Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਘੁਸਪੈਠ ਦੇ ਮੁੱਦੇ ਨੂੰ ਲੈ ਕੇ ਤ੍ਰਿਣਮੂਲ ’ਤੇ ਵਰ੍ਹੇ ਭਾਜਪਾ ਪ੍ਰਧਾਨ ਨਿਤਿਨ ਨਬੀਨ

29 ਜਨਵਰੀ, 2026 06:03 PM

ਕੋਲਕਾਤਾ : ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਨੇ ਬੁੱਧਵਾਰ ਨੂੰ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਸਰਕਾਰ ’ਤੇ ਘੁਸਪੈਠ ਨੂੰ ਸਰਪ੍ਰਸਤੀ ਦੇ ਕੇ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ’ਚ ਪਾਉਣ ਅਤੇ ਪੱਛਮੀ ਬੰਗਾਲ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਦੌਰਾਨ ਵੋਟਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਸੱਤਾ ਤਬਦੀਲੀ ਦੀ ਅਪੀਲ ਵੀ ਕੀਤੀ।

ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੱਛਮੀ ਬੰਗਾਲ ਦੇ ਆਪਣੇ ਪਹਿਲੇ ਦੌਰੇ ਦੌਰਾਨ ਦੁਰਗਾਪੁਰ ’ਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਬੀਨ ਨੇ ਦੋਸ਼ ਲਾਇਆ ਕਿ ਤ੍ਰਿਣਮੂਲ ਕਾਂਗਰਸ ਜਾਣਬੁੱਝ ਕੇ ਸੂਬੇ ਦੀ ਆਬਾਦੀ ਬਦਲਣ ਅਤੇ ‘ਬੰਗਾਲ ਨੂੰ ਬੰਗਲਾਦੇਸ਼ ਬਣਾਉਣ’ ਦਾ ਯਤਨ ਕਰ ਰਹੀ ਹੈ, ਜਿਸ ਨੂੰ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਿਆ। ਉਨ੍ਹਾਂ ਕਿਹਾ ਕਿ ਇਕ ਪਾਸੇ ਚੋਣ ਕਮਿਸ਼ਨ ਘੁਸਪੈਠੀਆਂ ਅਤੇ ਫਰਜ਼ੀ ਵੋਟਰਾਂ ਨੂੰ ਹਟਾਉਣ ਲਈ ਦ੍ਰਿੜ੍ਹ ਸੰਕਲਪ ਹੈ, ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਸਰਕਾਰ ਡਰ ਦਾ ਮਾਹੌਲ ਬਣਾ ਕੇ ਅਤੇ ਗਲਤ ਸੂਚਨਾ ਫੈਲਾਅ ਕੇ ਐੱਸ. ਆਈ. ਆਰ. ਪ੍ਰਕਿਰਿਆ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ