Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਪ੍ਰਭਜੋਤ ਕੌਰ ਨੇ BSC ਨਰਸਿੰਗ (First Semester) 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

26 ਦਸੰਬਰ, 2025 04:32 PM

ਬੰਗਾ - ਪੰਜਾਬ ਦੇ ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਪਹਿਲਾ ਸਮੈਸਟਰ) ਬੈਚ 2024-2028 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ। ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਦਿੰਦੇ ਦੱਸਿਆ ਕਿ ਕਲਾਸ ਦੇ ਸਾਰੇ ਵਿਦਿਆਰਥੀ ਅੱਵਲ ਪੁਜ਼ੀਸ਼ਨਾਂ ਨਾਲ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ।

ਕਲਾਸ ਵਿਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ ਪੁੱਤਰੀ ਸ੍ਰੀ ਸੁਰਜੀਤ ਸਿੰਘ-ਸ੍ਰੀਮਤੀ ਸੁਖਜਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਸ਼ਾਨਦਾਰ 8.0 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਜਾ ਸਥਾਨ ਚਾਰ ਵਿਦਿਆਰਥੀਆਂ ਹਰਦੀਪ ਕੌਰ ਪੁੱਤਰੀ ਹਰਮੇਲ ਸਿੰਘ-ਸੁਰਿੰਦਰ ਕੌਰ ਜ਼ਿਲ੍ਹਾ ਜਲੰਧਰ, ਹਿਮਨਜੋਤ ਕੌਰ ਪੁੱਤਰੀ ਸੋਹਨ ਸਿੰਘ-ਹਰਪ੍ਰੀਤ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਮਹਿਕ ਬੰਗੜ ਪੁੱਤਰੀ ਰੇਸ਼ਮ ਲਾਲ-ਹਰਮੇਸ਼ ਕੌਰ ਸਰਹਾਲਾ ਰਾਣੂੰਆਂ ਅਤੇ ਪਲਕਪ੍ਰੀਤ ਕੌਰ ਥਿੰਦ ਪੁੱਤਰੀ ਕਸ਼ਮੀਰ ਸਿੰਘ-ਕਮਲਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਸ਼ਾਨਦਾਰ 7.5 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਕੀਤਾ। ਇਸ ਵਾਰ ਚੰਚਲਰੀਤ ਕੌਰ ਪੁੱਤਰੀ ਅਮਰੀਕ ਚੰਦ-ਮਨਜੀਤ ਕੌਰ, ਦੀਪਿਕਾ ਜੱਸਲ ਪੁੱਤਰੀ ਪਰਮਜੀਤ ਜੱਸਲ-ਪਰਮਜੀਤ ਕੌਰ ਜੱਸਲ, ਗੁਰਦੀਪ ਕੌਰ ਬੰਗਾ ਪੁੱਤਰੀ ਮਨੋਜ ਕੁਮਾਰ-ਸੁਰਜੀਤ ਕੌਰ, ਗੁਰਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ-ਅਮਰਜੀਤ ਕੌਰ, ਗੁਰਵੀਰ ਕੌਰ ਪੁੱਤਰੀ ਸਰਜਿੰਦਰ ਸਿੰਘ-ਸੁਖਜਿੰਦਰਜੀਤ ਕੌਰ, ਨੇਹਾ ਕੁਮਾਰੀ ਪੁੱਤਰੀ ਬਲਬੀਰ ਚੰਦ-ਨਰੇਸ਼ ਕੁਮਾਰੀ, ਰਾਜਵੀਰ ਕੌਰ ਪੁੱਤਰੀ ਗੁਰਨੇਕ ਸਿੰਘ-ਕੁਲਵਿੰਦਰ ਕੌਰ, ਤਵਲੀਨ ਕੌਰ ਪੁੱਤਰੀ ਸਮਰਜੀਤ ਸਿੰਘ-ਗੁਰਪ੍ਰੀਤ ਕੌਰ, ਜਸ਼ਨਦੀਪ ਕੌਰ ਪੁੱਤਰੀ ਕਰਮਜੀਤ ਸਿੰਘ-ਅਮਰਜੀਤ ਕੌਰ, ਜੈਸਮੀਨ ਪੁੱਤਰੀ ਵਿਜੈ ਸਿੰਘ-ਹਰਪ੍ਰੀਤ ਕੌਰ, ਕੋਮਲਦੀਪ ਕੌਰ ਪੁੱਤਰੀ ਸਰਬਜੀਤ ਸਿੰਘ-ਬਲਵਿੰਦਰ ਕੌਰ, ਮਨਰੀਤ ਕੌਰ ਪੁੱਤਰੀ ਕੁਲਦੀਪ ਸਿੰਘ-ਗੁਰਪ੍ਰੀਤ ਕੌਰ, ਮਨਜੋਤ ਕੌਰ ਪੁੱਤਰੀ ਸਰਬਜੀਤ ਸਿੰਘ-ਦਲਜੀਤ ਕੌਰ, ਹਰਲੀਨ ਕੌਰ ਪੁੱਤਰੀ ਜਸਪਾਲ ਸਿੰਘ-ਜਸਵਿੰਦਰ ਕੌਰ, ਹਰਮਨ ਕੁਮਾਰੀ ਪੁੱਤਰੀ ਰਾਜੀਵ ਕੁਮਾਰ-ਕੁਲਵਿੰਦਰ ਕੌਰ, ਮਹਿਕ ਅਰੋੜਾ ਪੁੱਤਰ ਜਤਿੰਦਰ ਸਿੰਘ-ਵੀਰਪਾਲ ਕੌਰ, ਮੁਸਕਾਨ ਬੰਗੜ ਪੁੱਤਰੀ ਰੇਸ਼ਮ ਲਾਲ-ਹਰਮੇਸ਼ ਕੌਰ  ਨੇ ਤੀਜਾ ਸਥਾਨ ਇੱਕੋ ਜਿਹੇ ਅੰਕ 7.0 ਐਸ ਜੀ ਪੀ ਏ ਅੰਕ ਪ੍ਰਾਪਤ ਕਰਕੇ ਕੀਤਾ।

ਕਾਲਜ ਦੇ ਸ਼ਾਨਦਾਰ ਨਤੀਜੇ ਲਈ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਪਹਿਲਾ  ਸਮੈਸਟਰ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਵੰਦਨਾ ਬਸਰਾ ਕਲਾਸ ਇੰਚਾਰਜ, ਮਹੁੰਮਦ ਯੂਨਸ ਵਾਨੀ ਕਲਾਸ ਇੰਚਾਰਜ, ਮੈਡਮ ਸੁਨੀਤਾ ਲਖਵਾੜਾ, ਮੈਡਮ ਸਰਬਜੀਤ ਕੌਰ, ਮੈਡਮ ਸੰਦੀਪ ਸੂਦਨ, ਸ੍ਰੀ ਗੁਰਮੀਤ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਰੋਜ਼ਾ, ਮੈਡਮ ਰੁਪਿੰਦਰ ਸ਼ਰਮਾ, ਮੈਡਮ ਰੀਤੂ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼