Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਗਰਮੀਆਂ ’ਚ ਖਾਲੀ ਪੇਟ ਹਿੰਗ ਖਾਣ ਦੇ ਫਾਇਦੇ ਸੁਣ ਹੋ ਜਾਓਗੇ ਹੈਰਾਨ! ਸਿਹਤ ਲਈ ਹੈ ਵਰਦਾਨ

27 ਮਈ, 2025 05:29 PM

ਇਸ ਤਪਦੀ ਗਰਮੀ ’ਚ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹੀ ਖੁਰਾਕ ਬਹੁਤ ਜ਼ਰੂਰੀ ਹੈ। ਅਜਿਹੇ ’ਚ ਹਿੰਗ, ਜੋ ਕਿ ਸਾਡੀ ਰਸੋਈ ’ਚ ਇਕ ਛੋਟੀ ਜਿਹੀ ਪਰ ਸ਼ਕਤੀਸ਼ਾਲੀ ਸਮੱਗਰੀ ਹੈ, ਸਰੀਰ ਨੂੰ ਕਈ ਢੰਗਾਂ ਨਾਲ ਲਾਭ ਪਹੁੰਚਾ ਸਕਦੀ ਹੈ। ਦੱਸ ਦਈਏ  ਕਿ ਹਿੰਗ ਨਾ ਸਿਰਫ਼ ਹਾਜ਼ਮਾ ਪ੍ਰਣਾਲੀ ਨੂੰ ਠੀਕ ਰੱਖਦੀ ਹੈ, ਸਗੋਂ ਇਹ ਗਰਮੀਆਂ ’ਚ ਆਉਣ ਵਾਲੀਆਂ ਕਈ ਆਮ ਸਮੱਸਿਆਵਾਂ ਜਿਵੇਂ ਕਿ ਗੈਸ, ਅਜ਼ਮੀਨ, ਉਲਟੀਆਂ ਅਤੇ ਇਨਫੈਕਸ਼ਨ ਤੋਂ ਵੀ ਬਚਾਅ ਕਰਦੀ ਹੈ। ਆਓ ਜਾਣੀਏ ਕਿ ਗਰਮੀਆਂ ’ਚ ਹਿੰਗ ਖਾਣ ਦੇ ਕੀ-ਕੀ ਫ਼ਾਇਦੇ ਹਨ।

ਗੈਸ ਦੀ ਸਮੱਸਿਆ ਹੋਵੇਗੀ ਦੂਰ
- ਹਿੰਗ ਪੇਟ ’ਚ ਬਣਨ ਵਾਲੀ ਗੈਸ ਨੂੰ ਘਟਾਉਂਦੀ ਹੈ ਅਤੇ ਬਲੋਟਿੰਗ ਜਾਂ ਅਜ਼ਮੀਨ ਤੋਂ ਆਰਾਮ ਦਿੰਦੀ ਹੈ। ਗਰਮੀਆਂ ’ਚ ਗਲਤ ਖੁਰਾਕ ਜਾਂ ਗੰਦਾ ਪਾਣੀ ਪੀਣ ਕਾਰਨ ਇਹ ਸਮੱਸਿਆ ਵਧ ਜਾਂਦੀ ਹੈ।

ਹਾਜ਼ਮੇ ਨੂੰ ਕਰੇ ਮਜ਼ਬੂਤ 
- ਹਿੰਗ ’ਚ ਐਂਟੀ-ਫਲੈਟੂਲੈਂਟ ਗੁਣ ਹੁੰਦੇ ਹਨ ਜੋ ਹਾਜ਼ਮਾ ਪ੍ਰਣਾਲੀ ਨੂੰ ਮਜ਼ਬੂਤ ਕਰਦੇ ਹਨ ਅਤੇ ਭੁੱਖ ਨੂੰ ਵਧਾਉਂਦੇ ਹਨ।

ਤਾਪਮਾਨ ਨੂੰ ਕਾਬੂ ’ਚ ਰੱਖਣ ’ਚ ਮਦਦਗਾਰ
- ਹਿੰਗ ਸਰੀਰ ਦੇ ਅੰਦਰੂਨੀ ਤਾਪਮਾਨ ਨੂੰ ਸੰਤੁਲਿਤ ਕਰਦੀ ਹੈ, ਜਿਸ ਨਾਲ ਗਰਮੀਆਂ ਦੇ ਦਿਨਾਂ ’ਚ ਠੰਡਕ ਮਿਲਦੀ ਹੈ।

ਇਨਫੈਕਸ਼ਨ ਤੋਂ ਬਚਾਅ
- ਹਿੰਗ ’ਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਵਾਇਰਲ ਗੁਣ ਹੁੰਦੇ ਹਨ ਜੋ ਗਰਮੀਆਂ ’ਚ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ, ਜਿਵੇਂ ਕਿ ਫੂਡ ਪਾਇਜ਼ਨਿੰਗ ਜਾਂ ਪੇਟ ਦਰਦ।

ਮਾਸਿਕ ਧਰਮ ਦੀ ਗੜਬੜ ’ਚ ਆਰਾਮ
- ਔਰਤਾਂ ਲਈ ਹਿੰਗ ਮਾਸਿਕ ਧਰਮ ਦੌਰਾਨ ਹੋਣ ਵਾਲੇ ਦਰਦ ਅਤੇ ਗੜਬੜ ’ਚ ਆਰਾਮ ਦਿੰਦੀ ਹੈ।

ਡਾਇਰੀਆ ਅਤੇ ਉਲਟੀ ’ਚ ਲਾਭਕਾਰੀ
- ਹਿੰਗ ਪੇਟ ਦੇ ਫਾਇਦਿਆਂ ਨਾਲ ਨਾਲ ਲੂ ਜਾਂ ਡਾਇਰੀਆ ਵਾਲੀਆਂ ਸਥਿਤੀਆਂ ’ਚ ਵੀ ਸਹਾਇਕ ਹੁੰਦੀ ਹੈ।

ਵਰਤੋਂ ਦਾ ਤਰੀਕਾ :-
- ਹਿੰਗ ਨੂੰ ਗਰਮ ਪਾਣੀ 'ਚ ਘੋਲ ਕੇ ਪੀ ਸਕਦੇ ਹੋ।
- ਦਾਲਾਂ, ਸਭਜ਼ੀਆਂ ਜਾਂ ਲੱਸੀ ’ਚ ਚਟਣੀ ਵਾਂਗ ਵਰਤ ਸਕਦੇ ਹੋ।
- ਹਿੰਗ-ਪਾਣੀ ਦਾ ਸੇਵਨ ਸਵੇਰੇ ਖਾਲੀ ਪੇਟ ਕਰਨਾ ਵਧੀਆ ਮੰਨਿਆ ਜਾਂਦਾ ਹੈ। 

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!