Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸੇਵਾ ਦਾ ਮੌਕਾ ਮਿਲਣਾ ਮੇਰਾ ਸੁਭਾਗ : ਰਾਜਪਾਲ

24 ਜੁਲਾਈ, 2025 05:45 PM

ਚੰਡੀਗੜ੍ਹ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਸ਼ਬਦ ਕੀਰਤਨ ਕਰਵਾਇਆ ਗਿਆ। ਇਹ ਅਲੌਕਿਕ ਸ਼ਬਦ ਕੀਰਤਨ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੱਲੋਂ ਕੀਤਾ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਵਡਭਾਗਾ ਸਮਝਦੇ ਹਨ, ਜਿਨ੍ਹਾਂ ਨੂੰ ਇਸ ਪਵਿੱਤਰ ਮੌਕੇ ਇਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਵਾਹਿਗੁਰੂ ਨੇ ਇਸ ਪਵਿੱਤਰ ਦਿਹਾੜੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ਰਾਜ ਭਵਨ ਇਕ ਪਵਿੱਤਰ ਅਸਥਾਨ ’ਚ ਬਦਲ ਗਿਆ, ਜੋ ਵਾਹਿਗੁਰੂ ਸਿਮਰਨ ਦੀਆਂ ਬ੍ਰਹਮ ਧੁਨਾਂ ਅਤੇ ਗੁਰਬਾਣੀ ਦੇ ਗਾਇਨ ਨਾਲ ਗੂੰਜ ਉਠਿਆ।

ਰਾਜਪਾਲ ਨੇ ਸੰਗਤ ’ਚ ਬੈਠ ਕੇ ਕੀਰਤਨ ਸੁਣਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਿਤਾਬ ‘ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ’ ਵੀ ਜਾਰੀ ਕੀਤੀ। ਉਨ੍ਹਾਂ ਨੇ ਪਦਮਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਉਨ੍ਹਾਂ ਦੇ ਜੱਥੇ ਦੇ ਮੈਂਬਰਾਂ ਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ-8, ਚੰਡੀਗੜ੍ਹ ਦੇ ਪ੍ਰਧਾਨ ਐੱਸ.ਐੱਸ. ਬਹਿਲ ਤੇ ਗ੍ਰੰਥੀ ਸਿੰਘਾਂ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਜੀਵ ਅਰੋੜਾ ਤੇ ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ, ਨਗਰ ਨਿਗਮ ਕਮਿਸ਼ਨਰ ਚੰਡੀਗੜ੍ਹ ਅਮਿਤ ਕੁਮਾਰ, ਪ੍ਰਧਾਨ ਯੂ.ਟੀ.ਸੀ.ਏ. ਸੰਜੇ ਟੰਡਨ, ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਸ ਅਧਿਕਾਰੀ, ਰਾਜ ਭਵਨ ਦਾ ਸਟਾਫ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'