Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਬੀ ਕਾਮ ਸਮੈਸਟਰ ਦੂਸਰੇ ਦੇ ਨਤੀਜੇ ਚੋੰ ਬੀ.ਐੱਲ.ਐੱਮ ਗਰਲਜ਼ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ

12 ਅਗਸਤ, 2025 09:04 PM

ਕਾਠਗੜ  (ਮਨੋਰੰਜਨ ਕਾਲੀਆ )-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਬੀ ਕਾਮ ਸਮੈਸਟਰ  ਦੂਸਰੇ ਦੇ ਨਤੀਜੇ ਚੋੰ ਬੀ.ਐੱਲ.ਐੱਮ ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ  ਸੋ ਫੀਸਦੀ ਨਤੀਜਾ ਦਿੱਤਾ |  ਕਾਲਜ ਪਿ੍ੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਕੌਮ ਸਮੈਸਟਰ ਦੁਸਰੇ ਦੀ  ਸੁਖਪ੍ਰੀਤ ਨੇ  8.36 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਚੋ ਚੋਥਾ ਸਥਾਨ ਅਤੇ ਕਾਲਜ ਚੋੰ ਪਹਿਲਾ ਸਥਾਨ, ਜੀਆ ਸ਼ਰਮਾ ਅਤੇ ਮਨਪ੍ਰੀਤ ਕੌਰ  ਨੇ 7.91ਫੀਸਦੀ  ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੁਸਰਾ ਸਥਾਨ ਅਤੇ ਸੀਆ ਸ਼ਰਮਾ ਨੇ 7.82 ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ |  ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਦੇਸ਼ ਬੰਧੂ ਭੱਲਾ, ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਤੇ ਉਨ੍ਹਾਂ ਨੂੰ ਵਧਾਈ ਦਿੱਤੀ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ