Tuesday, June 02, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

02 ਜੂਨ, 2026 07:03 PM

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 133ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

133ਵੇਂ ਦਿਨ ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,340 ਹੋ ਗਈਆਂ।

ਇਸ ਤੋਂ ਇਲਾਵਾ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 458ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 910 ਗ੍ਰਾਮ ਹੈਰੋਇਨ, 285 ਨਸ਼ੀਲੀਆਂ ਗੋਲੀਆਂ ਅਤੇ 5.07 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 458 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,282 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ

ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ

ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ

ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ

ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ

ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ

ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ

ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ

ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ

4 ਜੂਨ ਦੇ ਡਾਇਰੈਕਟਰ ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹੋਵਾਂਗੇ ਸ਼ਾਮਿਲ -ਜ਼ਿਲ੍ਹਾ ਆਗੂ