Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

15 ਅਪ੍ਰੈਲ, 2026 07:49 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 121 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 410ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.3 ਕਿਲੋਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਗਾਂਜਾ, 433 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 410 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,945 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ