Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਗਿੱਪੀ ਗਰੇਵਾਲ, ਮੇਰਾ ਮੈਸੇਜ ਇਗਨੋਰ ਨਾ ਕਰੀਂ...! ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

17 ਮਾਰਚ, 2026 06:08 PM

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਵੱਲੋਂ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਮੰਨੀਏ ਤਾਂ ਗੋਲਡੀ ਬਰਾੜ ਨੇ ਇਕ ਆਡੀਓ ਕਾਲ ਰਾਹੀਂ ਗਿੱਪੀ ਗਰੇਵਾਲ ਨੂੰ ਸੁਨੇਹਾ ਭੇਜਿਆ ਹੈ। ਇਸ ਆਡੀਓ 'ਚ ਉਸ ਨੇ ਕਿਹਾ, "ਮੇਰਾ ਮੈਸੇਜ ਇਗਨੋਰ ਨਾ ਕਰਿਓ... ਨਹੀਂ ਤਾਂ ਗੋਲੀਆਂ..."। ਇਸ ਘਟਨਾ ਸੰਬੰਧੀ ਜਦੋਂ 'ਜਗ ਬਾਣੀ' ਵੱਲੋਂ ਗਿੱਪੀ ਗਰੇਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਗਿੱਪੀ ਨਾਲ ਫਿਲਹਾਲ ਸੰਪਰਕ ਨਹੀਂ ਹੋ ਸਕਿਆ ਪਰ ਉਨ੍ਹਾਂ ਦੀ ਟੀਮ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਧਮਕੀ ਮਿਲਣ ਦਾ ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਗਿੱਪੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਆ ਚੁੱਕੀਆਂ ਹਨ। 

ਹਾਲ ਹੀ 'ਚ ਵਾਪਸ ਲਈ ਸੀ ਗਿੱਪੀ ਦੀ ਸੁਰੱਖਿਆ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਗਾਇਕ ਗਿੱਪੀ ਗਰੇਵਾਲ ਦੀ ਸੁਰੱਖਿਆ ਪੰਜਾਬ ਪੁਲਸ ਵਲੋਂ ਹਾਲ ਹੀ ਵਿਚ ਵਾਪਸ ਲੈ ਲਈ ਗਈ ਸੀ। ਇਹ ਕਾਰਵਾਈ ਉਸ ਸਮੇਂ ਅਮਲ ਵਿਚ ਲਿਆਂਦੀ ਗਈ ਜਦੋਂ ਗਿੱਪੀ ਗਰੇਵਾਲ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਤੁਰੰਤ ਬਾਅਦ ਹੀ ਗਿੱਪੀ ਦੀ ਸੁਰੱਖਿਆ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਯਾਦ ਰਹੇ ਕਿ ਗਿੱਪੀ ਗਰੇਵਾਲ ਪਹਿਲਾਂ ਵੀ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਰਹੇ ਹਨ। ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਵੀ ਗਿੱਪੀ ਨੂੰ ਕੁਝ ਸਮਾਂ ਪਹਿਲਾਂ ਧਮਕੀ ਦਿੱਤੀ ਗਈ। 

ਹੁਣ ਫਿਰ ਮਿਲੀ ਧਮਕੀ

ਇਕ ਪਾਸੇ ਜਦੋਂ ਸਰਕਾਰ ਦੇ ਹੁਕਮਾਂ 'ਤੇ ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲਈ ਗਈ ਹੈ ਅਤੇ ਦੂਜੇ ਪਾਸੇ ਗੈਂਗਸਟਰਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗਿੱਪੀ ਗਰੇਵਾਲ ਦੀ ਸੁਰੱਖਿਆ ਵਾਪਸ ਲੈਣ ਦੀਆਂ ਖ਼ਬਰਾਂ ਵੀ ਜ਼ੋਰ-ਸ਼ੋਰ ਨਾਲ ਚੁੱਕੀਆਂ ਗਈਆਂ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਹੀ ਉਸ ਦਾ ਕਤਲ ਹੋ ਗਿਆ ਸੀ। ਇਸ ਮਾਮਲੇ ਵਿਚ ਵੀ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਣੀ ਵਾਜਬ ਨਹੀਂ ਹੈ। 

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ