Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਚੰਡੀਗੜ੍ਹ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

31 ਅਗਸਤ, 2026 05:52 PM

ਚੰਡੀਗੜ੍ਹ : ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਅਤੇ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਨੇ ਅਹਿਤਿਆਤ ਵਜੋਂ ਰਾਤ ਸਾਢੇ 8 ਵਜੇ ਝੀਲ ਦਾ ਰੇਡੀਅਲ ਗੇਟ ਨੰਬਰ 1 ਤਿੰਨ ਇੰਚ ਤੱਕ ਖੋਲ੍ਹ ਦਿੱਤਾ ਹੈ। ਪਾਣੀ ਦਾ ਪੱਧਰ 1162.95 ਫੁੱਟ ਤੱਕ ਪਹੁੰਚਣ ਤੋਂ ਬਾਅਦ ਪਾਣੀ ਦੇ ਪੱਧਰ ਨੂੰ ਕੰਟਰੋਲ ਕਰਨ ਅਤੇ ਵਾਧੂ ਪਾਣੀ ਦੀ ਨਿਕਾਸੀ ਲਈ ਵਿਭਾਗ ਵੱਲੋਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ।

ਝੀਲ ’ਚੋਂ ਪਾਣੀ ਛੱਡੇ ਜਾਣ ਦੇ ਮੱਦੇਨਜ਼ਰ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਹੇਠਲੇ ਇਲਾਕਿਆਂ 'ਚ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਲੋਕਾਂ ਦੀ ਸੁਰੱਖਿਆ ਲਈ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।

ਇਸ ਦੇ ਨਾਲ ਹੀ ਇੰਜੀਨੀਅਰਿੰਗ ਵਿਭਾਗ ਵੱਲੋਂ ਸੁਖਨਾ ਝੀਲ ਦੇ ਰੈਗੂਲੇਟਰ ਐਂਡ ’ਤੇ 24 ਘੰਟੇ ਨਿਗਰਾਨੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬਰਸਾਤ ਦੇ ਮੌਸਮ ਦੌਰਾਨ ਪਾਣੀ ਦੇ ਪੱਧਰ 'ਤੇ ਲਗਾਤਾਰ ਨਜ਼ਰ ਰੱਖਣ ਅਤੇ ਲੋੜ ਪੈਣ 'ਤੇ ਤੁਰੰਤ ਕਾਰਵਾਈ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵਿਸ਼ੇਸ਼ ਤੌਰ 'ਤੇ ਲਾ ਦਿੱਤੀਆਂ ਗਈਆਂ ਹਨ। ਇਹ ਸਾਰੇ ਪ੍ਰਬੰਧ ਸੁਖਨਾ ਝੀਲ ਦੇ ਜਲ ਪੱਧਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਅਤੇ ਕੈਚਮੈਂਟ ਖੇਤਰ ਤੋਂ ਆਉਣ ਵਾਲੇ ਪਾਣੀ ਕਾਰਨ ਸਰਕਾਰੀ ਸੰਪਤੀ ਜਾਂ ਬੁਨਿਆਦੀ ਢਾਂਚੇ ਨੂੰ ਹੋਣ ਵਾਲੇ ਕਿਸੇ ਵੀ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਕੀਤੇ ਗਏ ਹਨ। ਇੰਜੀਨੀਅਰਿੰਗ ਵਿਭਾਗ ਵੱਲੋਂ ਮੌਜੂਦਾ ਸਥਿਤੀ ’ਤੇ ਲਗਾਤਾਰ ਕਰੜੀ ਨਜ਼ਰ ਰੱਖੀ ਜਾ ਰਹੀ ਹੈ ਤੇ ਮੌਸਮ ਦੇ ਹਾਲਾਤਾਂ ਅਤੇ ਝੀਲ ਦੇ ਜਲ ਪੱਧਰ ਅਨੁਸਾਰ ਅਗਲੇ ਢੁਕਵੇਂ ਕਦਮ ਤੁਰੰਤ ਚੁੱਕੇ ਜਾਣਗੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ ਲਈ ਆਇਆ ਨਵਾਂ ਡਿਜੀਟਲ ਸਿਸਟਮ, ਚੰਡੀਗੜ੍ਹ 'ਚ ਹੁਣ...

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ

PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ