Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਗੁਆਨਾ ਦੇ ਉੱਪ ਰਾਸ਼ਟਰਪਤੀ ਨੇ ਅਯੁੱਧਿਆ 'ਚ ਰਾਮ ਮੰਦਰ 'ਚ ਕੀਤੇ ਦਰਸ਼ਨ

21 ਫ਼ਰਵਰੀ, 2026 06:36 PM

ਅਯੁੱਧਿਆ : ਗੁਆਨਾ ਦੇ ਉੱਪ ਰਾਸ਼ਟਰਪਤੀ ਡਾ. ਭਰਤ ਜਗਦੇਵ ਨੇ ਸ਼ਨੀਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ 'ਚ ਦਰਸ਼ਨ ਕੀਤੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਕ ਬਿਆਨ ਅਨੁਸਾਰ, ਜਗਦੇਵ ਸਵੇਰੇ ਕਰੀਬ 11 ਵਜੇ ਇਕ ਨਿੱਜੀ ਜਹਾਜ਼ ਰਾਹੀਂ ਮਹਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਰਵਾਇਤੀ ਸ਼ੰਖਨਾਦ ਅਤੇ ਹੋਰ ਰੀਤੀ-ਰਿਵਾਜ਼ਾਂ ਵਿਚਾਲੇ, ਸੂਬਾ ਸਰਕਾਰ ਵਲੋਂ ਮੇਅਰ ਗਿਰੀਸ਼ ਪਤੀ ਤ੍ਰਿਪਾਠੀ ਸਮੇਤ ਜਨ ਪ੍ਰਤੀਨਿਧੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਬਾਅਦ 'ਚ ਜਗਦੇਵ ਸੜਕ ਮਾਰਗ ਰਾਹੀਂ ਮੰਦਰ ਕੰਪਲੈਕਸ ਵੱਲ ਵਧੇ ਅਤੇ ਭਗਵਾਨ ਰਾਮ ਦੇ ਦਰਸ਼ਨ ਕੀਤੇ। ਬਿਆਨ ਅਨੁਸਾਰ, ਆਪਣੀ ਲਗਭਗ ਇਕ ਤੋਂ ਡੇਢ ਘੰਟੇ ਚੱਲੀ ਯਾਤਰਾ ਦੌਰਾਨ ਗੁਆਨਾ ਦੇ ਉੱਪ ਰਾਸ਼ਟਰਪਤੀ ਨੇ ਕੁਬੇਰ ਟਿੱਲਾ ਅਤੇ ਕੰਪਲੈਕਸ ਦੇ ਅੰਦਰ ਹੋਰ ਮੰਦਰਾਂ ਦਾ ਵੀ ਦੌਰਾ ਕੀਤਾ। ਰਾਮ ਮੰਦਰ ਕੰਪਲੈਕਸ 'ਚ ਮੰਦਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਡਾ. ਅਨਿਲ ਮਿਸ਼ਰਾ ਨੇ ਉੱਪ ਰਾਸ਼ਟਰਪਤੀ ਜਗਦੇਵ ਦਾ ਸਵਾਗਤ ਕੀਤਾ। ਮਿਸ਼ਰਾ ਅਨੁਸਾਰ, ਜਗਦੇਵ ਨੇ ਜਾਰੀ ਨਿਰਮਾਣ ਕੰਮ ਦੀ ਪ੍ਰਸ਼ੰਸਾ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ