Sunday, May 31, 2026
BREAKING
ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ... ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ

ਖਰੜ ਬਲਾਕ ਸਮਿਤੀ ਵਿੱਚ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ, ਰਘਬੀਰ ਸਿੰਘ ਮੋਦੀ ਅਤੇ ਨਿਰਪਾਲ ਸਿੰਘ ਮੰਡੇਰ ਨੇ ਸੰਭਾਲਿਆ ਅਹੁਦਾ

15 ਅਪ੍ਰੈਲ, 2026 08:49 PM

ਖਰੜ (ਪ੍ਰੀਤ ਪੱਤੀ) : ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅੱਜ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਨਾਲ ਕੀਤੀ ਗਈ। ਇਸ ਦੌਰਾਨ ਰਘਬੀਰ ਸਿੰਘ ਮੋਦੀ ਨੇ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਸਮਾਰੋਹ ਵਿੱਚ ਖਰੜ ਹਲਕੇ ਦੀ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਅਤੇ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਖਾਸ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਦੇ ਹੋਏ ਖਰੜ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

ਇਸ ਮੌਕੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਨੂੰ ਮਾੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਰੋਧੀਆਂ ਖ਼ਿਲਾਫ਼ ਅਜਿਹਾ ਇੱਕ ਵੀ ਪਰਚਾ ਦਰਜ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ, ਪਰ 'ਮਾਸਟਰ ਦਾ ਮੁੰਡਾ' ਭਗਵੰਤ ਮਾਨ ਫਿਰ ਤੋਂ ਮੁੱਖ ਮੰਤਰੀ ਬਣਨ ਜਾ ਰਿਹਾ ਹੈ।

ਇਸ ਮੌਕੇ ਬਲਾਕ ਖਰੜ ਦੇ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਵਿੱਚ ਮਹਿਕਮੀਤ ਸਿੰਘ (ਬੀ.ਡੀ.ਪੀ.ਓ), ਸੰਦੀਪ ਸਿੰਘ (ਜੇ.ਈ), ਵਿਕਰਮ ਸਿੰਘ (ਜੇ.ਈ), ਹਰਦੀਪ ਸਿੰਘ (ਸੈਕਟਰੀ), ਜਗਮੋਹਨ ਸਿੰਘ (ਸੈਕਟਰੀ), ਗੁਰਪ੍ਰੀਤ ਸਿੰਘ (ਸੈਕਟਰੀ) ਅਤੇ ਮਨਪ੍ਰੀਤ ਸਿੰਘ (ਟੀ.ਏ) ਸ਼ਾਮਲ ਸਨ।

ਇਸ ਤੋਂ ਇਲਾਵਾ ਬਲਾਕ ਸਮਿਤੀ ਮੈਂਬਰਾਂ ਵਿੱਚ ਪਰਮਜੀਤ ਸਿੰਘ ਬੜੀ ਕਰੇਰਾ, ਜਸਪਾਲ ਕੌਰ ਸਿਓਂਕ, ਜਗਮੀਤ ਸਿੰਘ ਝੰਜੇੜੀ, ਸੁਖਵਿੰਦਰ ਕੌਰ ਮੱਛਲੀ ਕਲਾਂ ਅਤੇ ਬਲਜੀਤ ਸਿੰਘ ਚੰਡਿਆਲਾ ਵੀ ਹਾਜ਼ਰ ਰਹੇ। ਇਸ ਮੌਕੇ ਬਲਾਕ ਖਰੜ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਇਸ ਮੌਕੇ ਸ਼ੀਲਮ ਸੋਹੀ (ਸੀਨੀਅਰ ਆਗੂ), ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਵਿਕਾਸ ਮੋਹਨ (ਪੀ.ਏ. ਟੂ ਵਿਧਾਇਕ ਅਨਮੋਲ ਗਗਨ ਮਾਨ), ਨਵਦੀਪ ਸਿੰਘ (ਸੰਗਠਨ ਇੰਚਾਰਜ), ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਜਗਤਾਰ ਸਿੰਘ ਘੜੂੰਆਂ (ਪੀ.ਏ. ਟੂ ਡਾ. ਚਰਨਜੀਤ ਸਿੰਘ), ਰਾਜਵੀਰ ਸਿੰਘ ਰਾਜੀ, ਬਲਾਕ ਪ੍ਰਧਾਨ ਮਨਦੀਪ ਸਿੰਘ, ਅਮਨ, ਸੰਜੀਵ ਰਾਣਾ ਅਤੇ ਦਲਜੀਤ ਸਿੰਘ, ਨਵਦੀਪ ਸਿੰਘ ਟੋਨੀ (ਪ੍ਰਧਾਨ ਸ਼ਹਿਰੀ), ਹਰਿੰਦਰ ਸਿੰਘ (ਹਲਕਾ ਕੋਆਰਡੀਨੇਟਰ), ਦਿਲਬਾਗ ਸਿੰਘ (ਬਲਾਕ ਸਮਿਤੀ ਮੈਂਬਰ ਅਤੇ ਐਮਐਲਏ ਦਫ਼ਤਰ ਇੰਚਾਰਜ), ਹਰਮੇਸ਼ ਮੇਸ਼ੀ, ਗੋਲਡੀ ਸਰਪੰਚ ਘੜੂੰਆਂ, ਰਾਮ ਸਰੂਪ (ਕੌਂਸਲਰ), ਗੋਬਿੰਦਰ ਸਿੰਘ ਚੀਮਾ (ਕੌਂਸਲਰ), ਜਸਵੀਰ ਸਿੰਘ (ਕੌਂਸਲਰ), ਮੰਗਾ ਰਾਣਾ ਤਿਓੜ, ਮਨਦੀਪ ਸਿੰਘ (ਐੱਸ.ਸੀ. ਵਿੰਗ ਜ਼ਿਲ੍ਹਾ ਇੰਚਾਰਜ) ਅਤੇ ਗੁਰਦੀਪ ਕੌਰ (ਸੀਨੀਅਰ ਮੀਤ ਪ੍ਰਧਾਨ, ਨਗਰ ਕੌਂਸਲ ਖਰੜ) ਸਮੇਤ ਕਈ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ

ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ