Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਗੁਰਦਾਸਪੁਰ ਪਹੁੰਚੇ ਰਾਹੁਲ ਗਾਂਧੀ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

15 ਸਤੰਬਰ, 2025 07:01 PM

ਗੁਰਦਾਸਪੁਰ : ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਹਨ। ਅੰਮ੍ਰਿਤਸਰ ਤੋਂ ਬਾਅਦ ਹੁਣ ਉਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੁਰੂਚੱਕ ਪਹੁੰਚੇ। ਇੱਥੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ।

ਰਾਹੁਲ ਗਾਂਧੀ ਨੇ ਟਰੈਕਟਰ 'ਤੇ ਚੜ੍ਹ ਕੇ ਦੌਰਾ ਕੀਤਾ। ਇਸ ਦੌਰਾਨ ਟਰੈਕਟਰ ਰਾਜਾ ਵੜਿੰਗ ਵੱਲੋਂ ਚਲਾਇਆ ਗਿਆ, ਜਦਕਿ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਅਤੇ ਸੁਖਜਿੰਦਰ ਰੰਧਾਵਾ ਮੌਜੂਦ ਸਨ। ਹਾਲਾਂਕਿ ਖਸਤਾਹਾਲ ਸੜਕਾਂ ਕਾਰਨ ਟਰੈਕਟਰ ਵੀ ਢੰਗ ਨਾਲ ਨਾ ਚੱਲ ਸਕਿਆ, ਜਿਸ ਕਾਰਨ ਰਾਹੁਲ ਗਾਂਧੀ ਨੇ ਪੈਦਲ ਹੀ ਪਿੰਡਾਂ 'ਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਰਾਹੁਲ ਗਾਂਧੀ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਜ਼ਿਕਰਯੋਗ ਹੈ ਕਿ ਕਈ ਥਾਵਾਂ 'ਤੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਪਰ ਵੱਡੇ ਪੱਧਰ 'ਤੇ ਲੋਕਾਂ ਦਾ ਨੁਕਸਾਨ ਸਾਫ਼ ਦਿਖਾਈ ਦੇ ਰਿਹਾ ਹੈ। ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ, ਉੱਥੇ ਕਈ ਲੋਕਾਂ ਦੇ ਘਰ ਵੀ ਢਹਿ ਚੁੱਕੇ ਹਨ।

ਇਸ ਤੋਂ ਬਾਅਦ ਰਾਹੁਲ ਗਾਂਧੀ ਦੀਨਾਨਗਰ ਗਏ ਅਤੇ ਹੜ੍ਹ ਪੀੜਤਾਂ ਨੂੰ ਮਿਲੇ। ਉਨ੍ਹਾਂ ਨੇ ਪਾਕਿਸਤਾਨ ਸਰਹੱਦ ਦੇ ਨੇੜੇ 7 ਪਿੰਡਾਂ ਦਾ ਦੌਰਾ ਕਰਨਾ ਸੀ, ਪਰ ਸੁਰੱਖਿਆ ਕਾਰਨਾਂ ਕਰਕੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਅੱਗੇ ਨਾ ਜਾਣ ਦੀ ਸਲਾਹ ਦਿੱਤੀ, ਜਿਸ ਤੋਂ ਬਾਅਦ ਰਾਹੁਲ ਗਾਂਧੀ ਵਾਪਸ ਚਲੇ ਗਏ। ਦੱਸ ਦੇਈਏ ਕਿ ਰਾਹੁਲ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਮੀਡੀਆ ਨਾਲ ਗੱਲ ਨਹੀਂ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.