Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਘੁਸਪੈਠ ਰੋਕਣ ਲਈ ਸਰਹੱਦਾਂ 'ਤੇ ਸ਼ੁਰੂ ਹੋਵੇਗਾ 'ਸਮਾਰਟ ਬਾਰਡਰ' ਪ੍ਰਾਜੈਕਟ : ਅਮਿਤ ਸ਼ਾਹ

22 ਮਈ, 2026 07:11 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਅਗਲੇ ਸਾਲ 'ਸਮਾਰਟ ਬਾਰਡਰ' ਪ੍ਰਾਜੈਕਟ ਸ਼ੁਰੂ ਕਰੇਗੀ ਤਾਂ ਕਿ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ 6,000 ਕਿਲੋਮੀਟਰ ਲੰਬੀ ਸਰਹੱਦ ਨੂੰ ਅਭੇਦ ਬਣਾਇਆ ਜਾ ਸਕੇ ਅਤੇ ਇਨ੍ਹਾਂ ਖੇਤਰਾਂ ਦੀ ਜਨਸੰਖਿਆ ਨੂੰ ਬਦਲਣ ਦੀ ਸਾਜਿਸ਼ ਅਸਫ਼ਲ ਕੀਤੀ ਜਾ ਸਕੇ। ਸਰਹੱਦੀ ਸੁਰੱਖਿਆ ਫੋਰਸ (ਬੀਐੱਸਐੱਫ) ਵਲੋਂ ਆਯੋਜਿਤ ਸਾਲਾਨਾ ਰੂਸਤਮਜੀ ਸਮ੍ਰਿਤੀ ਵਿਆਖਿਆਨ 'ਚ ਸ਼ਾਹ ਨੇ ਇਸ ਗੱਲ ਨੂੰ ਵੀ ਦੋਹਰਾਇਆ ਕਿ ਸਰਕਾਰ ਦੇਸ਼ ਤੋਂ ਹਰੇਕ ਘੁਸਪੈਠੀਏ ਨੂੰ ਲੱਭ ਲਵੇਗੀ ਅਤੇ ਉਨ੍ਹਾਂ ਨੂੰ ਭਾਰਤ ਤੋਂ ਬਾਹਰ ਭੇਜੇਗੀ। ਬੀਐੱਸਐੱਫ ਦੀ 1965 'ਚ ਸਥਾਪਨਾ ਦੇ ਬਾਅਦ ਕੇ.ਐੱਫ. ਰੂਸਤਮਜੀ ਇਸ ਦੇ ਪਹਿਲੇ ਡਾਇਰੈਕਟਰ ਜਨਰਲ ਸਨ।

ਸ਼ਾਹ ਨੇ ਕਿਹਾ,''ਮੈਂ ਬੀਐੱਸਐੱਫ ਦੇ ਜਵਾਨਾਂ ਨੂੰ ਭਰੋਸਾ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਸ ਦੀ ਸਥਾਪਨਾ ਦੇ 60ਵੇਂ ਸਾਲ 'ਚ ਸਮਾਰਟ ਬਾਰਡਰ ਪ੍ਰਾਜੈਕਟ ਨੂੰ ਸ਼ੁਰੂ ਕਰਨਗੇ ਅਤੇ ਪਾਕਿਸਤਾਨ-ਬੰਗਲਾਦੇਸ਼ ਦੀਆਂ ਸਰਹੱਦਾਂ ਨੂੰ ਅਭੇਦ ਬਣਾਉਣਗੇ।'' ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਗਲੇ ਇਕ ਸਾਲ 'ਚ ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਸਰਹੱਦਾਂ 'ਤੇ ਇਕ ਮਜ਼ਬੂਤ ਸੁਰੱਖਿਆ ਘੇਰਾ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ 'ਸਮਾਰਟ ਬਾਰਡਰ' ਨੂੰ ਤਕਨੀਕ, ਡਰੋਨ, ਰਡਾਰ ਅਤੇ ਸਮਾਰਟ ਕੈਮਰਿਆਂ ਦੀ ਮਦਦ ਨਾਲ ਅਭੇਦ ਸਰਹੱਦ ਬਣਾਉਣ 'ਚ ਮਦਦ ਮਿਲੇਗੀ। ਮੰਤਰੀ ਨੇ ਬੀਐੱਸਐੱਫ ਜਵਾਨਾਂ ਤੋਂ ਭਾਰਤ ਦੀ ਜਨਸੰਖਿਆ ਨੂੰ ਨਕਲੀ ਰੂਪ ਨਾਲ ਬਦਲਣ ਦੀ ਸਾਜਿਸ਼ ਨੂੰ ਨਾਕਾਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਆਸਾਮ ਦੀਆਂ ਮੌਜੂਦਾ ਭਾਜਪਾ ਸਰਕਾਰਾਂ ਇਸ ਨੀਤੀ 'ਚ ਵਿਸ਼ਵਾਸ ਰੱਖਦੀਆਂ ਹਨ ਕਿ ਭਾਰਤੀਆਂ ਸਰਹੱਦਾਂ ਤੋਂ ਕੋਈ ਘੁਸਪੈਠ ਨਹੀਂ ਹੋਣੀ ਚਾਹੀਦੀ। ਸ਼ਾਹ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਜਲਦ ਹੀ ਸਰਹੱਦੀ ਸੁਰੱਖਿਆ ਦੇ ਵਿਸ਼ੇ 'ਤੇ ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ