Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਘਰਾਂ ਦਾ ਨੁਕਸਾਨ ਪਤਾ ਲੱਗਣ ਉਤੇ ਤੁਰੰਤ ਮੌਕੇ ਉਤੇ ਪਿੰਡ ਤੋਲਾਵਾਲ ਪਹੁੰਚਿਆ ਜ਼ਿਲ੍ਹਾ ਪ੍ਰਸ਼ਾਸ਼ਨ 

28 ਅਗਸਤ, 2025 05:27 PM
 
ਸੁਨਾਮ (ਰਮੇਸ਼ ਗਰਗ) : ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਕਈ ਲੋਕ ਪ੍ਰਭਾਵਿਤ ਹੋਏ ਹਨ। ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿੱਚ ਵੀ ਬੀਤੀ ਰਾਤ ਮੀਂਹ ਕਾਰਨ ਕਈ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੇ ਨਿਰਦੇਸ਼ਾਂ ਉਤੇ ਐੱਸ ਡੀ ਐੱਮ ਸ਼੍ਰੀ ਪ੍ਰਮੋਦ ਸਿੰਗਲਾ ਅਤੇ ਡੀ ਐੱਸ ਪੀ ਸ੍ਰ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਵਿੱਚ ਟੀਮਾਂ ਤੁਰੰਤ ਮੌਕੇ ਉਤੇ ਪਹੁੰਚ ਗਈਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਟੀਮ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 
 
ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਐੱਸ ਡੀ ਐੱਮ ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪਿੰਡ ਤੋਲਾਵਾਲ ਵਿੱਚ 7 ਤੋਂ ਵਧੇਰੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਮੌਕਾ ਦੇਖ ਕੇ ਨੁਕਸਾਨ ਦਾ ਵੇਰਵਾ ਇਕੱਤਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਨੂੰ ਦੇਖਦਿਆਂ ਹੋਇਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਇਨਸਾਫ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। 
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਇਕ ਕਿਸਾਨ, ਮਜ਼ਦੂਰ ਅਤੇ ਪਰਿਵਾਰ ਦੀ ਹਾਲਤ ਦਾ ਜ਼ਮੀਨੀ ਪੱਧਰ ਤੇ ਮੁਆਇਨਾ ਕਰਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਉੱਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ, ਚਾਹੇ ਉਹ ਆਰਥਿਕ ਮਦਦ ਹੋਵੇ, ਘਰਾਂ ਦੀ ਮੁੜ ਤਾਮੀਰ ਹੋਵੇ ਜਾਂ ਹੋਰ ਲੋੜੀਂਦੀਆਂ ਸੁਵਿਧਾਵਾਂ ਦੇ ਦੀ ਲੋੜ ਹੋਵੇ, ਪੰਜਾਬ ਸਰਕਾਰ ਵਲੋਂ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ। 
 
ਇਥੇ ਇਹ ਜ਼ਿਕਰਯੋਗ ਹੈ ਕਿ ਭਾਰੀ ਮੀਂਹ ਕਾਰਨ ਪੈਦਾ ਹੋਏ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖਣ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਆਦੇਸ਼ ਉੱਤੇ ਉਹਨਾਂ ਦੀ ਟੀਮ ਦੇ ਮੈਂਬਰ ਅਤੇ ਰਾਹਤ ਟੀਮਾਂ ਪੱਬਾਂ ਭਾਰ ਹਨ। ਇਸ ਮੌਕੇ ਉਹਨਾਂ ਨਾਲ ਐੱਸ ਡੀ ਓ ਡਰੇਨੇਜ਼ ਸ੍ਰ ਪ੍ਰੀਤ ਇੰਦਰ ਸਿੰਘ, ਸ਼੍ਰੀ ਜਤਿੰਦਰ ਜੈਨ ਮੀਡੀਆ ਸਲਾਹਕਾਰ ਅਮਨ ਅਰੋੜਾ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਸੰਜੂ ਨਿੱਜੀ ਸਹਾਇਕ, ਸਰਪੰਚ ਗੁਰਦੀਪ ਸਿੰਘ ਦੀਪਾ ਅਤੇ ਹੋਰ ਵੀ ਹਾਜ਼ਰ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ