Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਪੰਜਾਬ

ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

14 ਜੁਲਾਈ, 2026 04:59 PM

ਖਰੜ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਵੱਲੋਂ ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿਚ ਖਰੜ-ਮੋਰਿੰਡਾ ਰੋਡ ਸਥਿਤ ਮਾਮੂਪੁਰ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਗਿਆ ਅਤੇ ਟੋਲ ਨੂੰ ਆਮ ਲੋਕਾਂ ਲਈ ਮੁਫ਼ਤ ਕਰਵਾ ਦਿੱਤਾ ਗਿਆ। ਕਿਸਾਨ ਆਗੂਆਂ ਦੀ ਅਗਵਾਈ ਹੇਠ ਸਵੇਰੇ ਕਰੀਬ 10 ਵਜੇ ਤੋਂ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੇ ਬਿਨਾਂ ਟੋਲ ਟੈਕਸ ਅਦਾ ਕੀਤੇ ਆਪਣਾ ਸਫ਼ਰ ਜਾਰੀ ਰੱਖਿਆ। ਧਰਨੇ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਟ੍ਰੇਡ ਡੀਲ ਦਾ ਵਿਰੋਧ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਗਿਆਨ ਸਿੰਘ ਧੜਾਕ ਅਤੇ ਬਲਾਕ ਪ੍ਰਧਾਨ ਸੁਰਮੁਖ ਸਿੰਘ ਛੱਜੂ ਮਾਜਰਾ ਨੇ ਕਿਹਾ ਕਿ ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਖੇਤੀ ਉਤਪਾਦਾਂ ਨੂੰ ਖੁੱਲ੍ਹੀ ਛੋਟ ਮਿਲਣ ਨਾਲ ਦੇਸ਼ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਉਚਿਤ ਭਾਅ ਨਹੀਂ ਮਿਲਣਗੇ ਅਤੇ ਖੇਤੀ ਖੇਤਰ ਹੋਰ ਸੰਕਟ ਵਿਚ ਫਸੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ਅਨੁਸਾਰ ਦੇਸ਼ ਭਰ ਵਿਚ ਟੋਲ ਪਲਾਜ਼ਿਆਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਕਿਸਾਨ ਵਿਰੋਧੀ ਨੀਤੀਆਂ ਤੋਂ ਪਿੱਛੇ ਹਟਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਅਤੇ ਯੂਨੀਅਨ ਦੇ ਅਹੁਦੇਦਾਰ ਮੌਜੂਦ ਰਹੇ। ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ