Friday, November 13, 2026
BREAKING
• ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਬਾਜ਼ਾਰ

ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ

13 ਨਵੰਬਰ, 2026 11:41 AM

ਘਰੇਲੂ ਸਟਾਕ ਬਾਜ਼ਾਰ ਵਿਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਦੋਵੇਂ ਗਿਰਾਵਟ ਵਿੱਚ ਆ ਗਏ। ਬਾਜ਼ਾਰਾਂ ਵਿਚ ਤਿੰਨ ਸੈਸ਼ਨਾਂ ਦੇ ਵਾਧੇ ਦੇ ਬਾਅਦ ਮੁਨਾਫ਼ਾ ਬੁਕਿੰਗ ਅਤੇ ਅਕਤੂਬਰ ਵਿੱਚ ਪ੍ਰਚੂਨ ਮਹਿੰਗਾਈ ਵਧ ਕੇ 6.09 ਪ੍ਰਤੀਸ਼ਤ ਹੋਣ ਦੇ ਬਾਅਦ ਅਗਲੇ ਮਹੀਨੇ ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਨੀਤੀਗਤ ਦਰਾਂ ਵਧਾਉਣ ਦੀ ਸੰਭਾਵਨਾ ਕਾਰਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਈ । ਸ਼ੁਰੂਆਤੀ ਕਾਰੋਬਾਰ ਵਿੱਚ BSE ਸੈਂਸੈਕਸ 460 ਅੰਕ ਡਿੱਗ ਕੇ 81,441.17 'ਤੇ ਆ ਗਿਆ, ਜਦੋਂ ਕਿ NSE ਨਿਫਟੀ 179.05 ਅੰਕ ਡਿੱਗ ਕੇ 25,119.50 'ਤੇ ਆ ਗਿਆ।

ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ, ਮਹਿੰਦਰਾ ਐਂਡ ਮਹਿੰਦਰਾ, HDFC ਬੈਂਕ, ਇੰਟਰਗਲੋਬ ਏਵੀਏਸ਼ਨ, ਟ੍ਰੈਂਟ, ਭਾਰਤ ਇਲੈਕਟ੍ਰਾਨਿਕਸ, ਅਤੇ ਬਜਾਜ ਫਿਨਸਰਵ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ।

ਇਸ ਦੌਰਾਨ, ਟੈਕ ਮਹਿੰਦਰਾ, ਸਨ ਫਾਰਮਾ, ਐਚਸੀਐਲ ਟੈਕ, ਅਤੇ ਹਿੰਦੁਸਤਾਨ ਯੂਨੀਲੀਵਰ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਲਾਲ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ, ਜਦੋਂ ਕਿ ਜਾਪਾਨ ਦਾ ਨਿੱਕੇਈ 225 ਅਤੇ ਚੀਨ ਦਾ ਐਸਐਸਈ ਕੰਪੋਜ਼ਿਟ ਹਰੇ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ। ਵੀਰਵਾਰ ਨੂੰ ਅਮਰੀਕੀ ਸਟਾਕ ਬਾਜ਼ਾਰ ਗਿਰਾਵਟ ਦੇ ਨਾਲ ਬੰਦ ਹੋਏ। ਅੰਤਰਰਾਸ਼ਟਰੀ ਤੇਲ ਮਿਆਰੀ ਬ੍ਰੈਂਟ ਕੱਚੇ ਤੇਲ ਦੀ ਕੀਮਤ 0.44 ਪ੍ਰਤੀਸ਼ਤ ਡਿੱਗ ਕੇ $95.40 ਪ੍ਰਤੀ ਬੈਰਲ ਹੋ ਗਈ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਵੀਰਵਾਰ ਨੂੰ 7,830.60 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਵੀਰਵਾਰ ਨੂੰ ਸੈਂਸੈਕਸ 31.61 ਅੰਕਾਂ ਦੇ ਵਾਧੇ ਨਾਲ ਅਤੇ ਨਿਫਟੀ 44.30 ਅੰਕਾਂ ਦੇ ਵਾਧੇ ਨਾਲ ਬੰਦ ਹੋਇਆ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ

ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ

ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ

ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ

ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ

ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ

ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ ਨਹੀਂ ਘਟੇ ਭਾਅ

ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ ਨਹੀਂ ਘਟੇ ਭਾਅ

ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ ਵਾਧਾ

ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ ਵਾਧਾ

ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ

ਸਰਦੀਆਂ ਤੋਂ ਪਹਿਲਾਂ ਆਂਡਿਆਂ ਦੀਆਂ ਕੀਮਤਾਂ 'ਚ ਹੋਣ ਵਾਲੈ ਭਾਰੀ ਵਾਧਾ, ਜਾਣੋ ਕਿੰਨੇ ਵਧ ਸਕਦੇ ਹਨ ਰੇਟ

ਸਰਕਾਰੀ ਜ਼ਮਾਨਤਾਂ ’ਚ FPI ਦਾ ਨਿਵੇਸ਼ 8,000 ਕਰੋੜ ਰੁਪਏ ਵਧਿਆ

ਸਰਕਾਰੀ ਜ਼ਮਾਨਤਾਂ ’ਚ FPI ਦਾ ਨਿਵੇਸ਼ 8,000 ਕਰੋੜ ਰੁਪਏ ਵਧਿਆ