Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਗੁਣਾਂ ਦਾ ਖਜ਼ਾਨਾ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ

30 ਅਪ੍ਰੈਲ, 2025 03:31 PM

ਸੌਂਫ ਜਿਸ ਨੂੰ ਅੰਗਰੇਜ਼ੀ ’ਚ Fennel Seeds ਆਖਿਆ ਜਾਂਦਾ ਹੈ, ਇਕ ਸੁਗੰਧਤ ਅਤੇ ਔਸ਼ਧੀ ਗੁਣਾਂ ਵਾਲਾ ਬੀਜ ਹੈ ਜੋ ਅਕਸਰ ਭਾਰਤੀ ਰਸੋਈ ’ਚ ਖਾਣ ਤੋਂ ਬਾਅਦ ਚਬਾਇਆ ਜਾਂਦਾ ਹੈ। ਇਹ ਸਿਰਫ਼ ਮੂੰਹ ਦੀ ਤਾਜ਼ਗੀ ਲਈ ਨਹੀਂ, ਸਗੋਂ ਸਿਹਤ ਲਈ ਵੀ ਕਈ ਤਰ੍ਹਾਂ ਦੇ ਲਾਭ ਦਿੰਦੀ ਹੈ। ਆਯੁਰਵੇਦ ਅਨੁਸਾਰ ਸੌਂਫ ਨੂੰ ਹਾਜ਼ਮੇ ਤੋਂ ਲੈ ਕੇ ਨਜ਼ਰ ਤੇ ਤਣਾਅ ਤੱਕ ਦੀਆਂ ਸਮੱਸਿਆਵਾਂ ਲਈ ਵਰਤਿਆ ਜਾਂਦਾ ਹੈ। ਇਸ ਦੀ ਠੰਡਕ  ਵਾਲੀ ਸੁਗੰਧ ਅਤੇ ਔਸ਼ਧੀ ਗੁਣਾਂ ਕਰਕੇ ਸੌਂਫ ਰੋਜ਼ਾਨਾ ਦੀ ਜ਼ਿੰਦਗੀ ’ਚ ਸ਼ਾਮਲ ਕਰਨਾ ਬਹੁਤ ਲਾਭਕਾਰੀ ਸਾਬਤ ਹੁੰਦਾ ਹੈ।

ਸੌਂਫ ਖਾਣ ਦੇ ਫਾਇਦੇ :-

ਹਾਜ਼ਮੇ ਨੂੰ ਸੁਧਾਰਦੀ ਹੈ
- ਸੌਂਫ ਹਾਜ਼ਮੇ ਨੂੰ ਬਿਹਤਰ ਬਣਾਉਂਦੀ ਹੈ। ਖਾਣ ਤੋਂ ਬਾਅਦ ਸੌਂਫ ਚਬਾਉਣ ਨਾਲ ਗੈਸ, ਅਜੀਰਨ ਅਤੇ ਭਾਰਪਨ ਘਟਦਾ ਹੈ।

ਮੂੰਹ ਦੀ ਬਦਬੂ ਨੂੰ ਕਰੇ ਦੂਰ
- ਇਹ ਕੁਦਰਤੀ ਮਾਊਥਫ੍ਰੈਸ਼ਨਰ ਵਾਂਗ ਕੰਮ ਕਰਦੀ ਹੈ। ਮੂੰਹ ਦੀ ਬਦਬੂ ਦੂਰ ਕਰਨ ਲਈ ਸੌਂਫ ਚੰਗੀ ਚੀਜ਼ ਹੈ।

ਅੱਖਾਂ ਲਈ ਲਾਭਕਾਰੀ
- ਸੌਂਫ ’ਚ ਵਿਟਾਮਿਨ A ਹੁੰਦਾ ਹੈ, ਜੋ ਨਜ਼ਰ ਨੂੰ ਤੇਜ਼ ਕਰਨ ’ਚ ਮਦਦਗਾਰ ਹੈ।

ਹਾਰਮੋਨ ਨੂੰ ਸੰਤੁਲਨ ਕਰੇ 
- ਔਰਤਾਂ ’ਚ ਮਾਹਵਾਰੀ ਸਮੱਸਿਆਵਾਂ ਨੂੰ ਠੀਕ ਕਰਨ ਅਤੇ ਹਾਰਮੋਨਲ ਬੈਲੈਂਸ ਲਈ ਸੌਂਫ ਫਾਇਦੇਮੰਦ ਮੰਨੀ ਜਾਂਦੀ ਹੈ।

ਤਣਾਅ ਘਟਾਉਂਦੀ ਹੈ
- ਸੌਂਫ ਦੀ ਚਾਹ ਜਾਂ ਕਾੜ੍ਹਾ ਪੀਣ ਨਾਲ ਮਨ ਸ਼ਾਂਤ ਹੁੰਦਾ ਹੈ ਅਤੇ ਨੀਂਦ ਵੀ ਵਧੀਆ ਆਉਂਦੀ ਹੈ।

ਸਕਿਨ ਤੇ ਚਮਕ ਲਿਆਉਂਦੀ ਹੈ
- ਸੌਂਫ ’ਚ ਐਂਟੀਆਕਸੀਡੈਂਟ ਹੋਣ ਕਰਕੇ ਇਹ ਸਕਿਨ ਨੂੰ ਨਵੀਂ ਤਾਜਗੀ ਦਿੰਦੀ ਹੈ।

ਬਲੱਡ ਪ੍ਰੈਸ਼ਰ ਕਰੇ ਕੰਟ੍ਰੋਲ
- ਸੌਂਫ ’ਚ ਪੋਟੈਸ਼ੀਅਮ ਹੁੰਦਾ ਹੈ ਜੋ ਖੂਨ ਦੇ ਦਬਾਅ ਨੂੰ ਕੰਟ੍ਰੋਲ ਰੱਖਣ ’ਚ ਮਦਦ ਕਰਦਾ ਹੈ।

ਭਾਰ ਘਟਾਉਣ ’ਚ ਮਦਦਗਾਰ
- ਸੌਂਫ ਮੈਟਾਬੋਲਿਜ਼ਮ ਤੇ ਕੰਟ੍ਰੋਲ ਰੱਖਦੀ ਹੈ ਅਤੇ ਭੁੱਖ ਘਟਾਉਂਦੀ ਹੈ, ਜੋ ਭਾਰ ਘਟਾਉਣ ’ਚ ਮਦਦ ਕਰਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ