Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਖਰੜ ਬੱਸ ਅੱਡਾ ਕੀਤਾ ਗਿਆ ਜਾਮ, ਪੜ੍ਹੋ ਕੀ ਹੈ ਪੂਰੀ ਖ਼ਬਰ

18 ਨਵੰਬਰ, 2025 06:23 PM

ਖਰੜ : ਅੱਜ ਬਾਰ ਐਸੋਸੀਏਸ਼ਨ ਖਰੜ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਇਲਾਕਾ ਨਿਵਾਸੀਆਂ ਵੱਲੋਂ ਬੱਸ ਅੱਡਾ ਖਰੜ ਵਿਖੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਖਰੜ ਵਿਖੇ ਬਾਹਰ ਐਸੋਸੀਏਸ਼ਨ ਖਰੜ ਦੇ ਮੈਂਬਰ ਅਤੇ ਇਲਾਕਾ ਨਿਵਾਸੀ ਇਕੱਠੇ ਹੋ ਕੇ ਪੈਦਲ ਮਾਰਚ ਕਰਦੇ ਹੋਏ ਬੱਸ ਅੱਡਾ ਖਰੜ ਵਿਖੇ ਪਹੁੰਚੇ। ਇਸ ਰੋਸ ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਬਾਹਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਦੀਪਕ ਸ਼ਰਮਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆ, ਕਾਂਗਰਸੀ ਆਗੂ ਕਮਲ ਕਿਸ਼ੋਰ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਪੰਨੂ ਸਮੇਤ ਹੋਰਨਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਤਹਿਤ ਰੂਪਨਗਰ ਜ਼ਿਲ੍ਹੇ ਦੇ ਕੁੱਝ ਪਿੰਡ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ਵਿੱਚ ਪਾਏ ਜਾ ਰਹੇ ਹਨ ਅਤੇ ਰੂਪਨਗਰ ਜ਼ਿਲ੍ਹੇ ਨੂੰ ਬਣਾਈ ਰੱਖਣ ਲਈ ਖਰੜ ਤਹਿਸੀਲ ਦੇ ਕੁੱਝ ਪਿੰਡ ਰੂਪਨਗਰ ਜ਼ਿਲ੍ਹੇ ਦੇ ਨਾਲ ਜੋੜੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਬੀਤੇ ਦਿਨ ਮੁਕੰਮਲ ਤੌਰ 'ਤੇ ਹੜਤਾਲ ਕੀਤੀ ਗਈ ਸੀ ਅਤੇ ਅੱਜ ਇਲਾਕਾ ਨਿਵਾਸੀਆਂ ਨੂੰ ਨਾਲ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ