Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਖਰੜ ਮਾਰਕੀਟ ਕਮੇਟੀ ਦੇ ਨਵ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਦੀ ਤਾਜਪੋਸ਼ੀ, MLA ਅਨਮੋਲ ਗਗਨ ਮਾਨ ਨੇ ਸੌਂਪੀ ਜਿੰਮੇਵਾਰੀ

11 ਨਵੰਬਰ, 2025 04:24 PM

ਪ੍ਰੀਤ ਪੱਤੀ

ਖਰੜ -  ਅੱਜ ਮਾਰਕੀਟ ਕਮੇਟੀ ਖਰੜ ਦੇ ਨਵ ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਦਾ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਤਾਜਪੋਸ਼ੀ ਦਾ ਸਮਾਰੋਹ ਹੋਇਆ ਇਸ ਅਫਸਰ ਤੇ ਸਭ ਤੋਂ ਪਹਿਲਾਂ ਦਫਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਹਲਕਾ ਵਿਧਾਇਕਾਂ ਅਨਮੋਲ ਗਗਨ ਮਾਨ ਨੇ ਨਵ ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਕੁਰਸੀ ਤੇ ਬਿਠਾਉਂਦੇ ਹੋਏ ਕਿਹਾ ਕਿ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਅਤੇ ਉਸ ਦੀ ਪੂਰੀ ਟੀਮ ਖਰੜ ਏਰੀਏ ਵਿੱਚ ਬਹੁਤ ਵਧੀਆ ਕੰਮ ਕਰੇਗੀ ਅਤੇ ਲੋਕਾਂ ਦੀ ਉਮੀਦਾਂ ਤੇ ਖਰੇ ਉਤਰਾਂਗੇ ਇਸ ਮੌਕੇ ਤੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੇ ਹਲਕਾ ਵਿਧਾਇਕਾਂ ਅਨਮੋਲ ਗਗਨ ਮਾਨ ਤਾਂ ਧੰਨਵਾਦ ਕਰਦੇ ਕਿ ਹੈ ਕਿ ਉਹਨਾਂ ਵੱਲੋਂ ਆਮ ਘਰ ਦੇ ਨੌਜਵਾਨ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਹ ਉਸ ਤੇ ਪੂਰੀ ਤਰ੍ਹਾਂ ਨਾਲ ਖਰੇ ਉਤਰਾਂਗੇ । ਆੜਤੀਆਂ ਅਤੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਨਾਜ ਮੰਡੀ ਦੇ ਸਾਫ ਸਫਾਈ ਵੱਲ ਸਭ ਤੋਂ ਪਹਿਲਾਂ ਵਿਸ਼ੇਸ਼ ਧਿਆਨ ਦੇਵਾਂਗਾ।
ਇਸ ਮੌਕੇ ਤੇ ਸੀਲਮ ਸੋਹੀ , ਐਡਵੋਕੇਟ ਸ਼ਹਿਬਾਜ਼ ਸਿੰਘ , ਨਵਦੀਪ ਸਿੰਘ ਮਾਨ, ਵਿਕਾਸ ਮੋਹਨ , ਰਘੁਵੀਰ ਸਿੰਘ ਮੋਦੀ , ਖਰੜ ਸ਼ਹਿਰ ਦੇ ਕੌਂਸਲਰ , ਆੜਤੀ , ਕਿਸਾਨ ਆਗੂ, ਸ਼ਹਿਰ ਨਿਵਾਸੀ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ