Wednesday, September 02, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਚੰਡੀਗੜ੍ਹ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

02 ਸਤੰਬਰ, 2026 07:17 PM

ਚੰਡੀਗੜ੍ਹ : ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਸ਼ਾਸਨ ਨੇ ਆਨਲਾਈਨ ਬਿਲਡਿੰਗ ਪਲਾਨ (ਇਮਾਰਤੀ ਨਕਸ਼ੇ) ਅਪਰੂਵਲ ਸਿਸਟਮ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਹੈ। ਅਪ੍ਰੈਲ 2022 ’ਚ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਦਾ ਹੁਣ ਵਿਆਪਕ ਪੱਧਰ ’ਤੇ ਵਿਸਥਾਰ ਕਰਦਿਆਂ ਇਸ ’ਚ ਰਿਹਾਇਸ਼ੀ, ਵਪਾਰਕ ਤੇ ਉਦਯੋਗਿਕ ਪਲਾਟਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਡਿਜੀਟਲ ਸਿਸਟਮ ਦਾ ਮੁੱਖ ਮਕਸਦ ਇਮਾਰਤੀ ਨਕਸ਼ੇ ਮਨਜ਼ੂਰ ਕਰਵਾਉਣ ਦੀ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਤੇ ਜਵਾਬਦੇਹ ਬਣਾਉਣਾ ਹੈ। ਇਸ ਨਾਲ ਲੋਕਾਂ ਨੂੰ ਨਕਸ਼ੇ ਪਾਸ ਕਰਵਾਉਣ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਹ ਕਦਮ ਵਪਾਰਕ ਸੁਗਮਤਾ ਦੇ ਨਾਲ-ਨਾਲ ਡਿਜੀਟਲ ਗਵਰਨੈਂਸ ਨੂੰ ਵੀ ਹੁਲਾਰਾ ਦੇਵੇਗਾ।

ਆਰਕੀਟੈਕਟਾਂ ਨੂੰ ਸੈਲਫ-ਸਰਟੀਫਿਕੇਸ਼ਨ ਦੀ ਸਹੂਲਤ
ਨਵੇਂ ਸਿਸਟਮ ਤਹਿਤ ਕੌਂਸਲ ਆਫ਼ ਆਰਕੀਟੈਕਚਰ (ਸੀ. ਓ. ਏ.) ਕੋਲ ਰਜਿਸਟਰਡ ਯੋਗ ਆਰਕੀਟੈਕਟਾਂ ਨੂੰ ਸੈਲਫ-ਸਰਟੀਫਿਕੇਸ਼ਨ ਸਕੀਮ ਤਹਿਤ ਇਮਾਰਤੀ ਨਕਸ਼ੇ ਆਨਲਾਈਨ ਜਮ੍ਹਾਂ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸ ਨਾਲ ਨਕਸ਼ਿਆਂ ਦੀ ਮਨਜ਼ੂਰੀ ਲਈ ਲੱਗਣ ਵਾਲਾ ਸਮਾਂ ਘਟੇਗਾ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਪ੍ਰਕਿਰਿਆ ਪੂਰੀ ਕਰਨ ’ਚ ਮਦਦ ਮਿਲੇਗੀ। ਨਾਲ ਹੀ ਬਿਨੈਕਾਰਾਂ ਨੂੰ ਅਰਜ਼ੀ ਦੀ ਸਥਿਤੀ ਬਾਰੇ ਆਟੋਮੈਟਿਕ ਐੱਸ. ਐੱਮ. ਐੱਸ. ਤੇ ਈਮੇਲ ਅਲਰਟ ਵੀ ਮਿਲਣਗੇ। ਦਸਤਾਵੇਜ਼ਾਂ ਦੀ ਜਾਂਚ, ਫ਼ੀਸ ਦੀ ਗਣਨਾ, ਤਕਨੀਕੀ ਐੱਨ. ਓ. ਸੀ. ਤੋਂ ਲੈ ਕੇ ਅੰਤਿਮ ਮਨਜ਼ੂਰੀ ਤੱਕ ਹਰ ਪੜਾਅ ਦੀ ਜਾਣਕਾਰੀ ਰੀਅਲ-ਟਾਈਮ ’ਚ ਉਪਲੱਬਧ ਹੋਵੇਗੀ।

ਅਧਿਕਾਰੀਆਂ ਦੀ ਜਵਾਬਦੇਹੀ ਵੀ ਹੋਵੇਗੀ ਤੈਅ
ਪ੍ਰਸ਼ਾਸਨ ਨੇ ਅਧਿਕਾਰੀਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਜਵਾਬਦੇਹੀ ਤੈਅ ਕਰਨ ਲਈ ਰੀਅਲ-ਟਾਈਮ ਪ੍ਰਸ਼ਾਸਨਿਕ ਡੈਸ਼ਬੋਰਡ ਵੀ ਤਿਆਰ ਕੀਤਾ ਹੈ। ਇਸ ਰਾਹੀਂ ਕਿਸੇ ਵੀ ਪੜਾਅ ’ਤੇ ਪੈਂਡਿੰਗ ਪਏ ਮਾਮਲਿਆਂ ਦੀ ਜਾਣਕਾਰੀ ਤੁਰੰਤ ਮਿਲ ਸਕੇਗੀ। ਇਸ ਨਾਲ ਸਿਟੀਜ਼ਨ ਚਾਰਟਰ ਤਹਿਤ ਤੈਅ ਸਮਾਂ-ਸੀਮਾ ਦੀ ਪਾਲਣਾ ਯਕੀਨੀ ਬਣਾਉਣ ਤੇ ਬੇਲੋੜੀ ਦੇਰੀ ਨੂੰ ਘਟਾਉਣ ’ਚ ਮਦਦ ਮਿਲੇਗੀ। ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ ਨਾਲ ਇਮਾਰਤੀ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਵਧੇਰੇ ਤੇਜ਼, ਸਰਲ ਤੇ ਪਾਰਦਰਸ਼ੀ ਹੋਵੇਗੀ। ਆਰਕੀਟੈਕਟਾਂ ਲਈ ਸੈਲਫ-ਸਰਟੀਫਿਕੇਸ਼ਨ, ਸਮੇਂ ਸਿਰ ਐੱਸ. ਐੱਮ. ਐੱਸ. ਅਤੇ ਈਮੇਲ ਸੂਚਨਾ ਤੇ ਰੀਅਲ-ਟਾਈਮ ਮਾਨੀਟਰਿੰਗ ਡੈਸ਼ਬੋਰਡ ਵਰਗੀਆਂ ਸਹੂਲਤਾਂ ਨਾਲ ਦੇਰੀ ਘਟਾਉਣ ’ਚ ਮਦਦ ਮਿਲ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...

PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ...