Wednesday, September 09, 2026
BREAKING
ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼ ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

ਰਾਸ਼ਟਰੀ

ਗੈਰ-ਕਾਨੂੰਨੀ ਉਸਾਰੀਆਂ 'ਤੇ ਚੱਲੇਗਾ ਬੁਲਡੋਜ਼ਰ! CM ਰੇਖਾ ਗੁਪਤਾ ਨੇ ਦਿੱਤਾ ਨਿਰਦੇਸ਼

09 ਸਤੰਬਰ, 2026 06:40 PM

ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਇਕ ਇਮਾਰਤ ਦੇ ਢਹਿਣ ਦੀ ਘਟਨਾ 'ਚ 7 ਲੋਕਾਂ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ ਅਤੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਨੂੰ ਗੈਰ-ਕਾਨੂੰਨੀ ਢਾਂਚਿਆਂ ਨੂੰ ਬੁਲਡੋਜ਼ਰ ਚਲਾਉਣ ਦਾ ਨਿਰਦੇਸ਼ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਵੱਲੋਂ ਜਾਰੀ ਬਿਆਨ ਅਨੁਸਾਰ, ਗੁਪਤਾ ਦੇ ਨਿਰਦੇਸ਼ਾਂ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਕਈ ਇਲਾਕਿਆਂ 'ਚ ਕਾਰਵਾਈ ਕੀਤੀ ਜਾ ਰਹੀ ਹੈ।

ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਸਾਰੇ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਨੂੰ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਮੀਨ 'ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ ਦੇ ਸਾਰੇ ਪੇਇੰਗ ਗੈਸਟ (ਪੀ.ਜੀ.) ਹੋਸਟਲਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਜਿੱਥੇ ਵੀ ਗੈਰ-ਕਾਨੂੰਨੀ ਉਸਾਰੀ ਪਾਈ ਜਾਂਦੀ ਹੈ, ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ, ਗੁਪਤਾ ਨੇ ਇਮਾਰਤ ਦੇ ਰਿਕਾਰਡਾਂ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਹਨ। ਉਨ੍ਹਾਂ ਨੂੰ ਇਹ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਗੈਰ-ਕਾਨੂੰਨੀ ਉਸਾਰੀ ਆਖ਼ਰ ਕਿਹੜੇ ਸਾਲ 'ਚ ਹੋਈ ਸੀ ਅਤੇ ਉਸ ਸਮੇਂ ਇਹ ਕਿਹੜੇ ਅਧਿਕਾਰੀ ਦੇ ਅਧਿਕਾਰ ਖੇਤਰ ਦੇ ਅਧੀਨ ਆਉਂਦਾ ਸੀ। ਸੱਤਿਆ ਨਿਕੇਤਨ ਖੇਤਰ 'ਚ ਵਿਦਿਆਰਥੀਆਂ ਲਈ ਪੀ.ਜੀ. ਹੋਸਟਲ ਵਜੋਂ ਵਰਤੀ ਜਾ ਰਹੀ ਇਮਾਰਤ ਐਤਵਾਰ ਦੁਪਹਿਰ 1:30 ਵਜੇ ਦੇ ਕਰੀਬ ਮੁਰੰਮਤ ਦੇ ਕੰਮ ਦੌਰਾਨ ਢਹਿ ਗਈ। ਮਲਬੇ 'ਚੋਂ ਕੁੱਲ 12 ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ 'ਚੋਂ ਸੱਤ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।

ਮੰਗਲਵਾਰ ਨੂੰ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਗੁਪਤਾ ਦੇ ਸਖ਼ਤ ਨਿਰਦੇਸ਼ਾਂ 'ਤੇ ਦਿੱਲੀ ਨਚ ਪੀਜੀ ਹੋਸਟਲਾਂ ਦੇ ਸੁਰੱਖਿਆ ਪ੍ਰਬੰਧਾਂ ਦੀ ਇਕ ਵਿਆਪਕ ਸਮੀਖਿਆ ਤੇਜ਼ ਕਰ ਦਿੱਤੀ ਗਈ ਹੈ ਅਤੇ ਨਗਰ ਨਿਗਮ ਨੂੰ ਉਨ੍ਹਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਅਨੁਸਾਰ, ਸਬੰਧਤ ਜ਼ੋਨਾਂ ਦੇ ਅਧਿਕਾਰੀਆਂ ਨੂੰ ਇਮਾਰਤ ਸੁਰੱਖਿਆ, ਜ਼ਰੂਰੀ ਅਨੁਮਤੀਆਂ, ਅੱਗ ਸੁਰੱਖਿਆ ਨੋ ਇਤਰਾਜ਼ ਸਰਟੀਫਿਕੇਟ (NOC), ਢਾਂਚਾਗਤ ਸਥਿਰਤਾ ਸਰਟੀਫਿਕੇਟ ਅਤੇ ਹੋਰ ਨਿਰਧਾਰਤ ਮਾਪਦੰਡਾਂ ਦੀ ਜਾਂਚ ਕਰਕੇ ਇਕ ਵਿਸਤ੍ਰਿਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ੋਨਲ ਪੱਧਰ 'ਤੇ ਸੀਨੀਅਰ ਅਧਿਕਾਰੀ ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ

PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ

ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਲੱਦਾਖ 'ਚ ਸੈਰ-ਸਪਾਟੇ ਦਾ ਨਵਾਂ ਰਿਕਾਰਡ, 8 ਮਹੀਨਿਆਂ 'ਚ ਪਹੁੰਚੇ 4.05 ਲੱਖ ਸੈਲਾਨੀ

ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ

ਦੁਨੀਆ ਭਰ 'ਚ ਮਚੀ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਕਾਇਮ ਰੱਖੀ ਆਰਥਿਕ ਵਿਕਾਸ ਦੀ ਗਤੀ : ਅਮਿਤ ਸ਼ਾਹ

ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ

ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ

ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ

ਰਾਹੁਲ ਗਾਂਧੀ ਨੇ ਵੀ ਗੁਲਜ਼ਾਰ ਸਿੰਘ ਲਈ ਮੰਗਿਆ ਇਨਸਾਫ਼, ਕਿਹਾ ਹੋਵੇ ਨਿਰਪੱਖ ਜਾਂਚ

ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ

ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ

ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ

ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ

PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ ਗੂੰਜ'

PM ਮੋਦੀ ਨੇ ਕਾਂਗਰਸ ਦੀ 'ਵਿਦਿਆਰਥੀਆਂ ਦੀ ਗੂੰਜ' ਮੁਹਿੰਮ ਨੂੰ ਦੱਸਿਆ 'ਝੂਠ ਦੀ ਗੂੰਜ'

ਗਲੋਬਲ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਆਰਥਿਕ ਵਾਧੇ ਦੀ ਰਫਤਾਰ ਬਰਕਰਾਰ ਰੱਖੀ: ਅਮਿਤ ਸ਼ਾਹ

ਗਲੋਬਲ ਉਥਲ-ਪੁਥਲ ਦੇ ਬਾਵਜੂਦ ਭਾਰਤ ਨੇ ਆਰਥਿਕ ਵਾਧੇ ਦੀ ਰਫਤਾਰ ਬਰਕਰਾਰ ਰੱਖੀ: ਅਮਿਤ ਸ਼ਾਹ

ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ ਸੌਂਦਿਆਂ ਨੂੰ ਮਿਲੀ ਮਨਜ਼ੂਰੀ

ਫੌਜ ਦੇ ਤਿੰਨਾਂ ਅੰਗਾਂ ਦੀ ਤਾਕਤ ਵਧੇਗੀ, 1.10 ਲੱਖ ਕਰੋੜ ਰੁਪਏ ਦੇ ਰੱਖਿਆ ਸੌਂਦਿਆਂ ਨੂੰ ਮਿਲੀ ਮਨਜ਼ੂਰੀ