Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਪੰਜਾਬ

ਗਣਤੰਤਰ ਦਿਵਸ 'ਤੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ

27 ਜਨਵਰੀ, 2026 04:36 PM
ਅੰਮ੍ਰਿਤਸਰ : ਗਣਤੰਤਰ ਦਿਵਸ ਮੌਕੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਇੱਕ ਵਿਸ਼ਾਲ ਸਵੱਛਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਵੱਛਤਾ ਪਖਵਾੜੇ ਦੇ ਤਹਿਤ ਆਯੋਜਿਤ ਕੀਤੀ ਗਈ, ਜਿਸ ਦਾ ਟੀਚਾ ਲੋਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਾਫ਼-ਸੁਥਰੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਸੀ।
 
ਇਸ ਸਵੱਛਤਾ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸਫਾਈ ਮੁਲਾਜ਼ਮਾਂ, ਕੇਂਦਰੀ ਸੰਚਾਰ ਬਿਊਰੋ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਸਥਾਨਕ ਵਾਸੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁਹਿੰਮ ਦੌਰਾਨ ਅੰਮ੍ਰਿਤਸਰ ਦੇ ਬਸੰਤ ਅਵੈਨਿਊ, ਗ੍ਰੀਨ ਅਵੈਨਿਊ, ਵ੍ਹਾਈਟ ਅਵੈਨਿਊ, ਨਿਰੰਕਾਰੀ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ, ਜਨਤਕ ਸਥਾਨਾਂ ਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਫਾਈ ਕੀਤੀ ਗਈ।
 
ਇਸ ਮੌਕੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੇ ਦੇਸ਼ ਭਰ ਵਿੱਚ ਸਫਾਈ ਨੂੰ ਇੱਕ ਅੰਦੋਲਨ ਵਿੱਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੇ ਅਤੇ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਏ।
 
ਸਵੱਛਤਾ ਮੁਹਿੰਮ ਦੌਰਾਨ ਲੋਕਾਂ ਨੂੰ ਕੂੜਾ ਕੂੜੇਦਾਨ ਵਿੱਚ ਪਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫਾਈ ਸਬੰਧੀ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਥਾਨਕ ਵਾਸੀਆਂ ਨੇ ਵੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਸਮਾਜ ਵਿੱਚ ਹਾਂ ਪੱਖੀ ਸੋਚ ਪੈਦਾ ਹੁੰਦੀ ਹੈ।
 
ਗਣਤੰਤਰ ਦਿਵਸ ਮੌਕੇ ਆਯੋਜਿਤ ਇਸ ਸਵੱਛਤਾ ਮੁਹਿੰਮ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਸਵੱਛਤਾ ਹੀ ਸਿਹਤਮੰਦ, ਸੁੰਦਰ ਅਤੇ ਵਿਕਸਿਤ ਭਾਰਤ ਦੀ ਨੀਂਹ ਹੈ ਅਤੇ ਇਸ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ