Wednesday, August 26, 2026
BREAKING
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਪੰਜਾਬ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ

26 ਅਗਸਤ, 2026 05:03 PM

ਖਰੜ (ਪ੍ਰੀਤ ਪੱਤੀ) : ਖਰੜ ਵਿਖੇ ਖੱਤਰੀ ਸਭਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਖਰੜ ਵਿਖੇ ਹੋਈ। ਮੀਟਿੰਗ ਵਿੱਚ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਹੋਈ।
ਆਰੀਆ ਸਮਾਜ ਖਰੜ ਵੱਲੋਂ ਸ਼੍ਰੀ ਰਾਮ ਮੰਦਰ ਖਰੜ ਵਿਖੇ 07 ਤੋਂ 13 ਸਤੰਬਰ ਤੱਕ ਕਰਵਾਈ ਜਾ ਰਹੀ ਸ਼੍ਰੀ ਰਾਮ ਕਥਾ ਦਾ ਸੱਦਾ ਪੱਤਰ ਵਿਸ਼ੇਸ਼ ਤੌਰ ਤੇ ਖੱਤਰੀ ਸਭਾ ਖਰੜ ਨੂੰ ਦਿੱਤਾ ਗਿਆ।

ਪ੍ਰਧਾਨ ਵਿਨੋਦ ਕਪੂਰ ਵੱਲੋਂ ਇਸ ਸਬੰਧੀ ਦੱਸਿਆ ਗਿਆ ਕਿ ਬੈਠਕ ਵਿੱਚ ਸ਼ਹਿਰ ਦੇ ਸ਼ਮਸ਼ਾਨ ਘਾਟ ਰਾਮ ਬਾਗ ਨੂੰ ਵਧੀਆ ਤੇ ਸੁਚੱਜੇ ਢੰਗ ਨਾਲ ਬਣਾਉਣ ਦੇ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ ਅਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਵੀ ਮਾਲੀ ਮਦਦ ਦੇਣ ਦੀ ਗੱਲ ਆਖੀ ਗਈ। ਵਿਸ਼ੇਸ਼ ਤੌਰ ਤੇ ਸੱਦਾ ਪੱਤਰ ਦੇਣ ਲਈ ਪਹੁੰਚੇ ਪ੍ਰਿੰਸੀਪਲ ਜਤਿੰਦਰ ਗੁਪਤਾ ਨੇ ਦੱਸਿਆ ਕਿ ਆਉਣ ਵਾਲੀ 06 ਸਤੰਬਰ ਨੂੰ ਆਰੀਆ ਸਮਾਜ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ ਜੋ ਕਿ ਸ਼੍ਰੀ ਰਾਮ ਮੰਦਰ ਖਰੜ ਤੋਂ ਆਰੰਭ ਹੋਵੇਗੀ ਇਸੇ ਸ਼ੋਭਾ ਯਾਤਰਾ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਨ ਸਬੰਧੀ ਵੀ ਵਿਊਤਬੰਦੀ ਕੀਤੀ ਗਈ ।
ਬੈਠਕ ਵਿੱਚ ਪ੍ਰਧਾਨ ਵਿਨੋਦ ਕਪੂਰ ਤੋਂ ਇਲਾਵਾ ਅਸ਼ੋਕ ਸੇਤੀਆ, ਐਡਵੋਕੇਟ ਅਨਿਲ ਕੁਮਾਰ, ਸੁਨੀਲ ਖੰਨਾ , ਮਿੱਕਲ ਅਰੋੜਾ, ਰਵਿੰਦ ਖੰਨਾ , ਸੀਮੰਤ ਕੋਹਲੀ , ਸਾਧੂ ਰਾਮ , ਰੋਹਿਤ ਕਪੂਰ , ਡਾ. ਹਰੀਸ਼ ਚੋਪੜਾ , ਡਾ. ਬ੍ਰਿਜ ਪਾਲ ਠਾਕੁਰ , ਅਸ਼ੋਕ ਬਹਿਲ, ਸੰਦੀਪ ਬਿੰਦਰਾ , ਰਾਜੇਸ਼ ਕੁਮਾਰ ਲਵਲੀ, ਹੈਪੀ ਸੇਠ , ਅਜੇ ਕਪੂਰ, ਅਨਿਲ ਸੇਠ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ