Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

03 ਜੂਨ, 2026 07:30 PM

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 134ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

134ਵੇਂ ਦਿਨ ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 272 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,612 ਹੋ ਗਈਆਂ।

ਇਸ ਤੋਂ ਇਲਾਵਾ 65 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 459ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18.4 ਕਿਲੋ ਹੈਰੋਇਨ, 570 ਨਸ਼ੀਲੀਆਂ ਗੋਲੀਆਂ ਅਤੇ 11,487 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 459 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,473 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ*

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ 

60 ਸਾਲ  ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ