Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਗਰਮੀਆਂ ’ਚ ਨਿੰਬੂ ਪਾਣੀ ਪੀਣ ਦਾ ਕੀ ਹੈ ਸਹੀ ਤਰੀਕਾ ਤੇ ਫਾਇਦੇ

10 ਅਪ੍ਰੈਲ, 2025 05:58 PM

ਜਿਵੇਂ ਹੀ ਤਪਦੀ ਗਰਮੀਆਂ ਦੀ ਸ਼ੁਰੂਆਤ ਹੁੰਦੀ ਹੈ, ਸਰੀਰ ਨੂੰ ਢਿੱਲ ਅਤੇ ਠੰਡਕ ਦੀ ਲੋੜ ਪੈਂਦੀ ਹੈ। ਅਜਿਹੇ ’ਚ ਨਿੰਬੂ ਪਾਣੀ ਇਕ ਸਧਾਰਣ, ਸਸਤਾ ਪਰ ਅਸਧਾਰਣ ਪੇਅ ਬਣ ਜਾਂਦਾ ਹੈ। ਇਹ ਨਾ ਸਿਰਫ਼ ਪਿਆਸ ਬੁਝਾਉਂਦਾ ਹੈ, ਸਗੋਂ ਸਰੀਰ ਨੂੰ ਹਾਈਡਰੇਟ ਕਰਦਾ ਹੈ, ਊਰਜਾ ਦਿੰਦਾ ਹੈ ਅਤੇ ਤਾਜ਼ਗੀ ਭਰਦਾ ਹੈ। ਨਿੰਬੂ ’ਚ ਪਾਇਆ ਜਾਣ ਵਾਲਾ ਵਿਟਾਮਿਨ C ਅਤੇ ਪੌਟਾਸ਼ੀਅਮ ਸਰੀਰ ਨੂੰ ਗਰਮੀ ਦੇ ਪ੍ਰਭਾਵਾਂ ਤੋਂ ਬਚਾਉਂਦੇ ਹਨ। ਭਾਵੇਂ ਸਵੇਰ ਦੇ ਸਮੇਂ ਖਾਲੀ ਪੇਟ ਪੀਓ ਜਾਂ ਦੁਪਹਿਰ ਦੀ ਤਪਸ਼ ਤੋਂ ਬਾਅਦ, ਨਿੰਬੂ ਪਾਣੀ ਹਮੇਸ਼ਾਂ ਸਿਹਤ ਲਈ ਲਾਭਕਾਰੀ ਸਾਬਤ ਹੁੰਦਾ ਹੈ।

ਨਿੰਬੂ ਪਾਣੀ ਪੀਣ ਦਾ ਕੀ ਹੈ ਸਹੀ ਸਮਾਂ ਤੇ ਤਰੀਕਾ :-

ਸਵੇਰੇ ਖਾਲੀ ਪੇਟ ਪੀਓ
- ਇਹ ਸਮਾਂ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ।
- ਡਿਟੌਕਸ ਕਰਦਾ ਹੈ, ਪੇਟ ਸਾਫ਼ , ਮਿਟਾਬੋਲਿਜ਼ਮ ਤੇ ਦਿਲ ਨੂੰ ਵੀ ਲਾਭ।
- ਚਾਹੋ ਤਾਂ ਗੁੰਮਗੁੰਮਾ ਪਾਣੀ ’ਚ ਨਿੰਬੂ ਤੇ ਸ਼ਹਦ ਪਾ ਲਵੋ।

ਦੁਪਹਿਰ ਨੂੰ ਖਾਣਾ ਖਾਣ ਤੋਂ ਬਾਅਦ
- ਜਦੋ ਤਪਸ਼ ਹੋਵੇ ਜਾਂ ਪਸੀਨਾ ਆ ਰਿਹਾ ਹੋਵੇ
- ਨਿੰਬੂ ਪਾਣੀ ਨਾਲ ਬਾਡੀ ਦੇ ਇਲੈਕਟ੍ਰੋਲਾਈਟਸ ਰੀਸਟੋਰ ਹੁੰਦੇ ਹਨ
- ਥਕਾਵਟ, ਡੀਹਾਈਡ੍ਰੇਸ਼ਨ ਤੋਂ ਬਚਾਅ ਕਰਦਾ ਹੈ

ਕਸਰਤ ਜਾਂ ਬਾਹਰੋਂ ਆਉਣ ਤੋਂ ਬਾਅਦ
- ਸਰੀਰ ਨੂੰ ਠੰਡਕ ਮਿਲਦੀ ਹੈ
- ਨਿੰਬੂ ਪਾਣੀ ਐਨਰਜੀ ਪ੍ਰਦਾਨ ਕਰਦਾ ਹੈ ਤੇ ਥਕਾਵਟ ਨੂੰ ਘਟਾਉਂਦੈ

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ