Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

22 ਅਪ੍ਰੈਲ, 2026 06:31 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ  ਨੇ ਨੇ ਭਾਰਤੀ ਨਾਗਰਿਕ ਸੁਰਕਸਾ ਸੰਹਿਤਾ 2023  ਦੀ ਧਾਰਾ 163ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਪੇਂਡੂ/ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲਾਂ/ ਟਿਊਬਵੈਲਾਂ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜਮੀਨ ਮਾਲਕਾਂ ਅਤੇ ਸਬੰਧਤਾਂ ਵਿਭਾਗਾਂ ਨੂੰ ਖੂਹ/ਬੋਰ ਪੁੱਟਣ ਤੋਂ ਪਹਿਲਾਂ ਜ਼ਿਲ੍ਹਾ ਕੁਲੈਕਟਰ, ਸਬੰਧਤ ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ|
 
ਜਾਰੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦਸਿਆ ਹੈ ਕਿ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ ਅਰਧ ਸਰਕਾਰੀ/ ਪ੍ਰਾਈਵੈਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣੀ ਜਰੂਰੀ ਹੈ।ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਵੀ ਲਿਖਿਆ ਹੋਵੇ।ਇਸ ਤੋਂ ਇਲਾਵਾ ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੋਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ।ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜਮੀਨੀ ਲੇਬਲ ਤੋਂ 0.50x0.50x0.60 ਮੀਟਰ (0.30 ਮੀਟਰ ਜਮੀਨੀ ਲੇਬਲ ਤੋਂ ਉਪਰ ਅਤੇ 0.30 ਮੀਟਰ ਜਮੀਨੀ ਲੇਬਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ।
 
ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੱਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜਮੀਨੀ ਲੇਬਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ। ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨਾ ਚਾਹੀਦਾ ਹੈ।ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ-ਰੇਖ ਤੋ ਬਿਨ੍ਹਾਂ ਨਹੀ ਕਰਵਾਏਗਾ ਅਤੇ ਖੂਹ/ਬੋਰਵੈਲ ਦੀ ਮੁਰੰਮਤ ਦੇ ਸਮੇਂ ਉਸ ਨੂੰ ਖੁੱਲਾ ਨਹੀਂ ਛੱਡਿਆ ਜਾਵੇਗਾ।
 
ਜ਼ਿਲ੍ਹਾ ਮੈਜਿਸਟਰੇਟ ਨੇ ਦਸਿਆਂ ਪੇਂਡੂ ਇਲਾਕੇ ਵਿਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਉਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵਲੋਂ ਆਪਣੇ-ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿਚ ਕਿੰਨੇ ਬੋਰ ਵੈਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨੀਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵਲੋਂ ਆਪਣੇ- ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿਚ ਰਿਕਾਰਡ ਦੇ ਤੌਰ ਤੇ ਰੱਖੀ ਜਾਵੇਗੀ ਅਤੇ ਇਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼ਹੀਦ ਭਗਤ ਸਿੰਘ ਨਗਰ ਨੂੰ ਭੇਜੀ ਜਾਵੇਗੀ। ਇਹ ਹੁਕਮ 14 ਜੂਨ 2026 ਤੱਕ ਲਾਗੂ ਰਹੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ