Friday, July 10, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਹਰਿਆਣਾ

ਗੁਰੂਆਂ ਦੀ ਯਾਦ ਤੇ ਸਿੱਖਿਆ ਨੂੰ ਸਾਂਭੇ ਰੱਖਣ ਲਈ ਕੁਰੂਕਸ਼ੇਤਰ 'ਚ ਬਣਾਏ ਜਾਣਗੇ ਮਿਊਜ਼ੀਅਮ : ਨਾਇਬ ਸਿੰਘ ਸੈਣੀ

23 ਸਤੰਬਰ, 2025 07:42 PM

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਆਂ ਦੀ ਵਿਰਾਸਤ ਨੂੰ ਸਾਂਭ ਕੇ ਰੱਖਣ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਅਤੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਕੁਰੂਕਸ਼ੇਤਰ ਵਿੱਚ ਬਨਣ ਵਾਲੇ ਸਿੱਖ ਮਿਊਜ਼ੀਅਮ ਅਤੇ ਗੁਰੂ ਰਵਿਦਾਸ ਮਿਊਜ਼ੀਅਮ ਦੀ ਡੀਪੀਆਰ ਜਲਦ ਤਿਆਰ ਕੀਤੀ ਜਾਵੇ। ਇਨ੍ਹਾਂ ਦੋਹਾਂ ਮਿਊਜ਼ੀਅਮ ਨਾਲ ਸਬੰਧਿਤ ਕੰਮਾਂ ਨੂੰ ਤੈਅ ਸਮਾਂ ਸੀਮਾ 'ਚ ਪੂਰਾ ਕੀਤਾ ਜਾਣਾ ਵੀ ਯਕੀਨੀ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਗੁਰੂਆਂ ਦੀ ਸਿੱਖਿਆਵਾਂ ਤੋਂ ਪੇ੍ਰਣਾ ਲੈ ਕੇ ਦੇਸ਼ ਅਤੇ ਸਮਾਜ ਨੂੰ ਆਪਣਾ ਯੋਗਦਾਨ ਦੇ ਸਕਣ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਕੁਰੂਕਸ਼ੇਤਰ ਵਿੱਚ ਬਨਣ ਵਾਲੇ ਸਿੱਖ ਮਿਊਜ਼ੀਅਮ ਅਤੇ ਗੁਰੂ ਰਵਿਦਾਸ ਮਿਊਜ਼ੀਅਮ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੋਹਾਂ ਮਿਊਜ਼ੀਅਮ ਦੀ ਡੀਪੀਆਰ ਫਾਇਨਲ ਕਰਨ ਦੇ ਸਮੇਂ ਸੋਲਰ ਪੈਨਲ ਲਗਾਉਣ ਨੂੰ ਧਿਆਨ ਵਿੱਚ ਰੱਖਿਆ ਜਾਵੇ।

 

ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੀ ਯਾਦ ਅਤੇ ਸਿੱਖਿਆ ਨੂੰ ਸਾਂਭ ਕੇ ਰੱਖਣ ਲਈ ਕੁਰੂਕਸ਼ੇਤਰ ਵਿੱਚ 3 ਏਕੜ ਭੂਮੀ 'ਤੇ ਸਿੱਖ ਮਿਊਜ਼ੀਅਮ ਦਾ ਨਿਰਮਾਣ ਕੀਤਾ ਜਾਵੇਗਾ, ਜੋ ਨੌਜਵਾਨਾਂ ਨੂੰ ਗੁਰੂਆਂ ਦੀ ਸਿੱਖਿਆਵਾਂ 'ਤੇ ਚੱਲਦੇ ਹੋਏ ਅੱਗੇ ਲੈ ਜਾਣ ਦਾ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਵਿੱਚ ਸਿੱਖ ਮਿਊਜ਼ੀਅਮ ਦਾ ਨਿਰਮਾਣ ਇਸ ਪ੍ਰਕਾਰ ਕੀਤਾ ਜਾਵੇ ਕਿ ਉਹ ਸਿੱਖ ਇਤਿਹਾਸ, ਸੱਭਿਆਚਾਰ ਅਤੇ ਗੁਰੂਆਂ ਦੇ ਯੋਗਦਾਨ ਦੀ ਸੰਪੂਰਨ ਝਲਕ ਪੇਸ਼ ਕਰਨ। ਮਿਊਜ਼ੀਅਮ ਵਿੱਚ ਸਿੱਖ ਗੁਰੂਆਂ ਵੱਲੋਂ ਧਰਮ ਦੀ ਰੱਖਿਆ, ਨਿਆਂ ਅਤੇ ਮਨੁੱਖੀ ਮੁੱਲਾਂ ਦੀ ਸਥਾਪਨਾ ਲਈ ਇਤਿਹਾਸਕ ਲੜਾਈਆਂ ਨੂੰ ਵੀ ਦਰਸਾਇਆ ਜਾਵੇ ਤਾਂ ਜੋ ਬਲਿਦਾਨ ਤੇ ਸੰਘਰਸ਼ਾ ਦੀ ਉਹ ਗਾਥਾ ਸਦੀਆਂ ਤੱਕ ਪ੍ਰੇਰਣਾ ਸਰੋਤ ਬਣੀ ਰਵੇ। ਨਾਇਬ ਸਿੰਘ ਸੈਣੀ ਨੇ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਿਊਜ਼ੀਅਮ ਦੇ ਸ਼ਾਨਦਾਰ ਨਿਰਮਾਣ ਦੀ ਲੋੜ 'ਤੇ ਬਲ ਦਿੰਦੇ ਹੋਏ ਕਿਹਾ ਕਿ ਇਸ ਮਿਊਜ਼ੀਅਮ ਨੂੰ ਨਾ ਸਿਰਫ਼ ਸਥਾਪਨਾ ਦੀ ਨਜ਼ਰ ਨਾਲ ਸ਼ਾਨਦਾਰ ਬਣਾਇਆ ਜਾਵੇ ਸਗੋਂ ਇਸ ਦੀ ਵਿਸ਼ਾਵਸਤੂ ਵੀ ਸੰਤ ਰਵਿਦਾਸ ਜੀ ਦੇ ਜੀਵਨ ਦਰਸ਼ਨ, ਅਧਿਆਤਮਿਕ ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਵਾਲੀ ਹੋਣੀ ਚਾਹੀਦੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਮਿਊਜ਼ੀਅਮ ਲਈ 3 ਏਕੜ ਅਤੇ ਗੁਰੂ ਰਵਿਦਾਸ ਮਿਊਜ਼ੀਅਮ ਲਈ 5 ਏਕੜ ਭੂਮੀ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੁਣ ਇਨ੍ਹਾਂ ਪਰਿਯੋਜਨਾਵਾਂ ਦੇ ਨਿਰਮਾਣ ਦਾ ਕੰਮ ਜਲਦ ਸ਼ੁਰੂ ਕਰਨ ਲਈ ਲੋੜਮੰਦ ਪ੍ਰਕਿਰਿਆਵਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਵਿਰਾਸਤ ਅਤੇ ਸੈਰ-ਸਪਾਟਾ ਵਿਭਾਗ ਦੀ ਪ੍ਰਧਾਨ ਸਕੱਤਰ ਕਲਾ ਰਾਮਚੰਦਰਨ, ਸੂਚਨਾ ਜਨਸੰਪਰਕ, ਭਾਸ਼ਾ ਅਤੇ ਸੰਸਕ੍ਰਿਤੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਚੰਦਰਸ਼ੇਖਰ ਖਰੇ, ਡਿਪਟੀ ਕਮੀਸ਼ਨਰ ਕੁਰੂਕਸ਼ੇਤਰ ਵਿਸ਼ਰਾਮ ਕੁਮਾਰ ਮੀਣਾ ਅਤੇ ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

Have something to say? Post your comment

ਅਤੇ ਹਰਿਆਣਾ ਖਬਰਾਂ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼