Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ

08 ਜੂਨ, 2026 06:49 PM

ਗੁਰਦਾਸਪੁਰ : ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਦੀਆਂ ਨਗਰ ਕੌਂਸਲ ਹੱਦਾਂ ਅੰਦਰ ਹਰ ਤਰ੍ਹਾਂ ਦੇ ਹਥਿਆਰ, ਗੋਲਾ-ਬਾਰੂਦ, ਵਿਸਫੋਟਕ, ਜਲਣਸ਼ੀਲ ਪਦਾਰਥ ਅਤੇ ਬਰਛੇ, ਤ੍ਰਿਸ਼ੂਲ ਆਦਿ ਤੇਜ਼ਧਾਰ ਹਥਿਆਰ ਲਿਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ।

ਜਾਰੀ ਹੁਕਮਾਂ ਅਨੁਸਾਰ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀਆਂ ਨਗਰ ਕੌਂਸਲਾਂ ਦੀਆਂ ਚੋਣਾਂ 13 ਜੂਨ 2026, ਸ਼ਨੀਵਾਰ ਨੂੰ ਹੋਣੀਆਂ ਹਨ। ਚੋਣਾਂ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਬੰਧਤ ਨਗਰ ਕੌਂਸਲਾਂ ਦੀਆਂ ਹੱਦਾਂ ਅੰਦਰ ਹਥਿਆਰ ਲਿਜਾਣ 'ਤੇ ਪਾਬੰਦੀ ਲਗਾਉਣ ਵਾਲਾ ਪੱਤਰ ਜਾਰੀ ਕੀਤਾ ਗਿਆ ਹੈ। ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਪਾਬੰਦੀ ਫੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ ਅਤੇ ਵਰਦੀਧਾਰੀ ਪੁਲਸ ਮੁਲਾਜ਼ਮਾਂ 'ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 16 ਜੂਨ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ