Monday, October 26, 2026
BREAKING
• ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ • 9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

ਖੇਡ

ਖੇਡ ਵਿੱਚ ਅਜੇ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼: ਪੀ.ਵੀ. ਸਿੰਧੂ

26 ਅਕਤੂਬਰ, 2026 06:41 PM

ਪੈਰਿਸ : ਦੋ ਵਾਰ ਦੀ ਓਲੰਪਿਕ ਤਗਮਾ ਜੇਤੂ ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਫ੍ਰੈਂਚ ਓਪਨ ਦੇ ਫਾਈਨਲ ਵਿੱਚ ਪਹੁੰਚਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੇ ਖੇਡ ਵਿੱਚ ਅਜੇ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼ ਹੈ। 9 ਲੱਖ 50 ਹਜ਼ਾਰ ਡਾਲਰ ਇਨਾਮੀ ਰਾਸ਼ੀ ਵਾਲੇ ਫ੍ਰੈਂਚ ਓਪਨ ਸੁਪਰ 750 ਟੂਰਨਾਮੈਂਟ ਦੇ ਖ਼ਿਤਾਬੀ ਮੁਕਾਬਲੇ ਵਿੱਚ ਸਿੰਧੂ ਨੂੰ ਦੱਖਣੀ ਕੋਰੀਆ ਦੀ ਮੌਜੂਦਾ ਓਲੰਪਿਕ ਚੈਂਪੀਅਨ ਅਤੇ ਵਿਸ਼ਵ ਦੀ ਨੰਬਰ ਇੱਕ ਖਿਡਾਰਨ ਆਨ ਸੇ ਯੰਗ ਹੱਥੋਂ 21-16, 11-21, 12-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਉਪ-ਵਿਜੇਤਾ ਰਹੀ।


ਮੈਚ ਤੋਂ ਬਾਅਦ ਗੱਲਬਾਤ ਕਰਦਿਆਂ ਸਿੰਧੂ ਨੇ ਦੱਸਿਆ ਕਿ ਉਹ ਇਸ ਪ੍ਰਦਰਸ਼ਨ ਤੋਂ ਖ਼ੁਸ਼ ਹੈ ਪਰ ਖੇਡ ਵਿੱਚ ਅਜੇ ਵੀ ਸੁਧਾਰ ਦੀ ਲੋੜ ਹੈ ਅਤੇ ਉਹ ਅੱਗੇ ਲਈ ਉਤਸ਼ਾਹਿਤ ਹੈ। ਜੁਲਾਈ ਵਿੱਚ ਜਾਪਾਨ ਓਪਨ ਸੁਪਰ 750 ਦਾ ਖ਼ਿਤਾਬ ਜਿੱਤਣ ਵਾਲੀ ਸਿੰਧੂ ਨੇ ਕਿਹਾ ਕਿ ਪਹਿਲਾ ਗੇਮ ਜਿੱਤਣਾ ਮਹੱਤਵਪੂਰਨ ਸੀ, ਪਰ ਉਹ ਨਿਰਣਾਇਕ ਗੇਮ ਵਿੱਚ ਆਪਣੀ ਬੜ੍ਹਤ ਬਰਕਰਾਰ ਨਹੀਂ ਰੱਖ ਸਕੀ। ਉਨ੍ਹਾਂ ਅਨੁਸਾਰ, ਤੀਜੇ ਗੇਮ ਵਿੱਚ 8-5 ਦੀ ਬੜ੍ਹਤ ਬਣਾਏ ਰੱਖਣਾ ਜ਼ਰੂਰੀ ਸੀ, ਪਰ ਵਿਰੋਧੀ ਖਿਡਾਰਨ ਨੇ ਸਕੋਰ 11-9 ਕਰ ਦਿੱਤਾ ਜਿੱਥੋਂ ਮੈਚ ਦਾ ਰੁੱਖ ਬਦਲ ਗਿਆ।


ਸਿੰਧੂ ਨੇ ਕਿਹਾ ਕਿ ਇਸ ਮੈਚ ਤੋਂ ਕਈ ਹਾਂਪੱਖੀ ਪਹਿਲੂ ਸਾਹਮਣੇ ਆਏ ਹਨ ਅਤੇ ਉਹ ਉਨ੍ਹਾਂ ਖੇਤਰਾਂ 'ਤੇ ਕੰਮ ਕਰੇਗੀ ਜਿੱਥੇ ਸੁਧਾਰ ਦੀ ਲੋੜ ਹੈ। ਉਨ੍ਹਾਂ ਮੰਨਿਆ ਕਿ ਸਿਖ਼ਰਲੇ ਪੱਧਰ ਦੇ ਖਿਡਾਰੀਆਂ ਖ਼ਿਲਾਫ਼ ਖੇਡਦਿਆਂ ਪੂਰੇ ਮੈਚ ਦੌਰਾਨ ਹਰੇਕ ਅੰਕ ਲਈ ਆਪਣਾ 100 ਪ੍ਰਤੀਸ਼ਤ ਦੇਣਾ ਪੈਂਦਾ ਹੈ ਅਤੇ ਹਰ ਅੰਕ ਲਈ ਸੰਘਰਸ਼ ਕਰਨਾ ਪੈਂਦਾ ਹੈ।

 

Have something to say? Post your comment

ਅਤੇ ਖੇਡ ਖਬਰਾਂ

ਲੰਕਾਸ਼ਾਇਰ ਨੇ ਜੇਮਜ਼ ਐਂਡਰਸਨ ਨਾਲ 25 ਸਾਲ ਪੁਰਾਣਾ ਸੰਬੰਧ ਕੀਤਾ ਖ਼ਤਮ

ਲੰਕਾਸ਼ਾਇਰ ਨੇ ਜੇਮਜ਼ ਐਂਡਰਸਨ ਨਾਲ 25 ਸਾਲ ਪੁਰਾਣਾ ਸੰਬੰਧ ਕੀਤਾ ਖ਼ਤਮ

ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ

ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ

ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ

ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ

ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ

ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ

ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਰਦਾਂ ਦੀ ਹਾਈ ਜੰਪ T-63 'ਚ ਭਾਰਤ ਦਾ ਕਲੀਨ ਸਵੀਪ, ਸ਼ੈਲੇਸ਼ ਨੇ ਜਿੱਤਿਆ ਸੋਨ, ਵਰੁਣ ਨੂੰ ਚਾਂਦੀ ਤੇ ਰਾਹੁਲ ਨੂੰ ਕਾਂਸੀ

ਮਰਦਾਂ ਦੀ ਹਾਈ ਜੰਪ T-63 'ਚ ਭਾਰਤ ਦਾ ਕਲੀਨ ਸਵੀਪ, ਸ਼ੈਲੇਸ਼ ਨੇ ਜਿੱਤਿਆ ਸੋਨ, ਵਰੁਣ ਨੂੰ ਚਾਂਦੀ ਤੇ ਰਾਹੁਲ ਨੂੰ ਕਾਂਸੀ

ਦਬਾਅ ਹੇਠ ਨਮਨ ਧੀਰ ਦੇ ਸਬਰ ਅਤੇ ਸੰਜਮ ਤੋਂ ਪ੍ਰਭਾਵਿਤ ਹੋਏ ਅਈਅਰ

ਦਬਾਅ ਹੇਠ ਨਮਨ ਧੀਰ ਦੇ ਸਬਰ ਅਤੇ ਸੰਜਮ ਤੋਂ ਪ੍ਰਭਾਵਿਤ ਹੋਏ ਅਈਅਰ

IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਏਸ਼ੀਆਈ ਪੈਰਾ ਖੇਡਾਂ: 100 ਮੀਟਰ T47 ਦੌੜ 'ਚ ਦਿਲੀਪ ਗਾਵਿਤ ਨੇ ਜਿੱਤਿਆ ਸੋਨ ਤਗਮਾ

ਏਸ਼ੀਆਈ ਪੈਰਾ ਖੇਡਾਂ: 100 ਮੀਟਰ T47 ਦੌੜ 'ਚ ਦਿਲੀਪ ਗਾਵਿਤ ਨੇ ਜਿੱਤਿਆ ਸੋਨ ਤਗਮਾ