Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਖਾਦ ਬੀਜ ਅਤੇ ਦਵਾਈਆਂ ਦੇ ਵਪਾਰੀਆਂ ਦੀ ਖੇਤੀਬਾੜੀ ਅਫਸਰਾਂ ਦੇ ਨਾਲ ਹੋਈ ਮੀਟਿੰਗ... 

08 ਅਪ੍ਰੈਲ, 2026 06:52 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼ਿਵ ‌ਨਿਕੇਤਨ ਧਰਮਸ਼ਾਲਾ ਵਿਖੇ ਬੀਜਾ, ਖਾਦ ਅਤੇ ਦਵਾਈਆਂ ਦੇ ਵਪਾਰੀਆਂ ਦੀ ਇੱਕ ਮੀਟਿੰਗ ‌ ਪ੍ਰਧਾਨ ਰਮੇਸ਼ ਕੁਮਾਰ ਕਲਾਰਾ ਦੀ ਅਗਵਾਈ ਦੇ ਵਿੱਚ ਮੀਟਿੰਗ ਹੋਈ ਜਿਸ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਸਰਦਾਰ ਧਰਮਿੰਦਰਜੀਤ ਸਿੰਘ ‌ ਅਤੇ ਸੁਨਾਮ ਬਲਾਕ ਦੇ ਇੰਦਰਜੀਤ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਉਨ੍ਾਂ ਨੇ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ  ਜਿਸ ਨੂੰ ਲੈ ਕੇ ਮੌਕੇ ਤੇ ਖੇਤੀਬਾੜੀ ਅਫਸਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਨਜ਼ੂਰਸ਼ੂਦਾ ਬੀਜ ਹੀ ਵੇਚੇ ਜਾਣ ਅਤੇ ਜੇਕਰ ਕੋਈ ਵੀ ਵਿਪਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਦੇ ਵਿੱਚ ਲਿਆਉਣ ਉਸ ਦਾ ਮਸਲਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। 
 
ਇਸ ਮੌਕੇ ਪ੍ਰਧਾਨ ਰਮੇਸ਼ ਕੁਮਾਰ ਕਲਾਰਾ ਵਾਲੇ , ਚੇਅਰਮੈਨ ਦਰਸ਼ਨ ਸਿੰਘ ਭੰਗੂ, ਸੈਕਟਰੀ ਸੰਤੋਸ਼ ਗੋਇਲ ਅਤੇ ਕੈਸ਼ੀਅਰ ‌ ਰੋਹਿਤ ਨੇ ਕਿਹਾ ਕਿ ਖੇਤੀਬਾੜੀ ਅਫਸਰਾਂ ਦੇ ਨਾਲ ਵਪਾਰੀਆਂ ਦੀ ਮੀਟਿੰਗ ਬਹੁਤ ਵਧੀਆ ਢੰਗ ਨਾਲ ਹੋਈ ਹੈ ਅਤੇ ਇਸ ਮੌਕੇ ਮੀਟਿੰਗ ਦੇ ਵਿੱਚ ਛਾਜਲੀ, ਦਿੜਬਾ ਸੁਲਰਘਰਾਟ, ਚੀਮਾ ਬਲਾਕ ਦੇ ਸਾਰੇ ਵਪਾਰੀ ਪੁੱਜੇ ਹਨ ‌ ਅਤੇ ਵਪਾਰੀਆਂ ਦੀ ਮੁਸ਼ਕਿਲਾਂ ਦੇ ਲਈ ਕੰਮ ਕੀਤਾ ਜਾਵੇਗਾ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਸਾਰੇ ਰਲ ਮਿਲ ਕੇ ਇਸ ਦਾ ਹੱਲ ਕਰਨਗੇ ‌
 
ਇਸ ਮੌਕੇ ਜ਼ਿਲੈ  ਦੇ ਮੁੱਖ ਖੇਤੀਬਾੜੀ ਅਫਸਰ ਧਰਮਿੰਦਰਜੀਤ ਸਿੰਘ ‌ ਨੂੰ ਰਮੇਸ਼ ਕੁਮਾਰ ਪ੍ਰਧਾਨ, ਲਾਜਪਤ ਗਰਗ , ਸੰਤੋਸ਼ ਗੋਇਲ ਅਤੇ ਸੰਜੇ ਗੋਇਲ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। 
ਇਸ ਮੌਕੇ ਸੰਜੇ ਗੋਇਲ, ਨਰੇਸ਼ ਕੁਮਾਰ ‌, ਅਮਨ  , ਮਨੀਸ਼ ਕੁਮਾਰ ਮੋਨੂ, ਲਾਜਪਤ ‌, ਈਸ਼ਵਰ ਗਰਗ , ਸਤਭੂਸ਼ਣ  ‌ ਆਦੀ ਮੌਜੂਦ ਸੀ 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ