Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਰਾਸ਼ਟਰੀ

ਘੁਸਪੈਠੀਆਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ ਕਾਂਗਰਸ : ਅਮਿਤ ਸ਼ਾਹ

18 ਸਤੰਬਰ, 2025 04:04 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਦੀ ‘ਵੋਟਰ ਅਧਿਕਾਰ ਯਾਤਰਾ’ ਨੂੰ ਲੈ ਕੇ ਨਿਸ਼ਾਨਾ ਵਿੰਨ੍ਹਦਿਆਂ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀ ਨੇ ‘ਘੁਸਪੈਠੀਆਂ ਨੂੰ ਬਚਾਉਣ’ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ, ਕਿਉਂਕਿ ਉਹ ਉਨ੍ਹਾਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੀ ਹੈ। ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮਦਿਨ ਦੇ ਮੌਕੇ ’ਤੇ ਇੱਥੇ ਤਿਆਗਰਾਜ ਸਟੇਡੀਅਮ ’ਚ ਇਕ ਸਮਾਗਮ ’ਚ ਦਿੱਲੀ ਸਰਕਾਰ ਦੀਆਂ 17 ਭਲਾਈ ਯੋਜਨਾਵਾਂ ਦਾ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ‘ਘੁਸਪੈਠੀਆ ਬਚਾਓ’ ਰੈਲੀ ਕੱਢ ਰਹੇ ਹਨ। ਉਹ ਘੁਸਪੈਠੀਆਂ ਦੀ ਮਦਦ ਨਾਲ ਚੋਣਾਂ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਨੂੰ ਦੇਸ਼ ਦੇ ਵੋਟਰਾਂ ’ਤੇ ਭਰੋਸਾ ਨਹੀਂ ਹੈ। ਭਾਜਪਾ ਵੋਟਰ ਸੂਚੀ ’ਚ ਮੌਜੂਦ ਗੜਬੜੀਆਂ ਨੂੰ ਦੂਰ ਕਰਨ ਲਈ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਦਾ ਸਮਰਥਨ ਕਰਦੀ ਹੈ। ਕਾਂਗਰਸ ਨੇ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ ਦੇ ਵਿਰੋਧ ਵਿਚ ਬਿਹਾਰ ’ਚ 14 ਦਿਨਾਂ ਦੀ 1,300 ਕਿਲੋਮੀਟਰ ਲੰਬੀ ‘ਵੋਟਰ ਅਧਿਕਾਰ ਯਾਤਰਾ’ ਕੱਢੀ ਸੀ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਹੈ ਕਿ ਇਸ ਕਵਾਇਦ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰਨਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ‘ਸਰਜੀਕਲ ਸਟ੍ਰਾਈਕ’ ਰਾਹੀਂ ਸਰਹੱਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਦੀ ਦੀ ਪ੍ਰਸ਼ੰਸਾ ਕੀਤੀ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ’ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਗਿਆ ਹੈ ਅਤੇ 60 ਕਰੋੜ ਗਰੀਬ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ