Wednesday, November 18, 2026
BREAKING
• 'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ • ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ • ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ • ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ • ‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ • UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ • ਹਰਿਆਣਾ ਪੁਲਸ 'ਚ ਵੱਡਾ ਫੇਰਬਦਲ; 11 ਇੰਸਪੈਕਟਰਾਂ ਸਣੇ 18 ਪੁਲਸ ਮੁਲਾਜ਼ਮਾਂ ਦੇ ਤਬਾਦਲੇ • ਹਿਮਾਚਲ: ਸਕੂਲ ਸਿੱਖਿਆ ਬੋਰਡ ਵਲੋਂ 3ਵੀਂ, 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ • ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ • ਗੈਂਗਰੇਪ ਦੇ 2 ਦੋਸ਼ੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਬਿਲਕੀਸ ਬਾਨੋ ਨੇ ਛੱਡਿਆ ਗੁਜਰਾਤ

ਰਾਸ਼ਟਰੀ

ਗੈਂਗਰੇਪ ਦੇ 2 ਦੋਸ਼ੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਬਿਲਕੀਸ ਬਾਨੋ ਨੇ ਛੱਡਿਆ ਗੁਜਰਾਤ

18 ਨਵੰਬਰ, 2026 06:16 PM

ਅਹਿਮਦਾਬਾਦ : ਗੁਜਰਾਤ ਦੰਗਿਆਂ ਦੌਰਾਨ ਗੈਂਗਰੇਪ ਦਾ ਸ਼ਿਕਾਰ ਹੋਈ ਬਿਲਕੀਸ ਬਾਨੋ ਇਸ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ 2 ਦੋਸ਼ੀਆਂ ਦੀ ਸਜ਼ਾ ਮੁਅੱਤਲ ਹੋਣ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਮਹੀਨੇ ਦੀ ਸ਼ੁਰੂਆਤ ਵਿਚ ਸੂਬਾ ਛੱਡ ਕੇ ਜਾ ਚੁੱਕੀ ਹੈ। ਅਦਾਲਤ ਨੇ 28 ਅਕਤੂਬਰ ਨੂੰ ਦਿੱਤੇ ਇਕ ਹੁਕਮ ਵਿਚ ਬਾਨੋ ਨਾਲ ਗੈਂਗਰੇਪ ਅਤੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ 2 ਦੋਸ਼ੀਆਂ ਬਿਪਿਨਚੰਦਰ ਜੋਸ਼ੀ ਅਤੇ ਪ੍ਰਦੀਪ ਮੋਰਧੀਆ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰ ਕੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।


ਇਹ ਦੋਵੇਂ ਉਨ੍ਹਾਂ 11 ਲੋਕਾਂ ਵਿਚ ਸ਼ਾਮਲ ਸਨ, ਜਿਨ੍ਹਾਂ ਨੂੰ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਗੈਂਗਰੇਪ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ 2008 ਵਿਚ ਮੁੰਬਈ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਬਾਨੋ ਦੇ ਚਾਚਾ ਰੱਜ਼ਾਕ ਮਨਸੂਰੀ ਨੇ ਕਿਹਾ ਕਿ 28 ਅਕਤੂਬਰ ਨੂੰ ਸਿਖਰਲੀ ਅਦਾਲਤ ਨੇ 2 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਬਾਅਦ ਪਰਿਵਾਰ ਸੂਬਾ ਛੱਡ ਕੇ ਚਲਾ ਗਿਆ। ਡਰ ਕਾਰਨ ਬਿਲਕੀਸ ਬਾਨੋ ਦਾ ਪਰਿਵਾਰ ਸਮੇਂ-ਸਮੇਂ ’ਤੇ ਆਪਣਾ ਰਹਿਣ ਦਾ ਟਿਕਾਣਾ ਬਦਲਦਾ ਰਹਿੰਦਾ ਸੀ, ਪਰ ਗੁਜਰਾਤ ਵਿਚ ਹੀ ਰਹਿੰਦਾ ਸੀ। ਇਸ ਵਾਰ ਉਨ੍ਹਾਂ ਨੇ ਗੁਜਰਾਤ ਤੋਂ ਚਲੇ ਜਾਣ ਦਾ ਫੈਸਲਾ ਕੀਤਾ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ

ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ

‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ

‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ

UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ

ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ

Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲਤੀ ਤਾਂ ਲੱਗੇਗਾ ਦਾ 10 ਹਜ਼ਾਰ ਦਾ ਜੁਰਮਾਨਾ

Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲਤੀ ਤਾਂ ਲੱਗੇਗਾ ਦਾ 10 ਹਜ਼ਾਰ ਦਾ ਜੁਰਮਾਨਾ

ਮਨੀਲਾ ਦੌਰਾ : PM ਮੋਦੀ ਨੇ ਵਿਸ਼ਵ ਨੇਤਾਵਾਂ ਨੂੰ ਭੇਟ ਕੀਤੇ ਭਾਰਤੀ ਹਸਤਕਲਾ ਦੇ ਨਾਯਾਬ ਤੋਹਫ਼ੇ

ਮਨੀਲਾ ਦੌਰਾ : PM ਮੋਦੀ ਨੇ ਵਿਸ਼ਵ ਨੇਤਾਵਾਂ ਨੂੰ ਭੇਟ ਕੀਤੇ ਭਾਰਤੀ ਹਸਤਕਲਾ ਦੇ ਨਾਯਾਬ ਤੋਹਫ਼ੇ

PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ

PM ਮੋਦੀ ਨੇ ਆਸੀਆਨ ਦੇਸ਼ਾਂ ਦੇ ਸੈਲਾਨੀਆਂ ਲਈ ਮੁਫ਼ਤ ਈ-ਵੀਜ਼ਾ ਸਮੇਤ ਰੱਖੇ ਕਈ ਅਹਿਮ ਪ੍ਰਸਤਾਵ

ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ : ਪ੍ਰਧਾਨ ਮੰਤਰੀ ਮੋਦੀ

ਸਾਡਾ ਭਵਿੱਖ 'ਮੁਕਾਬਲੇ' ਨਾਲ ਨਹੀਂ ਸਗੋਂ 'ਸਹਿਯੋਗ' ਨਾਲ ਤੈਅ ਹੋਣਾ ਚਾਹੀਦੈ : ਪ੍ਰਧਾਨ ਮੰਤਰੀ ਮੋਦੀ

ਉਤਰਾਖੰਡ ਹਾਦਸੇ 'ਚ 8 ਲੋਕਾਂ ਦੀ ਮੌਤ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ

ਉਤਰਾਖੰਡ ਹਾਦਸੇ 'ਚ 8 ਲੋਕਾਂ ਦੀ ਮੌਤ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ

ਪੱਛਮੀ ਬੰਗਾਲ ਛੱਡ ਕੇ ਚਲੇ ਜਾਣ ਅਪਰਾਧੀ ਤੇ ਜਬਰ-ਜ਼ਨਾਹ ਕਰਨ ਵਾਲੇ, ਨਹੀਂ ਤਾਂ...; CM ਸ਼ੁਭੇਂਦੂ ਅਧਿਕਾਰੀ

ਪੱਛਮੀ ਬੰਗਾਲ ਛੱਡ ਕੇ ਚਲੇ ਜਾਣ ਅਪਰਾਧੀ ਤੇ ਜਬਰ-ਜ਼ਨਾਹ ਕਰਨ ਵਾਲੇ, ਨਹੀਂ ਤਾਂ...; CM ਸ਼ੁਭੇਂਦੂ ਅਧਿਕਾਰੀ