Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਨੇ ਮੰਗੀ ਮੁਆਫ਼ੀ

22 ਅਗਸਤ, 2025 04:45 PM

ਅੰਮ੍ਰਿਤਸਰ : ਨਵੇਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਜ਼ੀ ਦੀ ਉਦਾਹਰਣ ਦੇ ਕੇ ਦਿੱਤੇ ਬਿਆਨ ਲਈ ਮੁਆਫੀ ਮੰਗੀ ਹੈ। ਸੋਸ਼ਲ ਮੀਡੀਆ 'ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਆਲ ਇੰਡੀਆ ਕਸ਼ੱਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਨਿਰੰਜਣ ਸਿੰਘ ਰੱਖੜਾ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲਾ ਬਠਿੰਡਾ ਦੇ ਪ੍ਰਧਾਨ ਹਰਦੀਪ ਸਿੰਘ ਖੇਤਰੀ ਪ੍ਰਧਾਨ ਜਗਦੀਪ ਸਿੰਘ ਦੀ ਅਗਵਾਈ ਵਿਚ ਪੁੱਜੇ। ਇਸ ਸਾਰੇ ਮੇਰੇ ਸਨੇਹ ਵਾਲੇ ਤੇ ਹਿਤੂ ਹਨ ਤੇ ਲੰਬੇ ਸਮੇਂ ਦੇ ਜਾਣੂ ਹਨ। 

ਗਿਆਨੀ ਹਰਪ੍ਰੀਤ ਨੇ ਕਿਹਾ ਕਿ ਇਨਾਂ ਵੱਲੋਂ ਮੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਦਰਜ਼ੀ ਦੀ ਉਦਾਹਰਣ ਦੇ ਕੇ ਕਹੇ ਗਏ ਕਥਨ ਪ੍ਰਤੀ ਨਰਾਜ਼ਗੀ ਜ਼ਾਹਰ ਕੀਤੀ ਗਈ ਹੈ। ਕਿਸੇ ਵੀ ਮਨ ਨੂੰ ਠੇਸ ਪਹੁੰਚਾਉਣ ਵਾਲਾ ਲਫ਼ਜ਼ ਮੇਰੇ ਵੱਲੋਂ ਬੋਲਿਆ ਗਿਆ ਤਾਂ ਇਹ ਮੈਨੂੰ ਵੀ ਮਨਜ਼ੂਰ ਨਹੀਂ। ਇਸ ਲਈ ਮੈਂ ਇਸ ਗੱਲ ਦਾ ਅਹਿਸਾਸ ਕਰਦਿਆਂ ਇਸ ਭੁੱਲ ਦੀ  ਤਿਹ ਦਿਲੋਂ ਖਿਮਾ ਜਾਚਨਾ ਕਰਦਾਂ ਹਾਂ। ਇਹ ਸਾਰੇ ਸੱਜਣ ਮੇਰੇ ਆਪਣੇ ਹਨ। ਇੰਨਾਂ ਸੱਜਣਾਂ ਨੇ ਦਾਸ ਨਾਲ ਪੰਥ ਤੇ ਪੰਜਾਬ ਨੂੰ ਬਚਾਉਣ ਲਈ ਸਾਥ ਦੇਣ ਦੀ ਗੱਲ ਸ਼ਿੱਦਤ ਨਾਲ ਕਹੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ