Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

22 ਜੁਲਾਈ, 2026 05:23 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਬੁੱਧਵਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਲੰਗੜੋਆ, ਬਰਨਾਲਾ ਕਲਾਂ ਅਤੇ ਪੁਨੂੰ ਮਜਾਰਾ ਵਿਖੇ ਮਮਤਾ ਦਿਵਸ ਤਹਿਤ ਆਯੋਜਿਤ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਟੀਕਾਕਰਨ ਪ੍ਰਬੰਧਾਂ, ਲਾਭਪਾਤਰੀਆਂ ਦੀ ਹਾਜ਼ਰੀ, ਰਿਕਾਰਡ ਸੰਭਾਲ ਅਤੇ ਸੇਵਾਵਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

ਨਿਰੀਖਣ ਦੌਰਾਨ ਡਾ. ਸਤਿੰਦਰਜੀਤ ਕੌਰ ਨੇ ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ 20 ਤੋਂ 25 ਜੁਲਾਈ, 2026 ਤੱਕ ਚੱਲ ਰਹੇ ਸੂਬਾ-ਪੱਧਰੀ ਐੱਮ.ਆਰ. ਕੈਚ-ਅੱਪ ਰਾਊਂਡ ਨੂੰ ਸਰਵਉੱਚ ਤਰਜੀਹ ਦੇ ਆਧਾਰ 'ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
 
ਉਨ੍ਹਾਂ ਸਿਹਤ ਟੀਮਾਂ ਨੂੰ ਯੂਵਿਨ, ਐੱਚ.ਐੱਮ.ਆਈ.ਐੱਸ. ਅਤੇ ਫੀਲਡ ਰਿਕਾਰਡਾਂ ਦੇ ਆਧਾਰ 'ਤੇ ਟੀਕਾਕਰਨ ਤੋਂ ਛੁੱਟੇ ਅਤੇ ਵਾਂਝੇ ਬੱਚਿਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਪ੍ਰਵਾਸੀ ਪਰਿਵਾਰਾਂ, ਇੱਟਾਂ ਦੇ ਭੱਠਿਆਂ, ਨਿਰਮਾਣ ਸਥਾਨਾਂ, ਦੂਰ-ਦੁਰਾਡੇ ਅਤੇ ਹੋਰ ਉੱਚ-ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਯੋਗ ਬੱਚੇ ਤੱਕ ਪਹੁੰਚਣ ਲਈ ਕਿਹਾ।
 
ਡਾ. ਸਤਿੰਦਰਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ ਕਿ ਐੱਮ.ਆਰ.-1 ਅਤੇ ਐੱਮ.ਆਰ.-2 ਦੀ ਡਰਾਪਆਊਟ ਨੂੰ ਘਟਾਉਣਾ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੇ ਪਹਿਲੀ ਖੁਰਾਕ ਲੈ ਲਈ ਹੈ, ਉਨ੍ਹਾਂ ਨੂੰ ਦੂਜੀ ਖੁਰਾਕ ਸਮੇਂ ਸਿਰ ਲਗਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਖਸਰਾ ਅਤੇ ਰੁਬੈਲਾ ਵਿਰੁੱਧ ਪੂਰੀ ਸੁਰੱਖਿਆ ਪ੍ਰਾਪਤ ਕਰ ਸਕਣ।
 
ਉਨ੍ਹਾਂ ਨੇ ਘਰ-ਘਰ ਜਾਗਰੂਕਤਾ, ਮਾਪਿਆਂ ਦੀ ਕੌਂਸਲਿੰਗ, ਕੋਲਡ ਚੇਨ ਪ੍ਰਬੰਧਨ, ਟੀਕਿਆਂ ਅਤੇ ਹੋਰ ਲੋੜੀਂਦੇ ਸਾਮਾਨ ਦੀ ਉਪਲੱਬਧਤਾ, ਰੋਜ਼ਾਨਾ ਸਮੀਖਿਆ ਅਤੇ ਸਮੇਂ ਸਿਰ ਰਿਪੋਰਟਿੰਗ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਬੱਚੇ ਨੂੰ ਸੁਰੱਖਿਅਤ ਕਰਕੇ ਖਸਰਾ-ਰੁਬੈਲਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ