Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ

05 ਜਨਵਰੀ, 2026 01:49 PM

ਅੰਮ੍ਰਿਤਸਰ - ਅੰਮ੍ਰਿਤਸਰ ਹਲਕਾ ਸਾਊਥ ਤੋਂ ਇੰਦਰਬੀਰ ਸਿੰਘ ਨਿੱਝਰ ਆਪਣਾ ਸਪੱਸ਼ਟੀਕਰਨ ਦੇਣ ਲਈ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰ ਵਿਖੇ ਬੁਲਾਇਆ ਗਿਆ ਹੈ, ਜਿੱਥੇ ਉਹ ਆਪਣਾ ਪੱਖ ਰੱਖਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਜਥੇਦਾਰ ਸਾਹਿਬਾਨਾਂ ਅੱਗੇ ਹਾਜ਼ਰੀ ਲਵਾਉਣਗੇ ਅਤੇ ਆਪਣਾ ਸਪਸ਼ਟੀਕਰਨ ਰੱਖਣਗੇ। ਇਸ ਦੇ ਬਾਅਦ ਜੋ ਵੀ ਜਥੇਦਾਰਾਂ ਦਾ ਫ਼ੈਸਲਾ ਹੋਵੇਗਾ, ਉਹ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਰ-ਅੰਮ੍ਰਿਤਧਾਰੀ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਤਲਬ ਕੀਤਾ ਸੀ। ਤਿੰਨਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ 'ਤੇ ਪ੍ਰਦਰਸ਼ਿਤ ਤਸਵੀਰਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਤਸਵੀਰਾਂ 'ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੀਤਾ ਸੀ ਤਲਬ
ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ 'ਤੇ ਵਿਖਾਈਆਂ ਗਈਆਂ ਤਸਵੀਰਾਂ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲਗਾਏ ਗਏ ਸਨ। ਪੰਜ ਸਿੰਘ ਸਾਹਿਬਾਨ ਨੇ ਇਕ ਮੀਟਿੰਗ ਕੀਤੀ ਅਤੇ ਤਿੰਨਾਂ ਆਗੂਆਂ ਨੂੰ ਤਲਬ ਕੀਤਾ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼