Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਗਹਿਣਿਆਂ ਦੇ ਸ਼ੋਅਰੂਮ 'ਚੋਂ 9 ਲੱਖ ਦੇ ਗਹਿਣੇ ਚੋਰੀ ਕਰ ਰਫੂ-ਚੱਕਰ ਹੋਏ ਚੋਰ, ਇੰਝ ਦਿੱਤਾ ਵਾਰਦਾਤ ਨੂੰ ਅੰਜ਼ਾਮ

21 ਅਪ੍ਰੈਲ, 2026 04:26 PM

ਰੇਵਾੜੀ : ਹਰਿਆਣਾ ਦੇ ਰੇਵਾੜੀ ਸ਼ਹਿਰ ਵਿੱਚ ਇੱਕ ਗਹਿਣਿਆਂ ਦੇ ਸ਼ੋਅਰੂਮ ਵਿੱਚ ਬਦਮਾਸ਼ਾਂ ਵਲੋਂ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜ਼ਾਦ ਦਿੱਤਾ ਗਿਆ। ਜਿਥੇ ਗਾਹਕ ਬਣ ਕੇ ਆਏ ਦੋ ਨੌਜਵਾਨ ਕੁਝ ਮਿੰਟਾਂ ਵਿੱਚ ਹੀ ਸਟੋਰ ਵਿੱਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਭੱਜ ਗਏ। ਰਿਪੋਰਟਾਂ ਅਨੁਸਾਰ, ਇਹ ਘਟਨਾ ਸ਼ਨੀਵਾਰ ਨੂੰ ਰੇਵਾੜੀ ਸ਼ਹਿਰ ਦੇ ਭੈਰੂ ਚੌਕ 'ਤੇ ਸਥਿਤ ਜੈਨੀ ਜਵੈਲਰਜ਼ ਵਿੱਚ ਵਾਪਰੀ, ਜਿਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।


ਦੋਵੇਂ ਨੌਜਵਾਨ ਸ਼ਨੀਵਾਰ ਦੁਪਹਿਰ ਨੂੰ ਮੋਟਰਸਾਈਕਲ 'ਤੇ ਦੁਕਾਨ 'ਤੇ ਆਏ ਸਨ। ਉਨ੍ਹਾਂ ਨੇ ਪਹਿਲਾਂ 450 ਰੁਪਏ ਵਿੱਚ ਇੱਕ ਤਾਵੀਜ਼ ਖਰੀਦਿਆ ਅਤੇ ਫਿਰ ਦੁਕਾਨਦਾਰ ਨੂੰ ਕੰਨਾਂ ਦੀਆਂ ਵਾਲੀਆਂ ਦਿਖਾ ਕੇ ਉਸਦਾ ਧਿਆਨ ਭਟਕਾਇਆ। ਇਸ ਦੌਰਾਨ, ਦੋਸ਼ੀ ਨੇ ਇੱਕ ਡੱਬੇ ਵਿੱਚੋਂ ਲਗਭਗ 60 ਗ੍ਰਾਮ ਸੋਨੇ ਦੇ ਗਹਿਣੇ ਚੋਰੀ ਕਰ ਲਏ ਅਤੇ ਪਸੰਦ ਨਾ ਆਉਣ ਦਾ ਦਿਖਾਵਾ ਕਰਕੇ ਚਲਾ ਗਿਆ। ਗਹਿਣਿਆਂ ਦੀ ਕੀਮਤ ਲਗਭਗ 9 ਲੱਖ ਰੁਪਏ ਦੱਸੀ ਜਾ ਰਹੀ ਹੈ। ਘਟਨਾ ਦਾ ਖੁਲਾਸਾ ਅਗਲੇ ਦਿਨ ਐਤਵਾਰ ਸ਼ਾਮ ਨੂੰ ਉਦੋਂ ਹੋਇਆ, ਜਦੋਂ ਕਿਸੇ ਹੋਰ ਗਾਹਕ ਨੂੰ ਗਹਿਣੇ ਦਿਖਾਉਣ ਲਈ ਡੱਬਾ ਖੋਲ੍ਹਿਆ ਗਿਆ। ਦੁਕਾਨ ਮਾਲਕ ਨੂੰ ਖਾਲੀ ਡੱਬਾ ਦੇਖ ਕੇ ਸ਼ੱਕ ਹੋਇਆ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ।


ਦੁਕਾਨ ਦੇ ਮਾਲਕ ਸੌਰਭਜੀਤ ਨੇ ਦੱਸਿਆ ਕਿ ਘਟਨਾ ਸਮੇਂ ਉਸ ਦੇ ਪਿਤਾ ਵਿਜੇ ਜੈਨ ਦੁਕਾਨ 'ਤੇ ਮੌਜੂਦ ਸਨ। ਫੁਟੇਜ ਤੋਂ ਸਾਫ਼ ਪਤਾ ਚੱਲਦਾ ਹੈ ਕਿ ਕਿਵੇਂ ਦੋਵੇਂ ਨੌਜਵਾਨ ਚਲਾਕੀ ਨਾਲ ਗਹਿਣੇ ਲੈ ਕੇ ਭੱਜ ਗਏ। ਚੋਰੀ ਦੀ ਜਾਣਕਾਰੀ ਮਿਲਦੇ ਹੀ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਿਟੀ ਪੁਲਸ ਸਟੇਸ਼ਨ ਨੇ ਮਾਮਲਾ ਦਰਜ ਕਰ ਲਿਆ। ਪੁਲਸ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਛਾਪੇਮਾਰੀ ਕਰ ਰਹੀ ਹੈ। ਇਸ ਘਟਨਾ ਨਾਲ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'