Thursday, July 23, 2026
BREAKING
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ

01 ਜੂਨ, 2026 08:09 PM

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 132ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 446 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

132ਵੇਂ ਦਿਨ ਪੁਲਿਸ ਟੀਮਾਂ ਨੇ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,119 ਹੋ ਗਈਆਂ।

ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 457ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 673 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 1900 ਨਸ਼ੀਲੀਆਂ ਗੋਲੀਆਂ ਅਤੇ 31,850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 457 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,093 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ