Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਗੁਲਦਾਊਦੀ ਸ਼ੋਅ : ਪਹਿਲੀ ਵਾਰ ਨਾ ਮੁਕਾਬਲੇ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ

14 ਦਸੰਬਰ, 2024 07:49 PM

ਚੰਡੀਗੜ੍ਹ : ਸੈਕਟਰ-33 ’ਚ 37ਵਾਂ ਗੁਲਦਾਊਦੀ ਸ਼ੋਅ ਸ਼ੁਰੂ ਹੋ ਗਿਆ ਹੈ। ਪਹਿਲੀ ਵਾਰ ਕੋਈ ਮੁਕਾਬਲਾ ਨਹੀਂ ਕਰਵਾਇਆ ਜਾ ਰਿਹਾ ਤੇ ਨਾ ਹੀ ਕੋਈ ਸੱਭਿਆਚਾਰਕ ਪ੍ਰੋਗਰਾਮ। ਇਸ ਕਾਰਨ ਲੋਕ ਨਿਰਾਸ਼ ਹੋ ਗਏ। ਨੋ ਪ੍ਰੋਫਿਟ-ਨੋ ਲੌਸ ਦੀ ਤਰਜ਼ ’ਤੇ ਟੈਰੇਸ ਗਾਰਡਨ ’ਚ 15 ਦਸੰਬਰ ਤੱਕ ਚੱਲਣ ਵਾਲੇ ਪ੍ਰੋਗਰਾਮ ਦਾ ਉਦਘਾਟਨ ਮੇਅਰ ਕੁਲਦੀਪ ਕੁਮਾਰ ਨੇ ਕੀਤਾ। ਨਿਗਮ ਕਮਿਸ਼ਨਰ ਅਮਿਤ ਕੁਮਾਰ, ਕੌਂਸਲਰ ਤੇ ਸੀਨੀਅਰ ਅਧਿਕਾਰੀ ਹਾਜ਼ਰ ਰਹੇ। ਮੇਅਰ ਨੇ ਦੱਸਿਆ ਕਿ ਨਿਗਮ ਨੇ ਜ਼ੀਰੋ ਬਜਟ ਨਾਲ ਮੇਲਾ ਕਰਵਾਇਆ ਹੈ, ਕਿਉਂਕਿ ਇਸ ’ਤੇ ਲਗਭਗ 3.5 ਲੱਖ ਖ਼ਰਚ ਕੀਤੇ ਗਏ ਹਨ। ਤਿੰਨ ਦਿਨਾਂ ਦੌਰਾਨ ਫੂਡ ਕੋਰਟ ਦੀ ਨਿਲਾਮੀ ਰਾਹੀਂ 3.35 ਲੱਖ ਦੀ ਰਕਮ ਪ੍ਰਾਪਤ ਕੀਤੀ ਹੈ।

ਫੁੱਲਾਂ ਦੀਆਂ 272 ਕਿਸਮਾਂ
ਪਹਿਲੀ ਵਾਰ ਸਵੈ-ਸਹਾਇਤਾ ਗਰੁੱਪਾਂ ਨੂੰ ਆਪਣਾ ਕੰਮ ਡਿਸਪਲੇਅ ਕਰਨ ਦਾ ਮੌਕਾ ਦਿੱਤਾ ਗਿਆ। ਲੋਕਾਂ ਨੂੰ ਸਰਦੀਆਂ ਦੇ ਮੌਸਮ ’ਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਪਕਵਾਨ ਵੀ ਪਰੋਸੇ ਜਾ ਰਹੇ ਹਨ। ਫੁੱਲਾਂ ਦੀਆਂ 272 ਕਿਸਮਾਂ ਰੱਖੀਆਂ ਗਈਆਂ ਹਨ। ਸ਼ੋਅ ਨੂੰ ਯਾਦਗਾਰ ਬਣਾਉਣ ਲਈ ਬੱਚਿਆਂ ਲਈ ਸੈਲਫੀ ਪੁਆਇੰਟ ਤੇ ਕਈ ਪੁਤਲੇ ਬਣਾਏ ਗਏ ਹਨ। ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਆਰਥਿਕ ਸਥਿਤੀ ਨੂੰ ਬੇਹਤਰ ਕਰਨਾ ਹੈ, ਇਸ ਲਈ ਪ੍ਰੋਗਰਾਮ ’ਚ ਕਟੌਤੀ ਕੀਤੀ ਹੈ। ਉਮੀਦ ਹੈ ਕਿ ਸ਼ਹਿਰ ਵਾਸੀ ਸਾਥ ਦੇਣਗੇ।

ਸਟਾਲ ਲਾ ਕੇ ਕੀਤੀ ਕਮਾਈ
ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਅਨੁਸਾਰ ਨਿਗਮ ਦੀ ਵਿੱਤੀ ਹਾਲਤ ਖ਼ਰਾਬ ਹੈ। ਇਸ ਕਾਰਨ ਕੁਝ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਰੋਕ ਦਿੱਤਾ ਗਿਆ ਹੈ। ਲੋਕਾਂ ਨੂੰ ਵੱਖ-ਵੱਖ ਖੇਤਰਾਂ ਦੇ ਪਕਵਾਨਾਂ ਦਾ ਸਵਾਦ ਦੇਣ ਲਈ ਸਟਾਲ ਲਾਏ ਗਏ ਹਨ, ਜਿਸ ਨਾਲ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਕਮਾਈ ਕੀਤੀ ਹੈ। ਇਸ ’ਚੋਂ ਸਿਰਫ਼ ਤਿੰਨ ਲੱਖ ਰੁਪਏ ਨਾਲ ਸਾਰਾ ਸ਼ੋਅ ਕਰਵਾਇਆ ਜਾ ਰਿਹਾ ਹੈ। ਵਿੱਤੀ ਸਥਿਤੀ ਨੂੰ ਸਮਝਦਿਆਂ ਲੋਕ ਮੇਲੇ ਦਾ ਆਨੰਦ ਲੈਣਗੇ। ਖ਼ਰੀਦਦਾਰੀ ਲਈ 15 ਤੋਂ ਵੱਧ ਸਟਾਲ ਲਾਏ ਗਏ ਹਨ, ਜਿੱਥੇ ਕਈ ਤਰ੍ਹਾਂ ਦੀਆਂ ਘਰੇਲੂ ਚੀਜ਼ਾਂ ਹਨ। ਇਹ ਸਾਮਾਨ ਸਵੈ-ਸਹਾਇਤਾ ਗੁਰੱਪਾਂ ਵੱਲੋਂ ਤਿਆਰ ਕੀਤੇ ਗਏ ਹਨ। ਨਗਰ ਨਿਗਮ ਦੇ ਸਵੈ-ਸਹਾਇਤਾ ਗਰੁੱਪ ਮੋਮਬੱਤੀਆਂ ਤੇ ਅਗਰਬੱਤੀਆਂ ਬਣਾਉਣ ਤੋਂ ਲੈ ਕੇ ਊਨੀ ਕੱਪੜੇ ਬੁਣਨ ਤੇ ਔਰਤਾਂ ਦੇ ਸ਼ਿੰਗਾਰ ’ਚ ਵਰਤੇ ਜਾਣ ਵਾਲੇ ਸਾਮਾਨ ਨੂੰ ਤਿਆਰ ਕਰਦੇ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ