Wednesday, September 02, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

02 ਸਤੰਬਰ, 2026 07:42 PM

ਚੰਡੀਗੜ੍ਹ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
 
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 550ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 756 ਗ੍ਰਾਮ ਹੈਰੋਇਨ, 331 ਨਸ਼ੀਲੀਆਂ ਗੋਲੀਆਂ ਅਤੇ 3540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 550 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  ਹੁਣ 76,909 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ

ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸ਼ਿਵ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀਆਂ ਦਾ ਦੌਰ ਜਾਰੀ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸ਼ਿਵ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀਆਂ ਦਾ ਦੌਰ ਜਾਰੀ