Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਪੰਜਾਬ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

17 ਅਗਸਤ, 2026 06:04 PM
ਸੁਨਾਮ (ਰਮੇਸ਼ ਗਰਗ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ PA ਗਗਨ ਦੇ ਮਾਤਾ ਜੀ ਸ਼੍ਰੀਮਤੀ ਗੁਰਜੀਤ ਕੌਰ ਪਤਨੀ ਸ੍ਰੀ ਕੁਲਵੰਤ ਸਿੰਘ, ਵਾਸੀ ਸੁਨਾਮ, ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਾਕ-ਸਬੰਧੀਆਂ ਅਤੇ ਜਾਣਕਾਰਾਂ ਵਿੱਚ ਸੋਗ ਦੀ ਲਹਿਰ ਹੈ।
 
ਸ਼੍ਰੀਮਤੀ ਗੁਰਜੀਤ ਕੌਰ ਜੀ ਦਾ ਅੰਤਿਮ ਸੰਸਕਾਰ ਅੱਜ ਨੇੜੇ ਬੱਸ ਸਟੈਂਡ, ਸੁਨਾਮ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ੍ਰੀ ਅਮਨ ਅਰੋੜਾ ਨੇ ਗਗਨ ਅਤੇ ਸਮੁੱਚੇ ਪਰਿਵਾਰ ਨੂੰ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੂੰ ਹੌਂਸਲਾ ਦਿੱਤਾ। ਉਨ੍ਹਾਂ ਨੇ ਮਾਤਾ ਜੀ ਦੀ ਮ੍ਰਿਤਕ ਦੇਹ ’ਤੇ ਲੋਈ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਪ੍ਰਤੀ ਆਪਣੀਆਂ ਸੰਵੇਦਨਾਵਾਂ ਦਾ ਪ੍ਰਗਟਾਵਾ ਕੀਤਾ।
 
ਅੰਤਿਮ ਯਾਤਰਾ ਦੌਰਾਨ ਵੀ ਸ੍ਰੀ ਅਮਨ ਅਰੋੜਾ ਪਰਿਵਾਰ ਦੇ ਨਾਲ ਮੌਜੂਦ ਰਹੇ ਅਤੇ ਅੱਗੇ ਲੱਗ ਕੇ ਪਰਿਵਾਰ ਦਾ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਮਾਂ ਦਾ ਵਿਛੋੜਾ ਜੀਵਨ ਦਾ ਸਭ ਤੋਂ ਵੱਡਾ ਦੁੱਖ ਹੁੰਦਾ ਹੈ ਅਤੇ ਇਸ ਅਪੂਰਣੀ ਘਾਟ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਟੀਮ ਅਮਨ ਅਰੋੜਾ ਜੀ, ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਤੋਂ ਇਲਾਵਾ ਗਗਨ ਦੇ ਰਿਸ਼ਤੇਦਾਰ, ਮਿੱਤਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਵੀ ਸ਼੍ਰੀਮਤੀ ਗੁਰਜੀਤ ਕੌਰ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ।
 
Have something to say? Post your comment

ਅਤੇ ਪੰਜਾਬ ਖਬਰਾਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਉਵਸਗਹਰਮ ਸਤੋਤਰ ਦਾ ਜਾਪ ਕਰਨ ਨਾਲ ਭੌਤਿਕ ਅਤੇ ਅਧਿਆਤਮਿਕ ਲਾਭ ਹੁੰਦੇ ਹਨ: ਸਵਾਤੀ ਜੀ ਮਹਾਰਾਜ

ਉਵਸਗਹਰਮ ਸਤੋਤਰ ਦਾ ਜਾਪ ਕਰਨ ਨਾਲ ਭੌਤਿਕ ਅਤੇ ਅਧਿਆਤਮਿਕ ਲਾਭ ਹੁੰਦੇ ਹਨ: ਸਵਾਤੀ ਜੀ ਮਹਾਰਾਜ