Thursday, February 26, 2026
BREAKING
ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ' ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ ਖੂਨੀ ਝੜਪ, 100 MEK ਲੜਾਕੇ ਢੇਰ SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ! ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ ? KS ਮੱਖਣ ਦੇ ਬਿਆਨ 'ਤੇ 'ਮਾਨ' ਦਾ ਵੱਡਾ ਖੁਲਾਸਾ 'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ T20 CWC ; 'ਕਰੋ ਜਾਂ ਮਰੋ' ਮੁਕਾਬਲੇ 'ਚ ਭਾਰਤ ਦਾ ਸਾਹਮਣਾ ਅੱਜ Giant Killer ਜ਼ਿੰਬਾਬਵੇ ਨਾਲ ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਦੁਨੀਆਂ

ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ

26 ਫ਼ਰਵਰੀ, 2026 05:54 PM

ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦੱਸਿਆ ਕਿ ਯੂਕ੍ਰੇਨ, ਅਮਰੀਕਾ ਅਤੇ ਰੂਸ ਦੇ ਪ੍ਰਤੀਨਿਧ ਮੰਡਲਾਂ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਮਾਰਚ ਦੇ ਸ਼ੁਰੂ ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਵੱਡੀ ਬੈਠਕ ਤੋਂ ਪਹਿਲਾਂ ਯੂਕ੍ਰੇਨ ਦੇ ਮੁੱਖ ਗੱਲਬਾਤਕਾਰ ਅਤੇ ਰਾਸ਼ਟਰੀ ਸੁਰੱਖਿਆ ਤੇ ਰੱਖਿਆ ਪਰਿਸ਼ਦ ਦੇ ਸਕੱਤਰ ਰੁਸਤਮ ਉਮੇਰੋਵ, ਵੀਰਵਾਰ ਨੂੰ ਜਨੇਵਾ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਤਾਂ ਸਟੀਵ ਵਿਟਕੋਫ ਅਤੇ ਜੇਰੇਡ ਕੁਸ਼ਨਰ ਨਾਲ ਦੁਵੱਲੀ ਮੁਲਾਕਾਤ ਕਰਨਗੇ।

ਅੱਜ ਹੋਣ ਵਾਲੀ ਯੂਕ੍ਰੇਨ-ਅਮਰੀਕਾ ਬੈਠਕ ਦਾ ਮੁੱਖ ਮਕਸਦ ਮਾਰਚ ਵਿੱਚ ਹੋਣ ਵਾਲੀ ਤਿੰਨ-ਪੱਖੀ ਗੱਲਬਾਤ ਦਾ ਆਧਾਰ ਤਿਆਰ ਕਰਨਾ ਹੈ। ਯੂਕ੍ਰੇਨ ਜੰਗ ਤੋਂ ਬਾਅਦ ਦੇਸ਼ ਦੇ ਪੁਨਰ-ਨਿਰਮਾਣ ਲਈ ਲਗਭਗ 800 ਅਰਬ ਡਾਲਰ ਦੇ ਫੰਡਾਂ ਬਾਰੇ ਅਮਰੀਕਾ ਨਾਲ ਚਰਚਾ ਕਰ ਰਿਹਾ ਹੈ, ਜਿਸ ਨੂੰ 'ਪ੍ਰੋਸਪੈਰਿਟੀ ਪੈਕੇਜ' ਕਿਹਾ ਜਾ ਰਿਹਾ ਹੈ। ਜ਼ੇਲੇਂਸਕੀ ਨੇ ਰੁਸਤਮ ਉਮੇਰੋਵ ਨੂੰ ਰੂਸ ਨਾਲ ਕੈਦੀਆਂ ਦੀ ਸੰਭਾਵਿਤ ਅਦਲਾ-ਬਦਲੀ ਦੇ ਮਾਨਵਤਾਵਾਦੀ ਮੁੱਦੇ 'ਤੇ ਵੀ ਗੱਲਬਾਤ ਕਰਨ ਦਾ ਕੰਮ ਸੌਂਪਿਆ ਹੈ।

ਯੂਕ੍ਰੇਨ ਦੀ ਕੋਸ਼ਿਸ਼ ਹੈ ਕਿ ਇਨ੍ਹਾਂ ਪ੍ਰਤੀਨਿਧ ਪੱਧਰ ਦੀਆਂ ਬੈਠਕਾਂ ਰਾਹੀਂ ਗੱਲਬਾਤ ਨੂੰ ਅੱਗੇ ਵਧਾ ਕੇ ਰਾਸ਼ਟਰਪਤੀ ਪੱਧਰ ਜ਼ੇਲੇਂਸਕੀ, ਟਰੰਪ ਅਤੇ ਪੁਤਿਨ ਦੀ ਸਿੱਧੀ ਮੁਲਾਕਾਤ ਕਰਵਾਈ ਜਾਵੇ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ ਖੂਨੀ ਝੜਪ, 100 MEK ਲੜਾਕੇ ਢੇਰ

ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ ਖੂਨੀ ਝੜਪ, 100 MEK ਲੜਾਕੇ ਢੇਰ

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ ਮਾਰੇ ਗਏ 18 ਜਣੇ

ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ ਮਾਰੇ ਗਏ 18 ਜਣੇ

ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ ਮੁਕੱਦਮਾ

ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ ਮੁਕੱਦਮਾ

ਇਮਰਾਨ ਖਾਨ ਦੀ ਅੱਖ ਦਾ ਹੋਇਆ ਆਪ੍ਰੇਸ਼ਨ, ਜੇਲ੍ਹ ਤੋਂ ਭਾਰੀ ਸੁਰੱਖਿਆ ਹੇਠ ਲਿਜਾਇਆ ਗਿਆ ਹਸਪਤਾਲ

ਇਮਰਾਨ ਖਾਨ ਦੀ ਅੱਖ ਦਾ ਹੋਇਆ ਆਪ੍ਰੇਸ਼ਨ, ਜੇਲ੍ਹ ਤੋਂ ਭਾਰੀ ਸੁਰੱਖਿਆ ਹੇਠ ਲਿਜਾਇਆ ਗਿਆ ਹਸਪਤਾਲ

ਰੂਸ ਵਿਰੁੱਧ ਬ੍ਰਿਟੇਨ ਦੀ ਵੱਡੀ ਕਾਰਵਾਈ! ਊਰਜਾ, ਰੱਖਿਆ ਤੇ ਬੈਂਕਿੰਗ ਖੇਤਰ ਦੀਆਂ ਕਈ ਸੰਸਥਾਵਾਂ 'ਤੇ ਲਾਈ ਪਾਬੰਦੀ

ਰੂਸ ਵਿਰੁੱਧ ਬ੍ਰਿਟੇਨ ਦੀ ਵੱਡੀ ਕਾਰਵਾਈ! ਊਰਜਾ, ਰੱਖਿਆ ਤੇ ਬੈਂਕਿੰਗ ਖੇਤਰ ਦੀਆਂ ਕਈ ਸੰਸਥਾਵਾਂ 'ਤੇ ਲਾਈ ਪਾਬੰਦੀ

ਸ਼ਹਿਰ 'ਚ 'ਲਾਕਡਾਊਨ', ਬੈਂਕ ਫੂਕੇ, ਜਹਾਜ਼ ਸਾੜੇ, ਮੈਕਸੀਕੋ 'ਚ ਹਾਲਾਤ ਬੇਕਾਬੂ

ਸ਼ਹਿਰ 'ਚ 'ਲਾਕਡਾਊਨ', ਬੈਂਕ ਫੂਕੇ, ਜਹਾਜ਼ ਸਾੜੇ, ਮੈਕਸੀਕੋ 'ਚ ਹਾਲਾਤ ਬੇਕਾਬੂ

26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ 'ਤੇ ਹੋਵੇਗੀ ਚਰਚਾ

26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ 'ਤੇ ਹੋਵੇਗੀ ਚਰਚਾ