Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ

17 ਮਈ, 2026 05:53 PM

ਗੁਰਦਾਸਪੁਰ : ਗੁਰਦਾਸਪੁਰ ਪੁਲਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਦੇ ਸਹਿਯੋਗ ਨਾਲ ਵੱਡੀ ਸਫਲਤਾ ਹਾਸਲ ਕਰਦਿਆਂ 27 ਅਪ੍ਰੈਲ 2026 ਨੂੰ ਗੀਤਾ ਭਵਨ ਰੋਡ, ਗੁਰਦਾਸਪੁਰ ਨੇੜੇ ਮਿਲੇ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਤਕਨੀਕੀ ਜਾਣਕਾਰੀ, ਸੀਸੀਟੀਵੀ ਫੁਟੇਜ ਅਤੇ ਮਨੁੱਖੀ ਖੁਫੀਆ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਦੁਕਾਨ ਨੇੜੇ ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ। ਜਾਂਚ ਦੌਰਾਨ ਇਕ ਮੁਲਜ਼ਮ ਦੇ ਘਰ ਤੋਂ ਇਕ ਹੋਰ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਦੋ ਹੈਂਡ ਗ੍ਰਨੇਡ ਵੀ ਉਸੇ ਹੈਂਡਲਰ ਵੱਲੋਂ ਮੁਹੱਈਆ ਕਰਵਾਏ ਗਏ ਸਨ।

ਐੱਸ.ਐੱਸ.ਪੀ. ਗੁਰਦਾਸਪੁਰ ਆਦਿਤਿਆ ਨੇ ਦੱਸਿਆ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੀ ਪੂਰੀ ਸੱਚਾਈ ਸਾਹਮਣੇ ਆ ਸਕੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਿੱਲਾ ਵਾਸੀ ਰਾਮਾ ਮੰਡੀ, ਗਣੇਸ਼ ਨਗਰ,ਜਲੰਧਰ; ਕਰਨਜੀਤ ਸਿੰਘ ਉਰਫ਼ ਕਰਨ ਵਾਸੀ ਤਾਰਾਪੁਰ, ਅੰਮ੍ਰਿਤਸਰ; ਅਤੇ ਸਤਨਾਮ ਸਿੰਘ ਵਾਸੀ ਪਿੰਡ ਬੋਪਾਰਾਏ, ਅੰਮ੍ਰਿਤਸਰ ਵਜੋਂ ਹੋਈ ਹੈ।

ਇਸ ਸਬੰਧੀ ਪੁਲਸ ਥਾਣਾ ਸਿਟੀ ਗੁਰਦਾਸਪੁਰ ਵਿੱਚ UAPA ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ। ਵਿਦੇਸ਼ੀ ਹੈਂਡਲਰ ਅਤੇ ਸਥਾਨਕ ਸਹਾਇਤਾ ਨੈਟਵਰਕ ਸਮੇਤ ਇਸ ਮਾਮਲੇ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲਣ ਲਈ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ