Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਖੰਘ ਕਾਰਨ ਰਾਤ ਨੂੰ ਨਹੀਂ ਆਉਂਦੀ ਨੀਂਦ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਰਾਹਤ

27 ਫ਼ਰਵਰੀ, 2025 05:52 PM

ਜ਼ੁਕਾਮ ਅਤੇ ਖੰਘ ਇੱਕ ਛੋਟੀ ਜਿਹੀ ਸਮੱਸਿਆ ਲੱਗ ਸਕਦੀ ਹੈ ਪਰ ਇਹ ਸਰੀਰ ਨੂੰ ਬੁਰੀ ਤਰ੍ਹਾਂ ਝਿੰਜੋੜ ਕੇ ਰੱਖ ਦਿੰਦੀ ਹੈ। ਵਗਦੇ ਨੱਕ, ਕਫ ਅਤੇ ਖੰਘ ਕਾਰਨ ਕੋਈ ਵੀ ਆਰਾਮ ਨਾਲ ਸੌਂ ਵੀ ਨਹੀਂ ਪਾਉਂਦਾ। ਅਜਿਹੀ ਸਥਿਤੀ ਵਿੱਚ ਲਗਾਤਾਰ ਖੰਘ ਕਾਰਨ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ। ਹਾਲਤ ਉਦੋਂ ਹੋਰ ਵੀ ਵਿਗੜ ਜਾਂਦੀ ਹੈ ਜਦੋਂ ਸਾਰੀ ਰਾਤ ਖੰਘਣ ਕਰਨ ਗਲਾ ਦਰਦ ਕਰਨ ਲੱਗ ਜਾਂਦਾ ਹੈ ਅਤੇ ਸੌਣਾ ਵੀ ਔਖਾ ਹੋ ਜਾਂਦਾ ਹੈ। ਜੇਕਰ ਤੁਸੀਂ ਵੀ ਖੰਘ ਕਾਰਨ ਪੂਰੀ ਰਾਤ ਸੌਂ ਨਹੀਂ ਸਕਦੇ ਤਾਂ ਇਹ ਘਰੇਲੂ ਨੁਸਖ਼ੇ ਅਪਣਾਓ, ਆਓ ਜਾਣਦੇ ਹਾਂ...

ਰਾਤ ਨੂੰ ਖੰਘ ਤੋਂ ਇੰਝ ਪਾਓ ਰਾਹਤ

ਅਦਰਕ
ਅਦਰਕ ਖੰਘ ਵਿੱਚ ਇੱਕ ਪ੍ਰਭਾਵਸ਼ਾਲੀ ਜੜੀ ਬੂਟੀ ਵਜੋਂ ਕੰਮ ਕਰਦਾ ਹੈ। ਇਸ ਵਿੱਚ ਸਾੜ ਵਿਰੋਧੀ ਗੁਣ ਹੁੰਦੇ ਹਨ। ਅਦਰਕ ਚਬਾਉਣ ਨਾਲ ਖੰਘ ਘੱਟ ਜਾਂਦੀ ਹੈ। ਰਾਤ ਨੂੰ ਖੰਘ ਤੋਂ ਰਾਹਤ ਪਾਉਣ ਲਈ 1 ਕੱਪ ਗਰਮ ਪਾਣੀ ਵਿੱਚ 20-30 ਗ੍ਰਾਮ ਪੀਸਿਆ ਹੋਇਆ ਅਦਰਕ ਜਾਂ ਸੁੱਕਾ ਅਦਰਕ ਪਾ ਲਓ। ਫਿਰ ਇਸ ਵਿੱਚ ਸ਼ਹਿਦ ਜਾਂ ਨਿੰਬੂ ਦਾ ਰਸ ਮਿਲਾ ਕੇ ਪੀਓ। ਇਸ ਨਾਲ ਸੁੱਕੀ ਖੰਘ ਤੋਂ ਰਾਹਤ ਮਿਲੇਗੀ।

ਮੁਲੱਠੀ
ਮੁਲੱਠੀ ਖਾਣਾ ਖੰਘ ਵਿੱਚ ਬਹੁਤ ਅਸਰਦਾਰ ਹੈ। ਮੁਲੱਠੀ ਵਿੱਚ ਐਂਟੀਵਾਇਰਲ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਗਲੇ ਦੇ ਦਰਦ ਨੂੰ ਬਹੁਤ ਹੱਦ ਤੱਕ ਘਟਾ ਸਕਦੇ ਹਨ। ਚਾਹ ਵਿੱਚ ਮੁਲੱਠੀ ਪਾ ਕੇ ਪੀਣ ਨਾਲ ਖੰਘ ਤੋਂ ਆਰਾਮ ਮਿਲੇਗਾ।

ਨੀਲਗੀਰੀ ਦਾ ਤੇਲ
ਖੰਘ ਤੋਂ ਰਾਹਤ ਪਾਉਣ ਲਈ ਭਾਫ਼ ਲਓ ਅਤੇ ਪਾਣੀ ਜਾਂ ਹਿਊਮਿਡੀਫਾਇਰ ਵਿੱਚ ਨੀਲਗੀਰੀ ਦੇ ਤੇਲ ਦੀਆਂ ਕੁਝ ਬੂੰਦਾਂ ਪਾ ਲਓ। ਨੀਲਗੀਰੀ ਦਾ ਤੇਲ ਪਾ ਕੇ ਭਾਫ਼ ਲੈਣ ਨਾਲ ਖਾਸ ਕਰਕੇ ਰਾਤ ਨੂੰ ਸੁੱਕੀ ਖੰਘ ਤੋਂ ਰਾਹਤ ਮਿਲ ਸਕਦੀ ਹੈ। ਤੁਸੀਂ ਇਸਨੂੰ ਆਪਣੀ ਗਰਦਨ ਅਤੇ ਛਾਤੀ 'ਤੇ ਵੀ ਹਲਕਾ ਜਿਹਾ ਲਗਾ ਵੀ ਸਕਦੇ ਹੋ।

ਗਰਮ ਪਾਣੀ ਨਾਲ ਗਰਾਰੇ ਕਰੋ
ਖੰਘ ਉਦੋਂ ਜ਼ਿਆਦਾ ਹੁੰਦੀ ਹੈ ਜਦੋਂ ਗਲੇ ਵਿੱਚ ਬਲਗਮ ਸੁੱਕ ਜਾਂਦੀ ਹੈ। ਸੁੱਕੀ ਖੰਘ ਦੀ ਸਥਿਤੀ ਵਿੱਚ ਗਰਮ ਪਾਣੀ ਨਾਲ ਗਰਾਰੇ ਕਰੋ। ਇਸ ਨਾਲ ਬਹੁਤ ਰਾਹਤ ਮਿਲੇਗੀ। ਇਹ ਐਲਰਜੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਵੀ ਮਦਦ ਕਰਦੀ ਹੈ। ਇਸ ਲਈ ਰਾਤ ਨੂੰ ਗਰਮ ਪਾਣੀ ਨਾਲ ਗਰਾਰੇ ਕਰੋ।

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ