Saturday, September 12, 2026
BREAKING
ਖਰੜ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਐਡਵੋਕੇਟ ਸਚਿਨ ਚੌਧਰੀ, ਐਡਵੋਕੇਟ ਸੁਸ਼ਾਂਤ ਕੌਸ਼ਿਕ, ਐਡਵੋਕੇਟ ਅਰਵਿੰਦ ਠਾਕੁਰ ਦੇ ਗਰੁੱਪ ਨੇ ਮਾਰੀ ਬਾਜ਼ੀ ਖਰੜ ਖਾਲਸਾ ਸਕੂਲ ਗਰਾਊਂਡ ਵਿੱਚ ਮੁੜ ਲਗਾਏ ਗਏ ਬੂਟੇ, ਵਾਤਾਵਰਣ ਦੀ ਸੰਭਾਲ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ ਅਧਿਆਪਕ ਦਿਵਸ ਮੌਕੇ 42 ਅਧਿਆਪਕਾਂ ਨੂੰ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

ਪੰਜਾਬ

ਖਰੜ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਐਡਵੋਕੇਟ ਸਚਿਨ ਚੌਧਰੀ, ਐਡਵੋਕੇਟ ਸੁਸ਼ਾਂਤ ਕੌਸ਼ਿਕ, ਐਡਵੋਕੇਟ ਅਰਵਿੰਦ ਠਾਕੁਰ ਦੇ ਗਰੁੱਪ ਨੇ ਮਾਰੀ ਬਾਜ਼ੀ

12 ਸਤੰਬਰ, 2026 09:10 PM

ਖਰੜ (ਪ੍ਰੀਤ ਪੱਤੀ) : ਅੱਜ ਖਰੜ ਬਾਰ ਐਸੋਸੀਏਸ਼ਨ ਦੀ ਚੋਣ , ਰਿਟਰਨਿੰਗ ਆਫਿਸਰ ਹਰਪ੍ਰੀਤ ਸਿੰਘ ਜੋਹਰ ਅਤੇ ਏ.ਆਰ.ਓ. ਜਸਵੀਰ ਸਿੰਘ ਰੰਗੀਲਾ ਦੀ ਦੇਖ ਰੇਖ ਵਿੱਚ ਨੇਪਰੇ ਚੜੀ ।
ਇਸ ਚੋਣ ਵਿੱਚ ਸਚਿਨ ਚੌਧਰੀ ਸੁਸ਼ਾਂਤ ਕੌਸ਼ਿਕ, ਤੇ ਠਾਕੁਰ ਗਰੁੱਪ ਨੇ ਬਾਜ਼ੀ ਮਾਰੀ ।
ਚੋਣਾਂ ਵਿੱਚ ਪ੍ਰਧਾਨਗੀ ਦਾ ਮੁੱਖ ਮੁਕਾਬਲਾ ਸਚਿਨ ਚੌਧਰੀ ਅਤੇ ਅਮਿਤ ਮੜਕਨ ਵਿੱਚ ਸੀ। ਜਿਸ ਵਿੱਚ 178 ਵੋਟਾਂ ਲੈ ਕੇ ਸਚਿਨ ਚੌਧਰੀ ਨੇ ਜਿੱਤ ਹਾਸਿਲ ਕੀਤੀ
ਵਾਈਸ ਪ੍ਰਧਾਨ ਲੇਡੀਜ਼ ਲਈ ਮੁਕਾਬਲਾ ਖੁਸ਼ਪ੍ਰੀਤ ਕੌਰ ਅਤੇ ਪੂਨਮ ਵਿੱਚ ਸੀ । ਜਿਸ ਵਿੱਚ 184 ਵੋਟਾਂ ਲੈ ਕੇ ਖੁਸ਼ਪ੍ਰੀਤ ਨੇ ਜਿੱਤ ਹਾਸਿਲ ਕੀਤੀ ।
ਸੈਕਟਰੀ ਪੋਸਟ ਲਈ ਮੁਕਾਬਲਾ ਸੁਸ਼ਾਂਤ ਕੌਸ਼ਿਕ ਅਤੇ ਯਾਦਵਿੰਦਰ ਸਿੰਘ ਵਿੱਚ ਸੀ । ਜਿਸ ਵਿੱਚ ਸਭ ਤੋਂ ਵੱਧ 222 ਵੋਟਾਂ ਲੈ ਕੇ ਸੁਸ਼ਾਂਤ ਕੋਸ਼ਿਕ ਨੇ ਜਿੱਤ ਹਾਸਿਲ ਕੀਤੀ।
ਜੋਇੰਟ ਸੈਕਟਰੀ ਲੇਡੀਜ ਵਿੱਚ ਮੁਕਾਬਲਾ ਕਮਲਜੀਤ ਕੌਰ ਅਤੇ ਦੀਪੀਕਾ ਸ਼ਰਮਾ ਵਿੱਚ ਸੀ। ਜਿਸ ਵਿੱਚ 190 ਵੋਟਾਂ ਲੈ ਕੇ ਕਮਲਜੀਤ ਕੌਰ ਨੇ ਜਿੱਤ ਹਾਸਿਲ ਕੀਤੀ ।
ਕੈਸ਼ੀਅਰ ਪੋਸਟ ਲਈ ਮੁਕਾਬਲਾ ਸਚਿਨ ਵਰਮਾ ਅਤੇ ਯੋਗੇਸ਼ ਸ਼ਰਮਾ ਵਿੱਚ ਸੀ। ਜਿਸ ਵਿੱਚ ਸਚਿਨ ਵਰਮਾ ਨੇ 194 ਵੋਟਾਂ ਲੈ ਕੇ ਜਿੱਤ ਹਾਸਿਲ ਕੀਤੀ
ਵਾਈਸ ਪ੍ਰੈਸੀਡੈਂਟ ਪੁਰਸ਼ ਜਿਸ ਵਿੱਚ ਨਕੁਲ ਕਪੂਰ ਪਹਿਲਾਂ ਹੀ ਨਿਰ-ਵਿਰੋਧ ਚੁਣੇ ਜਾ ਚੁੱਕੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਖਰੜ ਖਾਲਸਾ ਸਕੂਲ ਗਰਾਊਂਡ ਵਿੱਚ ਮੁੜ ਲਗਾਏ ਗਏ ਬੂਟੇ, ਵਾਤਾਵਰਣ ਦੀ ਸੰਭਾਲ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ

ਖਰੜ ਖਾਲਸਾ ਸਕੂਲ ਗਰਾਊਂਡ ਵਿੱਚ ਮੁੜ ਲਗਾਏ ਗਏ ਬੂਟੇ, ਵਾਤਾਵਰਣ ਦੀ ਸੰਭਾਲ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ

ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ ਅਧਿਆਪਕ ਦਿਵਸ ਮੌਕੇ 42 ਅਧਿਆਪਕਾਂ ਨੂੰ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ

ਰੋਟਰੀ ਕਲੱਬ ਖਰੜ ਹੈਰੀਟੇਜ ਵੱਲੋਂ ਅਧਿਆਪਕ ਦਿਵਸ ਮੌਕੇ 42 ਅਧਿਆਪਕਾਂ ਨੂੰ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ

ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ