Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਖਾਮੇਨੇਈ ਦੀ ਮੌਤ 'ਤੇ ਜੰਮੂ 'ਚ ਹੋ ਰਹੇ ਵਿਰੋਧ ਪ੍ਰਦਰਸ਼ਨ ! CM ਅਬਦੁੱਲਾ ਨੇ ਕੀਤੀ ਸ਼ਾਂਤੀ ਦੀ ਅਪੀਲ

01 ਮਾਰਚ, 2026 04:41 PM

ਜੰਮੂ : ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਐਤਵਾਰ ਨੂੰ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਕਤਲ ਤੋਂ ਬਾਅਦ ਹੋ ਰਹੇ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨ ਵਿਚਾਲੇ ਸ਼ਾਂਤੀ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀਨਗਰ- ਕਸ਼ਮੀਰ ਘਾਟੀ ਦੇ ਵੱਖ-ਵੱਖ ਹਿੱਸਿਆਂ 'ਚ ਐਤਵਾਰ ਨੂੰ ਹਜ਼ਾਰਾਂ ਸ਼ੀਆ ਮੁਸਲਮਾਨਾਂ ਨੇ ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੇ ਮਾਰੇ ਜਾਣ ਤੋਂ ਬਾਅਦ ਪ੍ਰਦਰਸ਼ਨ ਕੀਤੇ। ਸ਼੍ਰੀਨਗਰ ਦੇ ਲਾਲ ਚੌਕ 'ਤੇ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਇਕੱਠੇ ਹੋਏ। ਕਈ ਲੋਕ ਖਾਮੇਨੇਈ ਦੇ ਚਿੱਤਰ ਲਏ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਅਤੇ ਇਜ਼ਰਾਈਲ ਖ਼ਿਲਾਫ਼ ਨਾਅਰੇ ਲਗਾਏ। ਪ੍ਰਦਰਸ਼ ਸ਼੍ਰੀਨਗਰ ਦੇ ਹੋਰ ਹਿੱਸਿਆਂ ਤੋਂ ਇਲਾਵਾ ਮੱਧ ਕਸ਼ਮੀਰ ਦੇ ਬਡਗਾਮ ਅਤੇ ਉੱਤਰ ਕਸ਼ਮੀਰ ਦੇ ਬਾਰਾਮੂਲਾ 'ਚ ਵੀ ਹੋਏ, ਜਿੱਥੇ ਸ਼ੀਆ ਭਾਈਚਾਰੇ ਦੇ ਪੁਰਸ਼ਾਂ ਅਤੇ ਔਰਤਾਂ ਨੇ ਜੁਲੂਸ ਕੱਢੇ। ਪ੍ਰਸ਼ਾਸਨ ਅਨੁਸਾਰ ਪ੍ਰਦਰਸ਼ਨ ਸ਼ਾਂਤੀਪੂਰਨ ਰਹੇ।

ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਈਰਾਨ 'ਚ ਮੌਜੂਦ ਜੰਮੂ ਕਸ਼ਮੀਰ ਦੇ ਨਿਵਾਸੀਆਂ, ਜਿਸ 'ਚ ਵਿਦਿਆਰਥੀ ਵੀ ਸ਼ਾਮਲ ਹਨ ਦੀ ਸੁਰੱਖਿਆ ਅਤੇ ਭਲਾਈ ਯਕੀਨੀ ਕਰਨ ਲਈ ਕੇਂਦਰੀ ਵਿਦੇਸ਼ ਮੰਤਰਾਲਾ ਨਾਲ ਕਰੀਬੀ ਤਾਲਮੇਲ 'ਚ ਹੈ। ਮੁੱਖ ਮੰਤਰੀ ਦੇ ਦਫ਼ਤਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਮੁੱਖ ਮੰਤਰੀ ਨੇ ਈਰਾਨ 'ਚ ਹੋ ਰਹੇ ਘਟਨਾਕ੍ਰਮ 'ਤੇ ਡੂੰਘੀ ਚਿੰਤਾ ਜਤਾਈ ਹੈ, ਜਿਸ 'ਚ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਕਤਲ ਦੀਆਂ ਖ਼ਬਰਾਂ ਵੀ ਸ਼ਾਮਲ ਹਨ। ਉਨ੍ਹਾਂ ਨੇ ਸਾਰੀ ਕਮਿਊਨਿਟੀ ਨੂੰ ਸ਼ਾਂਤ ਰਹਿਣ, ਸ਼ਾਂਤੀ ਬਣਾਏ ਰੱਖਣ ਅਤੇ ਅਜਿਹੇ ਕਿਸੇ ਵੀ ਕੰਮ ਤੋਂ ਬਚਣ ਦੀ ਅਪੀਲ ਕੀਤੀ ਹੈ, ਜਿਸ ਨਾਲ ਟੈਨਸ਼ਨ ਜਾਂ ਅਸ਼ਾਂਤੀ ਹੋ ਸਕਦੀ ਹੈ।'' ਈਰਾਨ ਦੇ ਸਰਕਾਰੀ ਮੀਡੀਆ ਨੇ ਐਤਵਾਰ ਸਵੇਰੇ ਕਨਫਰਮ ਕੀਤਾ ਕਿ ਖਾਮੇਨੇਈ ਦੀ ਮੌਤ ਇਜ਼ਰਾਈਲ ਅਤੇ ਯੂਨਾਈਟੇਡ ਸਟੇਟਸ ਦੇ ਹਮਲੇ ਨਾਲ ਹੋਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ