Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ

29 ਅਕਤੂਬਰ, 2025 05:45 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ  ਧੰਨ ਧੰਨ ਸਾਹਿਬ ਸ੍ਰੀ  ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ  ਕੀਰਤਨ ਦਰਬਾਰ ਦੀ ਨਿਰਵਿਘਨ ਅਤੇ ਸਫਲਤਾਪੂਰਵਕ ਸੰਪੂਰਨਤਾ ਤੋਂ ਉਪਰੰਤ ਹਰ ਸਾਲ ਦੀ ਤਰਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਡਿਸਪੈਂਸਰੀ ਅਤੇ ਕੇਅਰ ਸੈਂਟਰ ਚੰਡੀਗੜ੍ਹ ਰੋਡ ਵਿਖੇ ਅੱਜ (ਮਿਤੀ 30 ਅਕਤੂਬਰ  2025 ਦਿਨ ਵੀਰਵਾਰ ਨੂੰ) ਸਵੇਰੇ 09:00 ਵਜੇ ਤੋਂ ਲਗਾਇਆ ਜਾ ਰਿਹਾ ਹੈ। ਕੈਂਪ ਲਈ ਰਜਿਸਟ੍ਰੇਸ਼ਨ ਸਵੇਰੇ 08:00 ਵਜੇ ਅਰੰਭ ਹੋ ਜਾਵੇਗੀ। ਲੋੜਵੰਦ ਮਰੀਜਾਂ ਪਹਿਲਾਂ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਹੋਇਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਅਪਰੇਸ਼ਨ ਯੋਗ ਪਾਏ ਗਏ ਮਰੀਜਾਂ ਦੇ ਅਪਰੇਸ਼ਨ ਉਸ ਤੋਂ ਅਗਲੇ ਦਿਨ ਮਨਦੀਪ ਆਈ ਹਸਪਤਾਲ ਨਵਾਂਸ਼ਹਿਰ ਵਿਖੇ ਅਰੰਭ ਕੀਤੇ ਜਾਣਗੇ। ਅੱਖਾਂ ਦੀ ਜਾਂਚ ਦੌਰਾਨ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਕੈਂਪ ਦੀ ਸੇਵਾ ਯੂ ਕੇ ਨਿਵਾਸੀ  ਸਮੂਹ ਢੇਸੀ ਪਰਿਵਾਰ ਸ: ਸੋਹਣ ਸਿੰਘ ਢੇਸੀ, ਸਵ: ਸ: ਮੋਹਣ ਸਿੰਘ ਢੇਸੀ, ਸ: ਬਲਵੀਰ ਸਿੰਘ ਅਤੇ ਸ: ਦੀਦਾਰ ਸਿੰਘ ਅਲੀਪੁਰ ਵਾਲਿਆਂ ਵਲੋਂ ਕੀਤੀ ਜਾਵੇਗੀ ਅਤੇ ਇਸ ਦਾ ਅਰੰਭ ਗੁਰੂ ਚਰਨਾਂ ਵਿਚ ਅਰਦਾਸ ਕਰਨ ਨਾਲ ਕੀਤਾ ਜਾਵੇਗਾ। ਅਰਦਾਸ ਉਪਰੰਤ ਇਸ ਕੈਂਪ ਦਾ ਉਦਘਟਾਨ ਸ: ਬਲਵੀਰ ਸਿੰਘ ਢੇਸੀ ਵਲੋਂ ਕੀਤਾ ਜਾਵੇਗਾ। ਉਦਘਾਟਨ ਉਪਰੰਤ ਸਥਾਨਕ ਮਨਦੀਪ ਆਈ ਹਸਪਤਾਲ ਦੀ ਟੀਮ ਡਾ: ਮਨਦੀਪ ਕੌਰ ਦੀ ਅਗਵਾਈ ਹੇਠ ਮਰੀਜਾਂ ਦੀ ਜਾਂਚ ਕਰੇਗੀ ਅਤੇ ਲੋੜ ਅਨੁਸਾਰ ਮਰੀਜਾਂ ਨੂੰ ਐਨਕਾਂ ਦੇ ਨੰਬਰ ਵੀ ਦਿੱਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜਾਂ ਦੀ ਰਜਿਸਟ੍ਰੇਸ਼ਨ ਸਵੇਰੇ 08:00 ਵਜੇ ਤੋਂ ਅਰੰਭ ਹੋਵੇਗੀ ਮਗਰ ਜੋ ਮਰੀਜ ਕੀਰਤਨ ਦਰਬਾਰ ਦੌਰਾਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਉਨ੍ਹਾਂ ਦੀ ਜਾਂਚ ਪਹਿਲ ਦੇ ਅਧਾਰ ਤੇ ਹੋਵੇਗੀ। ਉਨ੍ਹਾਂ ਨੇ ਇਲਾਕੇ ਦੇ ਲੋੜਵੰਦ ਮਰੀਜਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਇੰਦਰਜੀਤ ਸਿੰਘ ਬਾਹੜਾ, ਭੁਪਿੰਦਰ ਸਿੰਘ ਬਾਹੜਾ ਕੈਨੇਡਾ, ਹਕੀਕਤ ਸਿੰਘ, ਮੁਖਵਿੰਦਰਪਾਲ ਸਿੰਘ, ਗਿਆਨ ਸਿੰਘ, ਦਲਜੀਤ ਸਿੰਘ ਬਡਵਾਲ  ਸੋਹਣ ਸਿੰਘ ਅਤੇ ਕਰਨਜੋਤ ਸਿੰਘ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.