Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ Down

02 ਮਾਰਚ, 2026 06:34 PM

ਸ਼੍ਰੀਨਗਰ : ਈਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖਾਮੇਨੇਈ ਦੇ ਕਤਲ ਦੇ ਵਿਰੋਧ 'ਚ ਹੋਏ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੋਮਵਾਰ ਨੂੰ ਕਸ਼ਮੀਰ ਭਰ 'ਚ ਮੋਬਾਈਲ ਇੰਟਰਨੈੱਟ ਦੀ ਗਤੀ ਹੌਲੀ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖੇਤਰ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਚੌਕਸੀ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਸ਼ਨੀਵਾਰ ਨੂੰ ਤੇਹਰਾਨ 'ਚ ਇਜ਼ਰਾਈਲ ਅਤੇ ਅਮਰੀਕਾ ਵਲੋਂ ਕੀਤੇ ਗਏ ਸੰਯੁਕਤ ਹਵਾਈ ਹਮਲੇ 'ਚ ਖਾਮੇਨੇਈ ਦੀ ਮੌਤ ਹੋ ਗਈ ਸੀ। ਈਰਾਨ ਦੇ ਸਰਕਾਰੀ ਮੀਡੀਆ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ, ਜਿਸ ਤੋਂ ਬਾਅਦ ਭਾਰਤ ਸਮੇਤ ਦੁਨੀਆ ਭਰ 'ਚ ਪ੍ਰਦਰਸ਼ਨ ਹੋਏ। ਇਕ ਅਧਿਕਾਰੀ ਨੇ ਦੱਸਿਆ ਕਿ ਕਸ਼ਮੀਰ 'ਚ ਲਗਭਗ 15 ਲੱਖ ਸ਼ੀਆ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਲਾਲ ਚੌਕ, ਸੈਦਾ ਕਦਲ, ਬਡਗਾਮ, ਬਾਂਦੀਪੋਰਾ, ਅਨੰਤਨਾਗ ਅੇਤ ਪੁਲਵਾਮਾ 'ਚ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੂੰ ਅਮਰੀਕਾ ਵਿਰੋਧੀ ਅਤੇ ਇਜ਼ਰਾਈਲ ਵਿਰੋਧੀ ਨਾਅਰੇ ਲਗਾਉਂਦੇ ਹੋਏ ਅਤੇ ਮਾਤਮ ਮਨਾਉਣ ਦੇ ਤੌਰ 'ਤੇ ਆਪਣੀ ਛਾਤੀ ਪਿੱਟਦੇ ਹੋਏ ਦੇਖਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਘਾਟੀ 'ਚ ਸਾਰੇ ਮੋਬਾਈਲ ਨੈੱਟਵਰਕ ਦੀ ਹਾਈ-ਸਪੀਡ ਇੰਟਰਨੈੱਟ ਦੀ ਗਤੀ ਹੌਲੀ ਕਰ ਦਿੱਤੀ ਗਈ ਹੈ। ਇਸ ਵਿਚ ਪੁਲਸ ਨੇ ਇਕ ਐਡਵਾਇਜ਼ਰੀ ਜਾਰੀ ਕਰ ਕੇ ਸਾਰੇ ਮੀਡੀਆ ਸੰਸਥਾਨਾਂ ਅਤੇ ਸਮਾਚਾਰ ਮੰਚਾਂ ਨੂੰ ਆਪਣੀ ਰਿਪੋਰਟ 'ਚ ਸੁਪਰੀਮ ਪੱਧਰ ਦੀ ਜ਼ਿੰਮੇਵਾਰੀ ਅਤੇ ਪੇਸ਼ਵਰ ਰਵੱਈਆ ਵਰਤਣ ਦੀ ਅਪੀਲ ਕੀਤੀ ਹੈ। ਐਡਵਾਇਜ਼ਰੀ 'ਚ ਕਿਹਾ ਗਿਆ ਹੈ,''ਕਿਰਪਾ ਗੈਰ-ਪ੍ਰਣਆਣਿਤ ਜਾਣਕਾਰੀ, ਅਟਕਲਾਂ ਜਾਂ ਅਫਵਾਹਾਂ ਨੂੰ ਪ੍ਰਕਾਸ਼ਿਤ ਕਰਨ ਤੋਂ ਬਚੋ, ਯਕੀਨੀ ਕਰੋ ਕਿ ਸਾਰੀਆਂ ਰਿਪੋਰਟਾਂ ਨੂੰ ਪ੍ਰਸਾਰਿਤ ਕਰਨ ਤੋਂ ਪਹਿਲਾਂ ਭਰੋਸੇਯੋਗ ਅਤੇ ਅਧਿਕਾਰਤ ਸਰੋਤਾਂ ਤੋਂ ਪੁਸ਼ਟੀ ਕੀਤੀ ਗਈ ਹੋਵੇ ਅਤੇ ਸਨਸਨੀਖੇਜ਼ ਸੁਰਖੀਆਂ ਤੋਂ ਬਚੋ, ਜੋ ਗੈਰ-ਜ਼ਰੂਰੀ ਦਹਿਸ਼ਤ ਪੈਦਾ ਕਰ ਸਕਦੀਆਂ ਹਨ।'' ਪੁਲਸ ਨੇ ਕਿਹਾ ਕਿ ਜਨਤਾ ਦਾ ਭਰੋਸਾ ਬਣਾਏ ਰੱਖਣ ਅਤੇ ਗਲਤ ਸੂਚਨਾਵਾਂ ਨੂੰ ਰੋਕਣ ਲਈ ਜ਼ਿੰਮੇਵਾਰ ਅਤੇ ਤੱਥ ਆਧਾਰਤ ਰਿਪੋਰਟਿੰਗ ਜ਼ਰੂਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ