Thursday, September 10, 2026
BREAKING
ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ ਹੋਈਆਂ ਹਾਈ ਲੈਵਲ ਮੀਟਿੰਗਾਂ ਨੂਰਪੁਰ ਪੁਲਸ ਦੀ ਵੱਡੀ ਕਾਰਵਾਈ; ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਿਤ 3.32 ਕਰੋੜ ਦੀ ਜਾਇਦਾਦ ਜ਼ਬਤ

ਪੰਜਾਬ

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ

10 ਸਤੰਬਰ, 2026 05:40 PM

ਚੰਡੀਗੜ੍ਹ : ਪੰਜਾਬ ਦੇ ਸੰਗਰੂਰ ਜ਼ਿਲ੍ਹੇ 'ਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਚੰਨੀ ਨੇ ਮਾਮਲੇ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਪੂਰੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੇ ਵਫ਼ਦ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵੱਲੋਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਗੁਲਜ਼ਾਰ ਸਿੰਘ ਦੀ ਮੌਤ ਅਤੇ ਸੂਬੇ 'ਚ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਕਥਿਤ ਤੌਰ ’ਤੇ ਦਬਾਉਣ ਦੇ ਮੁੱਦੇ ਰਾਜਪਾਲ ਸਾਹਮਣੇ ਰੱਖੇ ਗਏ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਦੋਸ਼ ਲਾਇਆ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹ ਕਿ ਗੁਲਜ਼ਾਰ ਸਿੰਘ ਦੀ ਮੌਤ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਕੇਸ ਸੀ. ਬੀ. ਆਈ. ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਸਰਕਾਰ ਨੂੰ ਇਸ ਹੱਕ ਦਾ ਸਨਮਾਨ ਕਰਨਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ

ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਆਸਟ੍ਰੇਲੀਆਈ ਹਾਈ ਕਮਿਸ਼ਨਰ ਨੇ ਪੰਜਾਬ ਭਾਜਪਾ ਪ੍ਰਧਾਨ ਨਾਲ ਕੀਤੀ ਮੁਲਾਕਾਤ

ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ

ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ