Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਖਾਮੇਨੇਈ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ PM ਮੋਦੀ? ਈਰਾਨ ਦੇ ਰਾਸ਼ਟਰਪਤੀ ਨੇ ਦਿੱਤਾ ਸੱਦਾ

24 ਜੂਨ, 2026 05:20 PM

ਨਵੀਂ ਦਿੱਲੀ : ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਦੇਸ਼ ਦੇ ਸਰਵਉੱਚ ਨੇਤਾ ਰਹੇ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਿਆ ਹੈ। ਡਿਪਲੋਮੈਟ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਖਾਮੇਨੇਈ ਦੇ ਅੰਤਿਮ ਸੰਸਕਾਰ ਨਾਲ ਜੁੜੀਆਂ ਰਸਮਾਂ 5 ਤੋਂ 9 ਜੁਲਾਈ ਤੱਕ ਹੋਣਗੀਆਂ। ਹਾਲਾਂਕਿ ਪ੍ਰਧਾਨ ਮੰਤਰੀ ਨੂੰ ਸੱਦਾ ਮਿਲਣ ਦੀ ਪੁਸ਼ਟੀ ਭਾਰਤ ਨੇ ਨਹੀਂ ਕੀਤੀ ਹੈ। 

ਖਾਮੇਨੇਈ ਨੇ ਤਿੰਨ ਦਹਾਕਿਆਂ ਤੱਕ ਈਰਾਨ 'ਤੇ ਸ਼ਾਸਨ ਕੀਤਾ। ਉਹ 28 ਫਰਵਰੀ ਨੂੰ ਇਜ਼ਰਾਈਲ ਅਤੇ ਅਮਰੀਕਾ ਵਲੋਂ ਸੰਯੁਕਤ ਰੂਪ ਨਾਲ ਈਰਾਨ 'ਤੇ ਕੀਤੇ ਗਏ ਹਮਲੇ 'ਚ ਮਾਰੇ ਗਏ ਸਨ। ਡਿਪਲੋਮੈਟ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਪੇਜ਼ੇਸ਼ਕੀਅਨ ਨੇ ਪੀ.ਐੱਮ. ਮੋਦੀ ਨੂੰ ਅੰਤਿਮ ਸੰਸਕਾਰ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਖਾਮੇਨੇਈ ਦੇ ਅੰਤਿਮ ਸੰਸਕਾਰ ਨਾਲ ਜੁੜੇ ਪ੍ਰੋਗਰਾਮ 5,6 ਅਤੇ 7 ਜੁਲਾਈ ਨੂੰ ਤੇਹਰਾਨ ਅਤੇ ਕੋਮ 'ਚ ਆਯੋਜਿਤ ਕੀਤੇ ਜਾਣਗੇ, ਜਦੋਂ ਕਿ ਅੰਤਿਮ ਪ੍ਰੋਗਰਾਮ 9 ਜੁਲਾਈ ਨੂੰ ਮਸ਼ਹਦ ਸ਼ਹਿਰ 'ਚ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ