Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਗੁਰੂ ਸਾਹਿਬ ਦੀ ਸ਼ਹੀਦੀ ਸਾਨੂੰ ਨਿਰਭਉ ਬਣਨ ਦੀ ਪ੍ਰੇਰਣਾ ਦਿੰਦੀ ਹੈ: ਇੰਦਰਜੀਤ ਕੌਰ ਮਾਨ

24 ਨਵੰਬਰ, 2025 05:56 PM

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਇਹ ਮਹੱਤਵਪੂਰਨ 350 ਸਾਲਾ ਸ਼ਹੀਦੀ ਸਮਾਗਮ ਸਾਡੇ ਕਾਰਜਕਾਲ ਦੌਰਾਨ ਆਇਆ ਹੈ। ਇਸ ਸਬੰਧੀ ਸਮਾਗਮਾਂ ਦਾ ਬੀੜਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕਿਆ ਗਿਆ ਹੈ ਅਤੇ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਤਿਆਰੀਆਂ ਜਾਰੀ ਰਹੀਆਂ।

ਉਨ੍ਹਾਂ ਕਿਹਾ ਕਿ ਇਹ ਸਾਰੀਆਂ ਕੋਸ਼ਿਸ਼ਾਂ ਇਸ ਗੱਲ ਦਾ ਸੰਕੇਤ ਹਨ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਬਲ, ਹਿੰਮਤ ਅਤੇ ਵਿਤਕਰਿਆਂ ਨਾਲ ਨਜਿੱਠਣ ਦਾ ਬਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹੀ ਮੁੱਖ ਮੰਤਰੀ ਮਾਨ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਮਾਮਲਾ ਭਾਵੇਂ ਪਾਣੀ ਦਾ ਹੋਵੇ, ਸਿੱਖਿਆ ਦਾ, ਕਿਸਾਨੀ ਦਾ ਜਾਂ ਚੰਡੀਗੜ੍ਹ ਨਾਲ ਸਬੰਧਿਤ ਹੋਵੇ ਮਾਨ ਸਰਕਾਰ ਨੇ ਇਨ੍ਹਾਂ ਸਾਰੀਆਂ ਦਾ ਡੱਟ ਕੇ ਸਾਹਮਣਾ ਕੀਤਾ ਹੈ।

ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਿਨਾਂ ਕਿਸੇ ਵਿਤਕਰੇ, ਸਾਂਝੀ ਵਾਲਦਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦਾ ਉਪਦੇਸ਼ ਹੈ ਕਿ ਨਾ ਕਿਸੇ ਨੂੰ ਡਰਾਉਣਾ ਹੈ ਅਤੇ ਨਾ ਡਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਸਰਕਾਰ ਹਰ ਇਕ ਵਿਰੋਧ ਅਤੇ ਵਿਤਕਰੇ ਤੋਂ ਰਹਿਤ ਹੋ ਕੇ ਸਾਂਝੀ ਵਾਲਦਾ ਦਾ ਸੰਦੇਸ਼ ਮਜ਼ਬੂਤੀ ਨਾਲ ਅੱਗੇ ਵਧਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ